26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2026

ਬੀਬੀ ਪਰਮਜੀਤ ਕੌਰ ਪੰਨੂੰ ਦਾ ਨਮ ਅੱਖਾਂ ਨਾਲ ਕੀਤਾ ਅੰਤਿਮ ਸੰਸਕਾਰ ਜਥੇਦਾਰ ਪੇ੍ਮ ਸਿੰਘ ਪੰਨੂੰ ਨਾਲ ਕਾਹਲਵਾਂ, ਸੇਰੋਂ, ਔਲਖ, ਕਰਮੂੰਵਾਲਾ, ਰੁਪਿੰਦਰ ਬ੍ਰਹਮਪੁਰਾ, ਲਹੌਰੀਆ, ਮਿੰਨਾ ਵਲੋਂ ਦੁੱਖ ਪ੍ਗਟ

ਗੋਇੰਦਵਾਲ ਸਾਹਿਬ, 25 ਅਗਸਤ (ਸਕੱਤਰ ਸਿੰਘ ਅਟਵਾਲ)- ਸਾਬਕਾ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਜਥੇਦਾਰ ਪ੍ਰੇਮ ਸਿੰਘ ਪੰਨੂੰ, ਸਾਬਕਾ ਸਰਪੰਚ ਬੀਬੀ ਅਮਰਜੀਤ ਕੌਰ ਦੀ ਨੂੰਹ ਪਰਮਜੀਤ ਕੌਰ ਦਾ ਅਚਾਨਕ ਦਿਹਾਂਤ ਹੋ ਗਿਆ ਸੀ । ਉਨ੍ਹਾਂ ਦਾ ਅੰਤਿਮ ਸੰਸਕਾਰ ਨਮ ਅੱਖਾਂ ਨਾਲ ਸਮਸ਼ਾਨਘਾਟ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 26-08-2026
ਗੋਇੰਦਵਾਲ ਸਾਹਿਬ, 25 ਅਗਸਤ (ਸਕੱਤਰ ਸਿੰਘ ਅਟਵਾਲ)- ਸਾਬਕਾ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਜਥੇਦਾਰ ਪ੍ਰੇਮ ਸਿੰਘ ਪੰਨੂੰ, ਸਾਬਕਾ ਸਰਪੰਚ ਬੀਬੀ ਅਮਰਜੀਤ ਕੌਰ ਦੀ ਨੂੰਹ ਪਰਮਜੀਤ ਕੌਰ ਦਾ ਅਚਾਨਕ ਦਿਹਾਂਤ ਹੋ ਗਿਆ ਸੀ । ਉਨ੍ਹਾਂ ਦਾ ਅੰਤਿਮ ਸੰਸਕਾਰ ਨਮ ਅੱਖਾਂ ਨਾਲ ਸਮਸ਼ਾਨਘਾਟ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਕੀਤਾ ਗਿਆ। ਜਥੇਦਾਰ ਪੇ੍ਮ ਸਿੰਘ ਪੰਨੂੰ, ਭਰਾ ਹਰਜਿੰਦਰ ਸਿੰਘ, ਬਲਵਿੰਦਰ ਸਿੰਘ, ਗੁਰਨਾਮ ਸਿੰਘ, ਸਤਨਾਮ ਸਿੰਘ, ਸਾਂਢੂ ਰਣਬੀਰ ਸਿੰਘ, ਹਰਜਿੰਦਰ ਸਿੰਘ, ਕੁਲਦੀਪ ਸਿੰਘ, ਜਵਾਈ ਅੰਮ੍ਰਿਤਪਾਲ ਸਿੰਘ, ਸਰਪੰਚ ਮਨਜੀਤ ਸਿੰਘ ਕੋਟਲਾ, ਅਵਤਾਰ ਸਿੰਘ ਸਾਬਕਾ ਪੰਚਾਇਤ ਮੈਂਬਰ ਸਰਹਾਲੀ, ਰਸ਼ਪਾਲ ਸਿੰਘ ਸਰਹਾਲੀ, ਰਣਧੀਰ ਸਿੰਘ ਜੱਟਾ, ਹਰਜਿੰਦਰ ਸਿੰਘ, ਸਤਿੰਦਰ ਸਿੰਘ ਕਾਨੂੰਗੋ, ਸੁਖਵਿੰਦਰ ਸਿੰਘ ਸੰਘਾ, ਰਣਜੀਤ ਸਿੰਘ ਰਟੌਲ ਨਾਲ ਹਲਕਾ ਖਡੂਰ ਸਾਹਿਬ ਦੇ ਇੰਚਾਰਜ ਬੀਬਾ ਰਮਨਦੀਪ ਕੌਰ ਸੇਰੋਂ ਪਤਨੀ ਸਰਪੰਚ ਅਵਤਾਰ ਸਿੰਘ ਬਿੱਲਾ ਸੇਰੋਂ, ਹਰਜੀਤ ਸਿੰਘ ਸੇਰੋਂ, ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ, ਸੀਨੀਅਰ ਆਗੂ ਗੁਰਿੰਦਰ ਸਿੰਘ ਟੋਨੀ ਭੱਠੇ ਵਾਲੇ, ਸ਼ੋ੍ਮਣੀ ਅਕਾਲੀ ਦਲ ਦੇ ਸੂਬਾ ਮੀਤ ਪ੍ਰਧਾਨ ਕੁਲਦੀਪ ਸਿੰਘ ਔਲਖ, ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਜ਼ਿਲ੍ਹਾ ਪ੍ਰਧਾਨ ਅਲਵਿੰਦਰਪਾਲ ਸਿਘ ਪੱਖੋਕੇ, ਮੈਂਬਰ ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਗੁਰਬਚਨ ਸਿੰਘ ਕਰਮੂੰਵਾਲਾ, ਸੀਨੀਅਰ ਅਕਾਲੀ ਆਗੂ ਬੀਬਾ ਰੁਪਿੰਦਰ ਕੌਰ ਬ੍ਰਹਮਪੁਰਾ , ਸਾਬਕਾ ਚੇਅਰਮੈਨ ਗੁਰਸੇਵਕ ਸਿੰਘ ਸ਼ੇਖ, ਦਲਬੀਰ ਸਿੰਘ ਜਹਾਂਗੀਰ ਮੈਂਬਰ ਪੀ.ਏ.ਸੀ., ਜ਼ਿਲ੍ਹਾ ਯੂਥ ਪ੍ਰਧਾਨ ਜਗਜੀਤ ਸਿੰਘ ਜੱਗੀ , ਮੈਂਬਰ ਅਮਰਜੀਤ ਸਿੰਘ ਭਲਾਈਪੁਰ, ਮੈਂਬਰ ਬਲਵਿੰਦਰ ਸਿੰਘ ਵੇਈਂਪੂਈਂ, ਮੈਨੇਜ਼ਰ ਨਿਰਮਲ ਸਿੰਘ ਕਾਹਲਵਾਂ, ਸੀਨੀਅਰ ਭਾਜਪਾ ਆਗੂ ਰਮਨਦੀਪ ਸਿੰਘ ਭਰੋਵਾਲ, ਤੇਜਿੰਦਰ ਸਿੰਘ ਪਿ੍ੰਸ ਭਰੋਵਾਲ, ਸੀਨੀਅਰ ਕਾਂਗਰਸ ਆਗੂ ਗੁਲਵਿੰਦਰ ਸਿੰਘ ਰਾਏ, ਸਰਪੰਚ ਨਿਰਮਲ ਸਿੰਘ ਢੋਟੀ, ਜਨਰਲ ਸਕੱਤਰ ਹਰਪਿੰਦਰ ਸਿੰਘ ਗਿੱਲ, ਫਤਿਹ ਸਿੰਘ ਬਾਠ, ਸੀਨੀਅਰ ਅਕਾਲੀ ਆਗੂ ਬਰਿੰਦਰਜੀਤ ਸਿੰਘ ਟਿੱਕਾ, ਸਰਕਲ ਪ੍ਰਧਾਨ ਕੁਲਦੀਪ ਸਿੰਘ ਲਹੌਰੀਆ, ਸੀਨੀਅਰ ਕਾਂਗਰਸੀ ਆਗੂ ਗੁਲਵਿੰਦਰ ਸਿੰਘ ਰਾਏ, ਜਨਰਲ ਸਕੱਤਰ ਹਰਪ੍ਰੀਤ ਸਿੰਘ ਮਿੰਨਾ, ਭੁਪਿੰਦਰ ਸਿੰਘ ਪੰਪ ਵਾਲੇ, ਰਸੀਵਰ ਪਰਮਜੀਤ ਸਿੰਘ ਮੁੰਡਾਪਿੰਡ, ਐਡੀਸ਼ਨਲ ਮੈਨੇਜ਼ਰ ਸਰਬਜੀਤ ਸਿੰਘ , ਹੈੱਡ ਗ੍ਰੰਥੀ ਗੁਰਮੁੱਖ ਸਿੰਘ, ਸਾਬਕਾ ਹੈੱਡ ਗ੍ਰੰਥੀ ਗਿਆਨੀ ਕੁਲਵੰਤ ਸਿੰਘ, ਐਡਵੋਕੇਟ ਬਾਵਾ ਜੋਗਿੰਦਰ ਸਿੰਘ, ਸੁਖਵਿੰਦਰ ਸਿੰਘ ਧਾਲੀਵਾਲ, ਡਾ. ਦਿਲਬਾਗ ਸਿੰਘ, ਮੀਤ ਮੈਨੇਜ਼ਰ ਭਗਵੰਤ ਸਿੰਘ ਕਾਹਲਵਾਂ, ਜ਼ਿਲ੍ਹਾ ਪ੍ਰਧਾਨ ਜਗਤਾਰ ਸਿੰਘ ਧੂੰਦਾ, ਸਾਬਕਾ ਸਰਪੰਚ ਗੁਰਮੇਜ ਸਿੰਘ ਖੱਖ, ਜਸਬੀਰ ਸਿੰਘ ਜੱਸ ਕਾਹਲਵਾ, ਅਮਰਜੀਤ ਸਿੰਘ ਝੰਡੇਰ ਮਹਾਂਪੁਰਖਾਂ, ਜਥੇਦਾਰ ਗੁਰਦੇਵ ਸਿੰਘ ਗੁਰਾ, ਜਥੇਦਾਰ ਬਲਬੀਰ ਸਿੰਘ, ਮੈਂਬਰ ਅੰਗਰੇਜ ਸਿੰਘ ਝੰਡੇਰ ਮਹਾਂਪੁਰਖਾਂ, ਹਰਦੀਪ ਸਿੰਘ ਮੱਲ੍ਹੀ, ਸੁਖਵਿੰਦਰ ਸਿੰਘ ਧਾਲੀਵਾਲ, ਮਨਜੀਤ ਸਿੰਘ ਰੰਧਾਵਾ, ਬਾਵਾ ਰਣਜੀਤ ਸਿੰਘ ਭੱਲਾ, ਕਮੇਡੀਅਨ ਅਤੇ ਗਾਇਕ ਕਾਂਸ਼ੀ ਰਾਮ ਚੰਨ, ਸੁਰਮੁਖ ਸਿੰਘ ਨੰਬਰਦਾਰ ਝੰਡੇਰ ਮਹਾਂਪੁਰਖਾਂ, ਗਿਆਨੀ ਰਣਜੀਤ ਸਿੰਘ ਗੋਇੰਦਵਾਲ ਸਾਹਿਬ, ਭੁਪਿੰਦਰ ਸਿੰਘ ਮਾਲਕੋ, ਰਜਿੰਦਰ ਸਿੰਘ ਫੌਜੀ, ਤਰਸੇਮ ਸਿੰਘ ਆਦਿ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ।
Ad Position 22
No active advertisement
ਪਿਛਲੀ ਖ਼ਬਰ ਪਿੰਡ ਵਾਸੀਆਂ ਸੁਰਜੀਤ ਸਿੰਘ ਸੰਧੂ ਦੀ ਪਹਿਲਕਦਮੀ ਤੇ ਘਰ-ਘਰ “ਪਾਇਲ”ਵੰਡ ਕੇ ਮਨਾਇਆ ਜਸ਼ਨ ਅਗਲੀ ਖ਼ਬਰ ਮੁੱਖ ਮੰਤਰੀ ਮਾਨ ਦਾ ਹਲਕਾ ਖਡੂਰ ਸਾਹਿਬ ਆਉਣ ’ਤੇ ਨਿੱਘਾ ਸਵਾਗਤ ਕੀਤਾ ਜਾਵੇਗਾ-ਪ੍ਰੋ. ਹਰਪ੍ਰੀਤ ਸਿੰਘ ਕੋਟ
Ad Position 24