19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2026

ਅਵਤਾਰ ਸਿੰਘ ਬਿੱਲਾ ਸ਼ੇਰੋ ਨਾਲ਼ ਅਕਾਲੀ ਆਗੂਆਂ ਦੀ ਵਿਸ਼ੇਸ਼ ਮੁਲਾਕਾਤ

ਤਰਨ ਤਾਰਨ, 19 ਅਗਸਤ ( ਹਰਿੰਦਰ ਸਿੰਘ)– ਵਿਧਾਨ ਸਭਾ ਹਲਕਾ ਸ੍ਰੀ ਖਡੂਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਅਕਾਲੀ ਆਗੂ ਸਰਪੰਚ ਅਵਤਾਰ ਸਿੰਘ ਬਿੱਲਾ ਸੇਰੋਂ ਨਾਲ ਸਾਬਕਾ ਬਲਾਕ ਸੰਮਤੀ ਮੈਂਬਰ ਪ੍ਰੇਮ ਸਿੰਘ, ਲਖਵਿੰਦਰ ਸਿੰਘ ਲੱਖਾ, ਸੁਖਨੰਦਨ ਸਿੰਘ ਵਿੱਕੀ, ਸਰਮੁਖ ਸਿੰਘ, ਸਤਿੰਦਰ ਸਿੰਘ ਨੇ ਵਿਸ਼ੇਸ਼ ਮੁਲਾਕਾਤ ਕੀਤੀ। ਇਸ ਮੌਕੇ ਹਲਕੇ ਦੇ ਮੌਜੂਦਾ ਹਾਲਾਤ, ਲੋਕਾਂ ਨਾਲ਼ ਜੁੜੇ ਅਹਿਮ ਮੁੱਦਿਆਂ ਅਤੇ ਪਾਰਟੀ ਦੀ ਮਜ਼ਬੂਤੀ ਸਬੰਧੀ ਵਿਸਥਾਰਪੂਰਵਕ ਅਤੇ ਸਾਰਥਕ ਵਿਚਾਰ-ਵਟਾਂਦਰਾ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 20-08-2026
ਤਰਨ ਤਾਰਨ, 19 ਅਗਸਤ ( ਹਰਿੰਦਰ ਸਿੰਘ)– ਵਿਧਾਨ ਸਭਾ ਹਲਕਾ ਸ੍ਰੀ ਖਡੂਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਅਕਾਲੀ ਆਗੂ ਸਰਪੰਚ ਅਵਤਾਰ ਸਿੰਘ ਬਿੱਲਾ ਸੇਰੋਂ ਨਾਲ ਸਾਬਕਾ ਬਲਾਕ ਸੰਮਤੀ ਮੈਂਬਰ ਪ੍ਰੇਮ ਸਿੰਘ, ਲਖਵਿੰਦਰ ਸਿੰਘ ਲੱਖਾ, ਸੁਖਨੰਦਨ ਸਿੰਘ ਵਿੱਕੀ, ਸਰਮੁਖ ਸਿੰਘ, ਸਤਿੰਦਰ ਸਿੰਘ ਨੇ ਵਿਸ਼ੇਸ਼ ਮੁਲਾਕਾਤ ਕੀਤੀ। ਇਸ ਮੌਕੇ ਹਲਕੇ ਦੇ ਮੌਜੂਦਾ ਹਾਲਾਤ, ਲੋਕਾਂ ਨਾਲ਼ ਜੁੜੇ ਅਹਿਮ ਮੁੱਦਿਆਂ ਅਤੇ ਪਾਰਟੀ ਦੀ ਮਜ਼ਬੂਤੀ ਸਬੰਧੀ ਵਿਸਥਾਰਪੂਰਵਕ ਅਤੇ ਸਾਰਥਕ ਵਿਚਾਰ-ਵਟਾਂਦਰਾ ਕੀਤਾ ਗਿਆ। ਆਗੂਆਂ ਨੇ ਹਲਕੇ ਦੇ ਲੋਕਾਂ ਨਾਲ਼ ਲਗਾਤਾਰ ਸੰਪਰਕ ਬਣਾਈ ਰੱਖਣ ਅਤੇ ਲੋਕ ਮਸਲਿਆਂ ਨੂੰ ਪਹਿਲ ਦੇ ਆਧਾਰ ’ਤੇ ਉਠਾਉਣ ਸਬੰਧੀ ਵੀ ਵਿਚਾਰ ਸਾਂਝੇ ਕੀਤੇ ਅਤੇ ਹਰ ਪੱਖ ਤੋਂ ਸ਼੍ਰੋਮਣੀ ਅਕਾਲੀ ਦਲ ਨੂੰ ਵਿਧਾਨ ਸਭਾ ਹਲਕਾ ਸ੍ਰੀ ਖਡੂਰ ਸਾਹਿਬ ਤੋਂ ਮਜ਼ਬੂਤ ਕਰਨ ਲਈ ਕਿਹਾ। ਇਸ ਮੌਕੇ ਬਿੱਲਾ ਸੇਰੋਂ ਨੇ ਕਿਹਾ ਕਿ ਉਹ ਆਪਣੇ ਪਾਰਟੀ ਵਰਕਰਾਂ ਅਤੇ ਹਲਕੇ ਦੇ ਲੋਕਾਂ ਨਾਲ ਚਟਾਨ ਵਾਂਗ ਖੜੇ ਹਨ ਅਤੇ ਅਕਾਲੀ ਦਲ ਨੂੰ ਮਜ਼ਬੂਤ ਕਰਨ ਲਈ ਦਿਨ-ਰਾਤ ਇਕ ਕਰ ਰਹੇ ਹਨ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਚਾਮੁੰਡਾ ਸੇਵਕ ਸਭਾ ਤਰਨ ਤਾਰਨ ਦਾ ਕਾਂਗੜਾ ਦੇ ਐੱਸ.ਡੀ.ਐੱਮ. ਵਲੋਂ ਸਨਮਾਨ ਅਗਲੀ ਖ਼ਬਰ ਬਾਬਾ ਜੀਵਨ ਸਿੰਘ ਜੀ ਦੇ ਜਨਮ ਦਿਹਾੜੇ ਮੌਕੇ ਗਜ਼ਟਿਡ ਛੁੱਟੀ ਕਰੇ ਪੰਜਾਬ ਸਰਕਾਰ-ਸੂਬੇ. ਹਰਜੀਤ ਸਿੰਘ
Ad Position 24