ਦਸਮੇਸ਼ ਪਬਲਿਕ ਸਕੂਲ ਵਿਖੇ ਤੀਆਂ ਦਾ ਤਿਉਹਾਰ ਸ਼ਾਨੋ-ਸ਼ੌਕਤ ਨਾਲ ਮਨਾਇਆ
ਹਰੀਕੇ ਪੱਤਣ, 11 ਅਗਸਤ (ਸੰਜੀਵ ਕੁੰਦਰਾ)-ਦਸਮੇਸ਼ ਪਬਲਿਕ ਸਕੂਲ ਵਿਖੇ ਪੰਜਾਬੀ ਸੱਭਿਆਚਾਰ ਅਤੇ ਅਮੀਰ ਵਿਰਸੇ ਨੂੰ ਸਮਰਪਿਤ ਤੀਆਂ ਦਾ ਤਿਉਹਾਰ ਬੜੇ ਉਤਸ਼ਾਹ ਅਤੇ ਸ਼ਾਨੋ-ਸ਼ੌਕਤ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦਾ ਮਾਹੌਲ ਪੰਜਾਬੀ ਸੱਭਿਆਚਾਰ ਦੇ ਰੰਗਾਂ ਨਾਲ ਰੰਗਿਆ ਨਜ਼ਰ ਆਇਆ।
ਸ਼ਹੀਦ ਹਰਜਿੰਦਰ ਸਿੰਘ ਸਰਕਾਰੀ ਸੀਨੀ. ਸੈਕੰ. ਸਕੂਲ ਸੋਹਲ ਵਿਖੇ ਮਨਾਏ ਗਏ ਤੀਆਂ ਦੇ ਤਿਉਹਾਰ ਮੌਕੇ ਵਿਦਿਆਰਥਣਾਂ ਨਾਲ ਖੜੇ ਪ੍ਰਿੰਸੀਪਲ ਸਿਮਰਨਜੀਤ ਸਿੰਘ ਅਤੇ ਹੋਰ ਸਕੂਲ ਸਟਾਫ਼। ਤਸਵੀਰ: ਗੱਗੋਬੂਹਾ
12-08-2026