19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਸਟੇਟ ਤਲਵਾਰਬਾਜ਼ੀ ਚੈਂਪੀਅਨਸ਼ਿਪ ’ਚ ਜ਼ਿਲ੍ਹੇ ਦੀਆਂ ਤਲਵਾਰਬਾਜ਼ੀ ਟੀਮਾਂ ਲੈਣਗੀਆਂ ਭਾਗ- ਜਨ. ਸਕੱਤਰ ਪ੍ਰੋ: ਰੰਧਾਵਾ

ਤਰਨ ਤਾਰਨ, 18 ਅਗਸਤ (ਪਰਮਜੀਤ ਜੋਸ਼ੀ)-ਅੰਮ੍ਰਿਤਸਰ ਜ਼ਿਲ੍ਹੇ ਦੀਆਂ ਲੜਕੇ ਅਤੇ ਲੜਕੀਆਂ ਦੀਆਂ ਤਲਵਾਰਬਾਜ਼ੀ ਟੀਮਾਂ 19 ਤੇ 20 ਅਗਸਤ ਨੂੰ ਤਰਨ ਤਾਰਨ ਜ਼ਿਲ੍ਹੇ ਵਲੋਂ ਅੰਡਰ-10 ਅਤੇ ਅੰਡਰ-12 ਉਮਰ ਵਰਗ ਦੀ ਕਾਰਵਾਈ ਜਾ ਰਹੀ ਸਟੇਟ ਚੈਂਪੀਅਨਸ਼ਿਪ ਵਿਚ ਭਾਗ ਲੈਣਗੀਆਂ। ਅੰਮ੍ਰਿਤਸਰ ਜ਼ਿਲ੍ਹਾ ਤਲਵਾਰਬਾਜ਼ੀ ਐਸੋਸੀਏਸ਼ਨ ਦੇ ਜਨਰਲ ਸਕੱਤਰ ਪ੍ਰੋ.

Ad Position 21
No active advertisement
ਅਜੀਤ ਡੈਸਕ 19-08-2026
ਤਰਨ ਤਾਰਨ, 18 ਅਗਸਤ (ਪਰਮਜੀਤ ਜੋਸ਼ੀ)-ਅੰਮ੍ਰਿਤਸਰ ਜ਼ਿਲ੍ਹੇ ਦੀਆਂ ਲੜਕੇ ਅਤੇ ਲੜਕੀਆਂ ਦੀਆਂ ਤਲਵਾਰਬਾਜ਼ੀ ਟੀਮਾਂ 19 ਤੇ 20 ਅਗਸਤ ਨੂੰ ਤਰਨ ਤਾਰਨ ਜ਼ਿਲ੍ਹੇ ਵਲੋਂ ਅੰਡਰ-10 ਅਤੇ ਅੰਡਰ-12 ਉਮਰ ਵਰਗ ਦੀ ਕਾਰਵਾਈ ਜਾ ਰਹੀ ਸਟੇਟ ਚੈਂਪੀਅਨਸ਼ਿਪ ਵਿਚ ਭਾਗ ਲੈਣਗੀਆਂ। ਅੰਮ੍ਰਿਤਸਰ ਜ਼ਿਲ੍ਹਾ ਤਲਵਾਰਬਾਜ਼ੀ ਐਸੋਸੀਏਸ਼ਨ ਦੇ ਜਨਰਲ ਸਕੱਤਰ ਪ੍ਰੋ. ਨਿਰਮਲ ਸਿੰਘ ਰੰਧਾਵਾ ਗੁਰੂ ਕੀ ਵਡਾਲੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਅੰਮ੍ਰਿਤਸਰ ਲੜਕੇ ਅਤੇ ਲੜਕੀਆਂ ਦੀਆਂ ਟੀਮਾਂ ਤਲਵਾਰਬਾਜ਼ੀ ਦੇ ਤਿੰਨਾਂ ਈਂਵਟਸ ਇਪੀ, ਫੋਇਲ ਅਤੇ ਸੇਬਰ ਤੋਂ ਇਲਾਵਾ ਤਿੰਨਾਂ ਈਂਵਟਸ ਦੇ ਵਿਅਕਤੀਗਤ ਮੁਕਾਬਲਿਆਂ ਵਿਚ ਵੀ ਭਾਗ ਲੈਣਗੀਆਂ ।
Ad Position 22
No active advertisement
ਪਿਛਲੀ ਖ਼ਬਰ ਮਾਤਾ ਚਿੰਤਪੁਰਨੀ ਮੰਦਰ ਵਿਖੇ ਸਾਵਨ ਅਸ਼ਟਮੀ ਮੌਕੇ ਸੁਹਾਗਣਾਂ ਨੇ ਲਗਾਈ ਮਹਿੰਦੀ ਅਗਲੀ ਖ਼ਬਰ ਨਵ-ਨਿਯੁਕਤ ਬੀ.ਡੀ.ਪੀ.ਓ. ਖਡੂਰ ਸਾਹਿਬ ਨਰਿੰਦਰ ਸਿੰਘ ਦਾ ‘ਆਪ’ ਆਗੂਆਂ ਵਲੋਂ ਸਨਮਾਨ
Ad Position 24