11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਹਵਾਈ ਫਾਇਰ ਕਰਨ ’ਤੇ ਮਾਮਲਾ ਦਰਜ

ਗੋਇੰਦਵਾਲ ਸਾਹਿਬ, 11 ਅਗਸਤ (ਸਕੱਤਰ ਸਿੰਘ ਅਟਵਾਲ)— ਥਾਣਾ ਗੋਇੰਦਵਾਲ ਦੀ ਪੁਲਿਸ ਨੇ ਹਵਾਈ ਫਾਇਰ ਕਰਨ ਅਤੇ ਵਿਅਕਤੀ ਨਾਲ ਗਾਲੀ ਗਲੋਚ ਕਰਨ ਦੇ ਮਾਮਲੇ ਵਿਚ ਇਕ ਵਿਅਕਤੀ ਤੋਂ ਇਲਾਵਾ 2 ਅਣਪਛਾਤਿਆਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਥਾਣਾ ਗੋਇੰਦਵਾਲ ਵਿਖੇ ਰਣਜੀਤ ਸਿੰਘ ਪੁੱਤਰ ਰਾਮ ਸਿੰਘ ਵਾਸੀ ਕੱਲ੍ਹਾ ਨੇ ਸ਼ਿਕਾਇਤ ਦਰਜ ਕਰਵਾਈ ਕਿ ਨੂੰ ਬਾਬਾ ਹਰਨਾਮ ਪੁਰੀ ਦੇ ਅਸਥਾਨਾਂ ’ਤੇ ਉਹ ਮਿੱਟੀ ਪਾਉਣ ਦੀ ਸੇਵਾ ਕਰ ਰਿਹਾ ਸੀ ਤਾਂ ਪਿੰਡ ਦੇ ਗੁਰਲਾਲ ਸਿੰਘ ਤੇ ਇਕ ਅਣਪਛਾਤਾ ਵਿਅਕਤੀ ਜਿਸਦੇ ਹੱਥ ਵਿੱਚ ਪਿਸਤੌਲ ਸੀ, ਨੇ ਲਲਕਾਰਾ ਮਾਰ ਕੇ ਕਿਹਾ ਰਣਜੀਤ ਸਿੰਘ ਨੂੰ ਗਲੀ ਵਿਚ ਖਲੋਣ ਤੋੋਂ ਰੋਕਣ ਦਾ ਮਜਾ ਚਖਾ ਦਿਓ ਤਾਂ ਉਕਤ ਵਿਅਕਤੀ ਉਸਦੇ ਗਲ ਪੈ ਗਏ ਅਤੇ ਗਾਲੀ ਗਲੋਚ ਕਰਨ ਲੱਗ ਪਏ, ਜਿਨ੍ਹਾਂ ਨੇ ਉਸ ਨੂੰ ਡਰਾਉਣ ਦੇ ਮਨਸੂਬੇ ਨਾਲ ਹਵਾਈ ਫਾਇਰ ਕੀਤੇ ।

Ad Position 21
No active advertisement
ਅਜੀਤ ਡੈਸਕ 12-08-2026
ਗੋਇੰਦਵਾਲ ਸਾਹਿਬ, 11 ਅਗਸਤ (ਸਕੱਤਰ ਸਿੰਘ ਅਟਵਾਲ)— ਥਾਣਾ ਗੋਇੰਦਵਾਲ ਦੀ ਪੁਲਿਸ ਨੇ ਹਵਾਈ ਫਾਇਰ ਕਰਨ ਅਤੇ ਵਿਅਕਤੀ ਨਾਲ ਗਾਲੀ ਗਲੋਚ ਕਰਨ ਦੇ ਮਾਮਲੇ ਵਿਚ ਇਕ ਵਿਅਕਤੀ ਤੋਂ ਇਲਾਵਾ 2 ਅਣਪਛਾਤਿਆਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਥਾਣਾ ਗੋਇੰਦਵਾਲ ਵਿਖੇ ਰਣਜੀਤ ਸਿੰਘ ਪੁੱਤਰ ਰਾਮ ਸਿੰਘ ਵਾਸੀ ਕੱਲ੍ਹਾ ਨੇ ਸ਼ਿਕਾਇਤ ਦਰਜ ਕਰਵਾਈ ਕਿ ਨੂੰ ਬਾਬਾ ਹਰਨਾਮ ਪੁਰੀ ਦੇ ਅਸਥਾਨਾਂ ’ਤੇ ਉਹ ਮਿੱਟੀ ਪਾਉਣ ਦੀ ਸੇਵਾ ਕਰ ਰਿਹਾ ਸੀ ਤਾਂ ਪਿੰਡ ਦੇ ਗੁਰਲਾਲ ਸਿੰਘ ਤੇ ਇਕ ਅਣਪਛਾਤਾ ਵਿਅਕਤੀ ਜਿਸਦੇ ਹੱਥ ਵਿੱਚ ਪਿਸਤੌਲ ਸੀ, ਨੇ ਲਲਕਾਰਾ ਮਾਰ ਕੇ ਕਿਹਾ ਰਣਜੀਤ ਸਿੰਘ ਨੂੰ ਗਲੀ ਵਿਚ ਖਲੋਣ ਤੋੋਂ ਰੋਕਣ ਦਾ ਮਜਾ ਚਖਾ ਦਿਓ ਤਾਂ ਉਕਤ ਵਿਅਕਤੀ ਉਸਦੇ ਗਲ ਪੈ ਗਏ ਅਤੇ ਗਾਲੀ ਗਲੋਚ ਕਰਨ ਲੱਗ ਪਏ, ਜਿਨ੍ਹਾਂ ਨੇ ਉਸ ਨੂੰ ਡਰਾਉਣ ਦੇ ਮਨਸੂਬੇ ਨਾਲ ਹਵਾਈ ਫਾਇਰ ਕੀਤੇ । ਜਾਂਚ ਅਧਿਕਾਰੀ ਏ.ਐੱਸ.ਆਈ. ਪ੍ਰਤਾਪ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਤੋਂ ਬਾਅਦ ਉਕਤ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਕੂਲ ਜ਼ੋਨਲ ਖੇਡਾਂ ’ਚ ਗੁਰੂ ਅਮਰਦਾਸ ਸਕੂਲ ਗੋਇੰਦਵਾਲ ਸਾਹਿਬ ਦਾ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ 45 ਲੱਖ ਦੀ ਠੱਗੀ ਮਾਰਨ ’ਤੇ ਪਤੀ-ਪਤਨੀ ਖ਼ਿਲਾਫ਼ ਮਾਮਲਾ ਦਰਜ
Ad Position 24