07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-08-2026

ਚੰਡੀਗੜ੍ਹ ਮਹਾਂ ਰੈਲੀ ਵਿਚ ਪੈਰਾ ਮੈਡੀਕਲ ਤੇ ਸਿਹਤ ਕਰਮਚਾਰੀ ਯੂਨੀਅਨ ਮੁਲਾਜ਼ਮ ਚੰਡੀਗੜ੍ਹ ਲਈ ਰਵਾਨਾ

ਤਰਨ ਤਾਰਨ, 7 ਅਗਸਤ (ਇਕਬਾਲ ਸਿੰਘ ਸੋਢੀ)– ਚੰਡੀਗੜ੍ਹ ਮਹਾਂ ਰੈਲੀ ਵਿਚ ਪੈਰਾ ਮੈਡੀਕਲ ਤੇ ਸਿਹਤ ਕਰਮਚਾਰੀ ਯੂਨੀਅਨ ਦੇ ਸੈਂਕੜੇ ਮੁਲਾਜ਼ਮ ਰਵਾਨਾ ਸਾਂਝਾ ਮੁਲਾਜ਼ਮ ਮੰਚ ਪੰਜਾਬ ਅਤੇ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਫਰੰਟ ਦੇ ਸਾਂਝੇ ਸੰਘਰਸ਼ ਦੁਆਰਾ ਚੰਡੀਗੜ੍ਹ ਵਿਖੇ ਹੋ ਰਹੀ ਮਹਾਂ ਰੈਲੀ ਵਿਚ ਸ਼ਾਮਿਲ ਹੋਣ ਲਈ ਤਰਨ ਤਾਰਨ ਤੋਂ ਪੈਰਾ ਮੈਡੀਕਲ ਤੇ ਸਿਹਤ ਕਰਮਚਾਰੀ ਯੂਨੀਅਨ ਦੇ ਸਿਹਤ ਵਿਭਾਗ ਵਿਚ ਲਈਆਂ ਸਾਰੀਆਂ ਕੈਟਾਗਰੀਆਂ ਦੇ ਸੈਂਕੜੇ ਮੁਲਾਜ਼ਮ ਰਵਾਨਾ ਹੋਏ। ਇਸ ਸਮੇਂ ਸਟੇਟ ਆਗੂ ਵਿਰਸਾ ਸਿੰਘ ਪੰਨੂ, ਪੈਰਾ ਮੈਡੀਕਲ ਯੂਨੀਅਨ ਦੇ ਆਗੂ ਰਜਵੰਤ ਸਿੰਘ ਬਾਗੜੀਆਂ, ਪ੍ਰਧਾਨ ਮਨਜੀਤ ਸਿੰਘ ਰੇਡੀਓਗ੍ਰਾਫਰ, ਸਟੇਟ ਆਗੂ ਗੁਰਜਿੰਦਰ ਢਿੱਲੋਂ, ਹੈਲਥ ਸੁਪਰਵਾਈਜਰ ਯੂਨੀਅਨ ਦੇ ਪ੍ਰਧਾਨ ਸਰਬਜੀਤ ਸਿੰਘ, ਮਲਟੀਪਰਪਜ਼ ਹੈਲਥ ਵਰਕਰ ਯੂਨੀਅਨ ਦੇ ਪ੍ਰਧਾਨ ਹਰਜੀਤ ਸਿੰਘ ਪਹੁਵਿੰਡ, ਫਾਰਮੇਸੀ ਅਫਸਰ ਯੂਨੀਅਨ ਪ੍ਰਧਾਨ ਭੁਪਿੰਦਰ ਸਿੰਘ ਮਰਹਾਣਾ, ਐਮ.

