25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2026

ਗੁਰੂ ਨਾਨਕ ਸਕੂਲ ਗੋਇੰਦਵਾਲ ਸਾਹਿਬ ਦੀ ਵਿਦਿਆਰਥਣ ਮਹਿਵਿਸ ਵਿਰਦੀ ਰਾਜ ਪੱਧਰੀ ਮੁਕਾਬਲਿਆਂ ਲਈ ਚੁਣੀ

ਗੋਇੰਦਵਾਲ ਸਾਹਿਬ, 25 ਅਗਸਤ (ਸਕੱਤਰ ਸਿੰਘ ਅਟਵਾਲ)–ਬੀਤੇ ਦਿਨੀਂ 70 ਵੀਆਂ ਜੋਨਲ ਖੇਡਾਂ ਸੈਸ਼ਨ 2026-2027 ਜੋਨਲ ਕਨਵੀਨਰ ਕੁਲਦੀਪ ਸਿੰਘ ਵਿਰਕ ਦੀ ਯੋਗ ਅਗਵਾਈ ਅਧੀਨ ਕਰਵਾਈਆਂ ਗਈਆਂ ਸਨ ਅਤੇ ਜ਼ਿਲ੍ਹਾ ਪੱਧਰੀ ਮੁਕਬਲਿਆਂ ਵਿਚ ਅਤੇ ਜੋਨਲ ਖੇਡਾਂ ’ਚ ਗੋਇੰਦਵਾਲ ਸਾਹਿਬ ਜੋਨ ਅਧੀਨ ਆਉਂਦੇ ਸਕੂਲਾਂ ਦੇ ਵਿਦਿਆਰਥੀਆਂ ਨੇ ਵਧ-ਚੜ੍ਹ ਕੇ ਹਿੱਸਾ ਲਿਆ। ਇਸੇ ਤਰਾਂ ਇਲਾਕੇ ਦੀ ਸਿਰਮੌਰ ਸੰਸਥਾ ਗੁਰੂ ਨਾਨਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਗੋਇੰਦਵਾਲ ਸਾਹਿਬ ਦੀਆਂ ਵਿਦਿਆਰਥਣ ਮਹਿਵਿਸ ਵਿਰਦੀ ਬਾਸਕਟਬਾਲ ਅੰਡਰ-17 ’ਚ ਚੰਗੀ ਕਾਰਗਜਾਰੀ ਦਿਖਾਉਦਿਆਂ ਰਾਜ ਪੱਧਰੀ ਮੁਕਾਬਲਿਆ ਚੁਣੀ ਗਈ ਅਤੇ ਖੋ-ਖੋ (ਅੰਡਰ-14) ਵਿਚੋਂ ਦੂਸਰਾ ਸਥਾਨ ਹਾਸਿਲ ਕਰਕੇ ਪੂਰੇ ਜੋਨ ’ਚ ਸੰਸਥਾ ਦਾ ਨਾਮ ਰੋਸ਼ਨ ਕੀਤਾ ।

