28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2026

ਸ਼੍ਰੋਮਣੀ ਅਕਾਲੀ ਦਲ (ਬ) ਦੀ ਗੋਇੰਦਵਾਲ ਸਾਹਿਬ ਦੀ ਰੈਲੀ ਇਤਿਹਾਸਕ ਹੋਵੇਗੀ- ਡਿਆਲ

ਸਬਾਜਪੁਰ, 27 ਅਗਸਤ (ਪ੍ਰਦੀਪ ਬੇਗੇਪੁਰ)—ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਹਲਕਾ ਖਡੂਰ ਸਾਹਿਬ ਵਿਖੇ ਹਲਕਾ ਇੰਚਾਰਜ ਰਮਨਦੀਪ ਕੌਰ ਸੇਰੋ ਅਤੇ ਸਰਪੰਚ ਅਵਤਾਰ ਸਿੰਘ ਬਿੱਲਾ ਸੇਰੋ ਵਲੋਂ ਵਿਸ਼ਾਲ ਰੈਲੀ ਸ੍ਰੀ ਗੋਇੰਦਵਾਲ ਸਾਹਿਬ ਦੀ ਪਵਿੱਤਰ ਧਰਤੀ ’ਤੇ 13 ਸਤੰਬਰ ਨੂੰ ਕਰਵਾਈ ਜਾ ਰਹੀ ਹੈ, ਜਿਸ ਵਿਚ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਹਰਸਿਮਰਤ ਕੌਰ ਬਾਦਲ ਅਤੇ ਹੋਰ ਆਗੂ ਪਹੁੰਚ ਰਹੇ ਹਨ ਅਤੇ ਇਹ ਰੈਲੀ ਇਤਿਹਾਸਕ ਰੈਲੀ ਸਾਬਿਤ ਹੋਵੇਗੀ। ਇਹ ਸ਼ਬਦ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਮਾਸਟਰ ਪਲਵਿੰਦਰ ਸਿੰਘ ਡਿਆਲ ਅਤੇ ਸ਼੍ਰੋਮਣੀ ਅਕਾਲੀ ਦਲ ਇਸਤਰੀ ਵਿੰਗ ਦੇ ਹਲਕਾ ਪ੍ਰਧਾਨ ਮਨਜੀਤ ਕੌਰ ਡਿਆਲ ਨੇ ਕਹੇ।

Ad Position 21
No active advertisement
ਮਾਸਟਰ ਪਲਵਿੰਦਰ ਸਿੰਘ ਡਿਆਲ 28-08-2026
ਸਬਾਜਪੁਰ, 27 ਅਗਸਤ (ਪ੍ਰਦੀਪ ਬੇਗੇਪੁਰ)—ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਹਲਕਾ ਖਡੂਰ ਸਾਹਿਬ ਵਿਖੇ ਹਲਕਾ ਇੰਚਾਰਜ ਰਮਨਦੀਪ ਕੌਰ ਸੇਰੋ ਅਤੇ ਸਰਪੰਚ ਅਵਤਾਰ ਸਿੰਘ ਬਿੱਲਾ ਸੇਰੋ ਵਲੋਂ ਵਿਸ਼ਾਲ ਰੈਲੀ ਸ੍ਰੀ ਗੋਇੰਦਵਾਲ ਸਾਹਿਬ ਦੀ ਪਵਿੱਤਰ ਧਰਤੀ ’ਤੇ 13 ਸਤੰਬਰ ਨੂੰ ਕਰਵਾਈ ਜਾ ਰਹੀ ਹੈ, ਜਿਸ ਵਿਚ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਹਰਸਿਮਰਤ ਕੌਰ ਬਾਦਲ ਅਤੇ ਹੋਰ ਆਗੂ ਪਹੁੰਚ ਰਹੇ ਹਨ ਅਤੇ ਇਹ ਰੈਲੀ ਇਤਿਹਾਸਕ ਰੈਲੀ ਸਾਬਿਤ ਹੋਵੇਗੀ। ਇਹ ਸ਼ਬਦ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਮਾਸਟਰ ਪਲਵਿੰਦਰ ਸਿੰਘ ਡਿਆਲ ਅਤੇ ਸ਼੍ਰੋਮਣੀ ਅਕਾਲੀ ਦਲ ਇਸਤਰੀ ਵਿੰਗ ਦੇ ਹਲਕਾ ਪ੍ਰਧਾਨ ਮਨਜੀਤ ਕੌਰ ਡਿਆਲ ਨੇ ਕਹੇ। ਉਨ੍ਹਾਂ ਕਿਹਾ ਕਿ ਰੈਲੀ ਨੂੰ ਕਾਮਯਾਬ ਕਰਨ ਲਈ ਰਮਨਦੀਪ ਕੌਰ ਸੇਰੋ ਅਤੇ ਅਵਤਾਰ ਸਿੰਘ ਬਿੱਲਾ ਸੇਰੋ ਵਲੋ ਹਲਕੇ ਦੇ ਪਿੰਡਾਂ ਵਿਚ ਕੀਤੀਆਂ ਜਾ ਰਹੀਆਂ ਮੀਟਿੰਗਾਂ ਵਿਚ ਵੱਡੀ ਗਿਣਤੀ ਵਿਚ ਲੋਕ ਸ਼ਾਮਿਲ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਹਲਕੇ ਵਿਚ ਅਕਾਲੀ ਦਲ ਨੂੰ ਤੜਕਾ ਕਰਨ ਲਈ ਹਲਕਾ ਪ੍ਰਧਾਨ ਮਨਜੀਤ ਕੌਰ ਡਿਆਲ ਵਲੋਂ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਇਸਤਰੀ ਵਿੰਗ ਦੀਆਂ ਔਰਤਾਂ ਜਿਨ੍ਹਾਂ ਵਿਚ ਸਰਕਲ ਪ੍ਰਧਾਨ ਰਾਜਵਿੰਦਰ ਕੌਰ ਮਾਣੋਚਾਹਲ, ਰਾਜਬੀਰ ਕੌਰ ਡਿਆਲ, ਹਰਜੀਤ ਕੌਰ, ਖੇਲਾ, ਸੰਦੀਪ ਕੌਰ ਡਿਆਲ ਪ੍ਰਧਾਨ ਇਸਤਰੀ ਵਿੰਗ ਹਰੇਕ ਪਿੰਡ ਵਿਚ ਪਹੁੰਚ ਕੇ ਆਪਣਾ ਯੋਗਦਾਨ ਪਾ ਰਹੀਆਂ ਹਨ।
Ad Position 22
No active advertisement
ਪਿਛਲੀ ਖ਼ਬਰ ਅਮਰਪੁਰੀ ਸੀਨੀਅਰ ਸੈਕੰਡਰੀ ਪਬਲਿਕ ਸਕੂਲ ’ਚ ਰੱਖੜੀ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਸਰਹੱਦ ’ਤੇ ਤਾਇਨਾਤ ਜਵਾਨਾਂ ਨੂੰ ਬੰਨ੍ਹੀਆਂ ਰੱਖ਼ੜੀਆਂ
Ad Position 24