08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-08-2026

ਡੀ.ਐੱਸ.ਪੀ. ਕਮਲਜੀਤ ਸਿੰਘ ਔਲਖ ਛਿਛਰੇਵਾਲ ਤਰੱਕੀ ਲੈ ਕੇ ਬਣੇ ਐਸ.ਪੀ.

ਝਬਾਲ, 8 ਅਗਸਤ (ਸਰਬਜੀਤ ਸਿੰਘ)-ਪੰਜਾਬ ਸਰਕਾਰ ਵਲੋਂ ਪੰਜਾਬ ਪੁਲਿਸ ਵਿਚ ਵਧੀਆ ਸੇਵਾਵਾਂ ਨਿਭਾਉਣ ਅਤੇ ਇਮਾਨਦਾਰੀ ਨਾਲ ਨੌਕਰੀ ਕਰਨ ਵਾਲੇ ਡੀ. ਐੱਸ.

Ad Position 21
No active advertisement
ਅਜੀਤ ਡੈਸਕ 09-08-2026
ਝਬਾਲ, 8 ਅਗਸਤ (ਸਰਬਜੀਤ ਸਿੰਘ)-ਪੰਜਾਬ ਸਰਕਾਰ ਵਲੋਂ ਪੰਜਾਬ ਪੁਲਿਸ ਵਿਚ ਵਧੀਆ ਸੇਵਾਵਾਂ ਨਿਭਾਉਣ ਅਤੇ ਇਮਾਨਦਾਰੀ ਨਾਲ ਨੌਕਰੀ ਕਰਨ ਵਾਲੇ ਡੀ.ਐੱਸ.ਪੀ. ਕਮਲਜੀਤ ਸਿੰਘ ਔਲਖ ਛਿਛਰੇਵਾਲ ਨੂੰ ਤਰੱਕੀ ਦੇਂਦਿਆਂ ਐੱਸ.ਪੀ. ਬਣਾਉਣ ’ਤੇ ਇਲਾਕੇ ਵਿਚ ਖੁਸ਼ੀ ਦੀ ਲਹਿਰ ਹੈ। ਵਰਨਣਯੋਗ ਹੈ ਕਿ ਐੱਸ.ਪੀ. ਕਮਲਜੀਤ ਸਿੰਘ ਔਲਖ ਇਲਾਕਾ ਝਬਾਲ ਦੇ ਪਿੰਡ ਛਿਛਰੇਵਾਲ ਦੇ ਜੰਮਪਲ ਹਨ ਅਤੇ ਬਹੁਤ ਹੀ ਇਮਾਨਦਾਰੀ ਤੇ ਤਨਦੇਹੀ ਨਾਲ ਡਿਊਟੀ ਨਿਭਾਉਣ ਵਾਲੇ ਅਫਸਰ ਹਨ। ਇਸ ਸਬੰਧੀ ਗੱਲਬਾਤ ਦੌਰਾਨ ਜਾਣਕਾਰੀ ਦਿੰਦਿਆਂ ਉਨਾਂ ਆਪਣੀ ਨਿਯੁਕਤੀ ਲਈ ਵਾਹਿਗੁਰੂ ਦਾ ਸ਼ੁੱਕਰਾਨਾ ਕਰਦਿਆਂ ਆਖਿਆ ਕਿ ਆਪਣੀ ਇਸ ਨਵੀਂ ਜਿੰਮੇਵਾਰੀ ਨੂੰ ਵੀ ਪੂਰੀ ਇਮਾਨਦਾਰੀ ਨਾਲ ਨਿਭਾਵਾਂਗਾ ਇਲਾਕੇ ਦੇ ਵੱਖ-ਵੱਖ ਆਗੂਆਂ ਤੇ ਹੋਰ ਇਲਾਕਾ ਵਾਸੀਆਂ ਨੇ ਉਹਨਾਂ ਨੂੰ ਵਧਾਈਆਂ ਦਿੱਤੀਆਂ ਹਨ।
Ad Position 22
No active advertisement
ਪਿਛਲੀ ਖ਼ਬਰ ਚੋਰੀ ਦੇ ਮੋਟਰਸਾਈਕਲ ਸਮੇਤ 2 ਵਿਅਕਤੀ ਗ੍ਰਿਫ਼ਤਾਰ ਅਗਲੀ ਖ਼ਬਰ ਭਾਜਪਾ ਤੇ ਆਮ ਆਦਮੀ ਪਾਰਟੀ ਦਾ ਦੋਗਲਾਪਨ ਲਗਾਤਾਰ ਨੰਗਾ ਹੋ ਰਿਹਾ-ਕਾਮਰੇਡ ਨੱਥਾ ਸਿੰਘ/ਸ਼ਿਵ ਕੁਮਾਰ
Ad Position 24