Ad Position 21
No active advertisement
ਅਜੀਤ ਡੈਸਕ 26-08-2026
ਗੋਇੰਦਵਾਲ ਸਾਹਿਬ, 25 ਅਗਸਤ (ਸਕੱਤਰ ਸਿੰਘ ਅਟਵਾਲ)–ਬੀਤੇ ਦਿਨੀਂ 70 ਵੀਆਂ ਜੋਨਲ ਖੇਡਾਂ ਸੈਸ਼ਨ 2026-2027 ਜੋਨਲ ਕਨਵੀਨਰ ਕੁਲਦੀਪ ਸਿੰਘ ਵਿਰਕ ਦੀ ਯੋਗ ਅਗਵਾਈ ਅਧੀਨ ਕਰਵਾਈਆਂ ਗਈਆਂ ਸਨ ਅਤੇ ਜ਼ਿਲ੍ਹਾ ਪੱਧਰੀ ਮੁਕਬਲਿਆਂ ਵਿਚ ਅਤੇ ਜੋਨਲ ਖੇਡਾਂ ’ਚ ਗੋਇੰਦਵਾਲ ਸਾਹਿਬ ਜੋਨ ਅਧੀਨ ਆਉਂਦੇ ਸਕੂਲਾਂ ਦੇ ਵਿਦਿਆਰਥੀਆਂ ਨੇ ਵਧ-ਚੜ੍ਹ ਕੇ ਹਿੱਸਾ ਲਿਆ। ਇਸੇ ਤਰਾਂ ਇਲਾਕੇ ਦੀ ਸਿਰਮੌਰ ਸੰਸਥਾ ਗੁਰੂ ਨਾਨਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਗੋਇੰਦਵਾਲ ਸਾਹਿਬ ਦੀਆਂ ਵਿਦਿਆਰਥਣ ਮਹਿਵਿਸ ਵਿਰਦੀ ਬਾਸਕਟਬਾਲ ਅੰਡਰ-17 ’ਚ ਚੰਗੀ ਕਾਰਗਜਾਰੀ ਦਿਖਾਉਦਿਆਂ ਰਾਜ ਪੱਧਰੀ ਮੁਕਾਬਲਿਆ ਚੁਣੀ ਗਈ ਅਤੇ ਖੋ-ਖੋ (ਅੰਡਰ-14) ਵਿਚੋਂ ਦੂਸਰਾ ਸਥਾਨ ਹਾਸਿਲ ਕਰਕੇ ਪੂਰੇ ਜੋਨ ’ਚ ਸੰਸਥਾ ਦਾ ਨਾਮ ਰੋਸ਼ਨ ਕੀਤਾ । ਇਸੇ ਤਰ੍ਹਾਂ ਅਥਲੈਟਿਕਸ ’ਚ ਲੜਕੀਆਂ ਵਲੋਂ ਜਲ੍ਹਾ ਪੱਧਰੀ ਟੀਮ ਵਿਚ ਜ਼ਿਲ੍ਹੇ ਵਿਚ ਐਂਟਰੀ ਕੀਤੀ ਗਈ । ਸਕੂਲ ਦੇ ਪ੍ਰਿੰਸੀਪਲ ਭਗਵੰਤ ਕੌਰ ਔਲਖ ਨੇ ਜੇਤੂ ਵਿਦਿਆਰਥਣਾਂ ਨੂੰ ਵਧਾਈ ਦਿੰਦਿਆਂ ਜੋਨ ਪੱਧਰੀ ਬਾਕੀ ਖੇਡਾਂ ਲਈ ਜੋਰਦਾਰ ਤਰੀਕੇ ਨਾਲ ਮਿਹਨਤ ਕਰਕੇ ਜ਼ਿਲ੍ਹਾ ਪੱਧਰੀ ਮੁਕਾਬਲਿਆ ਲਈ ਕਮਰਕੱਸੇ ਕਰਨ ਲਈ ਜੋਰਦਾਰ ਤਿਆਰੀ ਕਰਨ ਲਈ ਕਿਹਾ । ਉਨ੍ਹਾਂ ਕਿਹਾ ਕਿ ਜੋਨ ਪੱਧਰੀ, ਜ਼ਿਲ੍ਹਾ ਪੱਧਰੀ ਅਤੇ ਪੰਜਾਬ ਪੱਧਰ ’ਤੇ ਚੰਗੀ ਕਾਰਗਜਾਰੀ ਦਿਖਾਉਣ ਵਾਲੇ ਵਿਦਿਆਰਥੀਆਂ ਨੂੰ ਸਾਲਾਨਾ ਸਮਾਗਮ ਦੌਰਾਨ ਸਨਮਾਨਿਤ ਕੀਤਾ ਜਾਵੇਗਾ ।
Ad Position 22
No active advertisement
ਪਿਛਲੀ ਖ਼ਬਰ ਰੱਖੜੀ ਦੇ ਤਿਉਹਾਰ ਤੋਂ ਪਹਿਲਾਂ ਸਿੰਥੈਟਿਕ ਮਠਿਆਈਆਂ ਦੀ ਵਿਕਰੀ ਦਾ ਖਦਸ਼ਾ- ਕਾ. ਮਹਾਂਵੀਰ ਸਿੰਘ ਅਗਲੀ ਖ਼ਬਰ ਅਮਰਪੁਰੀ ਸੀ.ਸੈ. ਪਬਲਿਕ ਸਕੂਲ ਗੋਇੰਦਵਾਲ ਸਾਹਿਬ ਦੇ ਖਿਡਾਰੀਆਂ ਨੇ ਜ਼ੋਨ ਪੱਧਰ ’ਤੇ ਮਾਰੀਆਂ ਮੱਲਾਂ
Ad Position 24