ਗੁਰੂ ਅਮਰਦਾਸ ਆਦਰਸ਼ ਇੰਸਟੀਚਿਊਟ ਦੇ ਵਿਦਿਆਰਥੀ ਜ਼ਿਲ੍ਹਾ ਪੱਧਰੀ ਫੁੱਟਬਾਲ ਮੈਚ ’ਚ ਰਹੇ ਜੇਤੂ
ਗੋਇੰਦਵਾਲ ਸਾਹਿਬ, 26 ਅਗਸਤ (ਸਕੱਤਰ ਸਿੰਘ ਅਟਵਾਲ)– ਬੀਤੇ ਦਿਨੀਂ ਪੰਜਾਬ ਸਰਕਾਰ ਵਲੋਂ 70ਵੀਆਂ ਜ਼ਿਲ੍ਹਾ ਪੱਧਰੀ ਸਕੂਲ ਖੇਡਾਂ 2026-27 ਏ. ਈ.
ਡਾਇਰੈਕਟਰ ਡਾ ਜਤਿੰਦਰਪਾਲ ਸਿੰਘ ਰੰਧਾਵਾ, ਪਿ੍ੰਸੀਪਲ ਮਨੀਸ਼ਾ ਸੂਦ ਅਤੇ ਸਟਾਫ ਨਾਲ ਯਾਦਗਾਰੀ ਤਸਵੀਰ ਖਿਚਵਾਉਣ ਸਮੇਂ ਵਿਦਿਆਰਥੀ। ਤਸਵੀਰ–ਅਟਵਾਲ
27-08-2026