19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਨਵ-ਨਿਯੁਕਤ ਬੀ.ਡੀ.ਪੀ.ਓ. ਖਡੂਰ ਸਾਹਿਬ ਨਰਿੰਦਰ ਸਿੰਘ ਦਾ ‘ਆਪ’ ਆਗੂਆਂ ਵਲੋਂ ਸਨਮਾਨ

ਖਡੂਰ ਸਾਹਿਬ, 18 ਅਗਸਤ (ਰਸ਼ਪਾਲ ਸਿੰਘ ਕੁਲਾਰ)- ਪਿਛਲੇ ਦਿਨੀਂ ਬੀ. ਡੀ.

Ad Position 21
No active advertisement
ਨਵ-ਨਿਯੁਕਤ ਬੀ.ਡੀ.ਪੀ.ਓ. ਨਰਿੰਦਰ ਸਿੰਘ ਨੂੰ ਸਨਮਾਨਿਤ ਕਰਦੇ ਹੋਏ ਪ੍ਰਧਾਨ ਮਲਕੀਤ ਸਿੰਘ, ਸਰਪੰਚ ਪ੍ਰਤਾਪ ਸਿੰਘ ਨਾਲ ਹੋਰ। ਤਸਵੀਰ–ਕੁਲਾਰ 19-08-2026
ਖਡੂਰ ਸਾਹਿਬ, 18 ਅਗਸਤ (ਰਸ਼ਪਾਲ ਸਿੰਘ ਕੁਲਾਰ)- ਪਿਛਲੇ ਦਿਨੀਂ ਬੀ.ਡੀ.ਪੀ.ਓ ਖਡੂਰ ਸਾਹਿਬ ਗੁਰਮੁਖ ਸਿੰਘ ਦੇ ਸੇਵਾਮੁਕਤ ਹੋਣ ਉਪਰੰਤ ਨਵ ਨਿਯੁਕਤ ਬੀ.ਡੀ.ਪੀ. ਓ. ਨਰਿੰਦਰ ਸਿੰਘ ਨੇ ਅਹੁਦਾ ਸੰਭਾਲ ਲਿਆ ਹੈ । ਇਸ ਮੌਕੇ ਨਵ ਨਿਯੁਕਤ ਬੀ.ਡੀ.ਪੀ.ਓ. ਨਰਿੰਦਰ ਸਿੰਘ ਦਾ ਆਮ ਆਦਮੀ ਪਾਰਟੀ ਖਡੂਰ ਸਾਹਿਬ ਦੇ ਆਗੂਆਂ ਪ੍ਰਧਾਨ ਮਲਕੀਤ ਸਿੰਘ ਖਡੂਰ ਸਾਹਿਬ, ਸਰਪੰਚ ਪ੍ਰਤਾਪ ਸਿੰਘ, ਹਰਜੀਤ ਸਿੰਘ ਠੇਕੇਦਾਰ ਅਤੇ ਭੁਪਿੰਦਰ ਸਿੰਘ ਮਾਣਾ ਵਲੋਂ ਸਨਮਾਨ ਕੀਤਾ ਗਿਆ । ਇਸ ਮੌਕੇ ਬੀ.ਡੀ.ਪੀ.ਓ ਨੇ ਕਿਹਾ ਕਿ ਇਤਿਹਾਸਕ ਨਗਰ ਖਡੂਰ ਸਾਹਿਬ ਅਤੇ ਬਲਾਕ ਅਧੀਨ ਆਉਂਦੇ ਪਿੰਡਾਂ ਵਿਚ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਵਿਕਾਸ ਕਾਰਜਾਂ ਵਿਚ ਤੇਜੀ ਲਿਆਂਦੀ ਜਾਵੇਗੀ।
Ad Position 22
No active advertisement
ਪਿਛਲੀ ਖ਼ਬਰ ਸਟੇਟ ਤਲਵਾਰਬਾਜ਼ੀ ਚੈਂਪੀਅਨਸ਼ਿਪ ’ਚ ਜ਼ਿਲ੍ਹੇ ਦੀਆਂ ਤਲਵਾਰਬਾਜ਼ੀ ਟੀਮਾਂ ਲੈਣਗੀਆਂ ਭਾਗ- ਜਨ. ਸਕੱਤਰ ਪ੍ਰੋ: ਰੰਧਾਵਾ ਅਗਲੀ ਖ਼ਬਰ ਜਲਾਲ ਉਸਮਾ ਦੀ ਹਾਜ਼ਰੀ ’ਚ ਅੱਧੀ ਦਰਜਨ ਵਰਕਰ ਕਾਂਗਰਸ ਤੇ ‘ਆਪ’ ਛੱਡ ਕੇ ਅਕਾਲੀ ਦਲ (ਬ) ’ਚ ਸ਼ਾਮਿਲ
Ad Position 24