Ad Position 21
No active advertisement
ਅਜੀਤ ਡੈਸਕ 08-08-2026
ਤਰਨ ਤਾਰਨ, 7 ਅਗਸਤ (ਇਕਬਾਲ ਸਿੰਘ ਸੋਢੀ)– ਚੰਡੀਗੜ੍ਹ ਮਹਾਂ ਰੈਲੀ ਵਿਚ ਪੈਰਾ ਮੈਡੀਕਲ ਤੇ ਸਿਹਤ ਕਰਮਚਾਰੀ ਯੂਨੀਅਨ ਦੇ ਸੈਂਕੜੇ ਮੁਲਾਜ਼ਮ ਰਵਾਨਾ ਸਾਂਝਾ ਮੁਲਾਜ਼ਮ ਮੰਚ ਪੰਜਾਬ ਅਤੇ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਫਰੰਟ ਦੇ ਸਾਂਝੇ ਸੰਘਰਸ਼ ਦੁਆਰਾ ਚੰਡੀਗੜ੍ਹ ਵਿਖੇ ਹੋ ਰਹੀ ਮਹਾਂ ਰੈਲੀ ਵਿਚ ਸ਼ਾਮਿਲ ਹੋਣ ਲਈ ਤਰਨ ਤਾਰਨ ਤੋਂ ਪੈਰਾ ਮੈਡੀਕਲ ਤੇ ਸਿਹਤ ਕਰਮਚਾਰੀ ਯੂਨੀਅਨ ਦੇ ਸਿਹਤ ਵਿਭਾਗ ਵਿਚ ਲਈਆਂ ਸਾਰੀਆਂ ਕੈਟਾਗਰੀਆਂ ਦੇ ਸੈਂਕੜੇ ਮੁਲਾਜ਼ਮ ਰਵਾਨਾ ਹੋਏ। ਇਸ ਸਮੇਂ ਸਟੇਟ ਆਗੂ ਵਿਰਸਾ ਸਿੰਘ ਪੰਨੂ, ਪੈਰਾ ਮੈਡੀਕਲ ਯੂਨੀਅਨ ਦੇ ਆਗੂ ਰਜਵੰਤ ਸਿੰਘ ਬਾਗੜੀਆਂ, ਪ੍ਰਧਾਨ ਮਨਜੀਤ ਸਿੰਘ ਰੇਡੀਓਗ੍ਰਾਫਰ, ਸਟੇਟ ਆਗੂ ਗੁਰਜਿੰਦਰ ਢਿੱਲੋਂ, ਹੈਲਥ ਸੁਪਰਵਾਈਜਰ ਯੂਨੀਅਨ ਦੇ ਪ੍ਰਧਾਨ ਸਰਬਜੀਤ ਸਿੰਘ, ਮਲਟੀਪਰਪਜ਼ ਹੈਲਥ ਵਰਕਰ ਯੂਨੀਅਨ ਦੇ ਪ੍ਰਧਾਨ ਹਰਜੀਤ ਸਿੰਘ ਪਹੁਵਿੰਡ, ਫਾਰਮੇਸੀ ਅਫਸਰ ਯੂਨੀਅਨ ਪ੍ਰਧਾਨ ਭੁਪਿੰਦਰ ਸਿੰਘ ਮਰਹਾਣਾ, ਐਮ.ਐਲ.ਟੀ. ਯੂਨੀਅਨ ਪ੍ਰਧਾਨ ਪਰਮਜੀਤ ਸਿੰਘ, ਜਰਨਲ ਸਕੱਤਰ ਅਮਨਦੀਪ ਸ਼ਰਮਾ, ਕਲੈਰੀਕਲ ਯੂਨੀਅਨ ਦੇ ਪ੍ਰਧਾਨ ਨਰਿੰਦਰ ਸਿੰਘ, ਅਮਨਦੀਪ ਸਿੰਘ ਧਾਰੜ, ਭੁਪਿੰਦਰ ਸਿੰਘ, ਅਮਰਜੀਤ ਸਿੰਘ ਗਿੱਲ, ਜਸਪਿੰਦਰ ਸਿੰਘ, ਪ੍ਰਦੀਪ ਸਿੰਘ, ਰਵਿੰਦਰ ਰਵੀ, ਪਰਮਜੀਤ ਘੜਿਆਲਾ, ਨਵਦੀਪ ਸਿੰਘ, ਨਵਕਿਰਨ ਘਰਿਆਲਾ, ਗੁਰਵਿੰਦਰ ਸਿੰਘ, ਸਰਬਜੀਤ ਸਿੰਘ, ਅਮਨਦੀਪ ਸਿੰਘ, ਸੰਦੀਪ ਕੌਰ ਕੱਦਗਿੱਲ, ਰਾਜਿੰਦਰ ਕੌਰ, ਹਰਵਿੰਦਰ ਕੌਰ, ਕੰਵਲਜੀਤ ਕੌਰ , ਰਮਨਦੀਪ ਕੌਰ, ਸੁਪਰਡੈਟ ਤੇਜਿੰਦਰ ਸਿੰਘ, ਸਰਬਜੀਤ ਸਿੰਘ, ਗੁਰਿੰਦਰ ਸਿੰਘ, ਹਰਬੀਰ ਸਿੰਘ ਸੁਰ ਸਿੰਘ, ਦੀਨ ਦਿਆਲ, ਫੁੱਲਬੀਰ ਸਿੰਘ ਆਦਿ ਵੱਖ ਵੱਖ ਕੈਟਾਗਿਰੀਆ ਦੇ ਸਿਹਤ ਮੁਲਾਜ਼ਮ ਹਾਜ਼ਰ ਸਨ। ਯੂਨੀਅਨ ਆਗੂਆ ਕਿਹਾ ਕਿ ਡੀ.ਏ 18 ਫੀਸਦੀ ਰਿਲੀਜ ਕਰਨ , ਕੱਚੇ ਮੁਲਾਜ਼ਮ ਪੱਕੇ ਕਰਨ, ਪੁਰਾਣੀ ਪੈਨਸ਼ਨ ਲਾਗੂ ਕਰਨ, ਘੱਟੋ ਘੱਟ ਉਜਰਤਾਂ ਲਾਗੂ ਕਰਨ, 200 ਰੁਪਏ ਜਜੀਆ ਟੈਕਸ ਵਾਪਸ ਲੈਣ, ਮਿਤੀ 17-7-2020 ਅਤੇ 15-1-2015 ਦਾ ਪੱਤਰ ਰੱਦ ਕਰਨਾ, 2.59 ਗੁਣਾਕ ਨਾਲ ਪੈਨਸ਼ਨਰ ਨੂੰ ਲਾਭ ਦੇਣ ਆਦਿ ਮੁੱਖ ਮੰਗਾਂ ਪੂਰੀਆਂ ਨਹੀਂ ਹੁੰਦੀਆਂ ਤਾਂ ਹੋਰ ਜੋਰਦਾਰ ਸੰਘਰਸ਼ ਦੀ ਰੂਪਰੇਖਾ ਉਲੀਕੀ ਜਾਵੇਗੀ।
Ad Position 22
No active advertisement
ਪਿਛਲੀ ਖ਼ਬਰ ਅਕਾਲ ਅਕੈਡਮੀ ਰਾਮਪੁਰ ਨਰੋਤਮਪੁਰ ਵਿਖੇ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਅਗਲੀ ਖ਼ਬਰ ਭਾਰਤੀ ਕਮਿਊਨਿਸਟ ਪਾਰਟੀ ਹਮੇਸ਼ਾ ਭਾਈਚਾਰਕ ਏਕਤਾ ਤੇ ਸਾਂਝੀਵਾਲਤਾ ਦੀ ਮੁਦੱਈ - ਕਾ. ਹਰਭਜਨ ਸਿੰਘ
Ad Position 24