27-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2026

ਮਾਤਾ ਸਾਹਿਬ ਕੌਰ ਮਾਡਰਨ ਸੀਨੀਅਰ ਸੈਕੰਡਰੀ ਸਕੂਲ ’ਚ ਰੱਖੜੀ ਦਾ ਤਿਉਹਾਰ ਮਨਾਇਆ

ਝਬਾਲ, 27 ਅਗਸਤ (ਸਰਬਜੀਤ ਸਿੰਘ)– ਵਿਧਾਨ ਸਭਾ ਹਲਕਾ ਤਰਨ ਤਾਰਨ ਅਧੀਨ ਪੈਂਦੇ ਪਿੰਡ ਝਬਾਲ ਪੁਖਤਾ, ਬਗੇਲ ਸਿੰਘ ਵਾਲਾ ਝੁਬਾਲ ਅਤੇ ਝਬਾਲ ਖੁਰਦ ਪੰਚਾਇਤਾਂ ਦੀ ਸਾਂਝੀ ਮੀਟਿੰਗ ਨੌਜਵਾਨ ਆਗੂ ਅਮਰਿੰਦਰ ਸਿੰਘ ਮਾਣਕ ਬੰਬੇ ਵਾਲੇ, ਗੁਰਜੀਤ ਸਿੰਘ ਜੱਜ, ਸਰਬਜੀਤ ਸਿੰਘ ਝਬਾਲ ਖੁਰਦ ਦੇ ਉੱਦਮ ਸਦਕਾ ਝਬਾਲ ਵਿਖੇ ਸ਼ਮਸ਼ੇਰ ਸਿੰਘ ਸ਼ੇਰਾ ਦੇ ਗ੍ਰਹਿ ਹੋਈ। ਇਸ ਮੌਕੇ ਵਿਸ਼ੇਸ਼ ਤੌਰ ’ਤੇ ਪਹੁੰਚੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਹਲਕਾ ਇੰਚਾਰਜ ਬੀਬੀ ਕੰਚਨਪ੍ਰੀਤ ਕੌਰ ਦਾ ਵਰਕਰਾਂ ਵਲੋਂ ਸ਼ਾਨਦਾਰ ਸਵਾਗਤ ਕਰਦਿਆਂ ਸਨਮਾਨਿਤ ਕੀਤਾ ਗਿਆ।

Ad Position 21
No active advertisement
ਮਾਤਾ ਸਾਹਿਬ ਕੌਰ ਸਕੂਲ ਭਰੋਵਾਲ ਵਿਖੇ ਰੱਖੜੀ ਦੇ ਤਿਉਹਾਰ ਮੌਕੇ ਬੱਚੀਆਂ ਦੇ ਨਾਲ ਪ੍ਰਿੰਸੀਪਲ ਤੇ ਹੋਰ। ਤਸਵੀਰ–ਧੂੰਦਾ 28-08-2026
ਝਬਾਲ, 27 ਅਗਸਤ (ਸਰਬਜੀਤ ਸਿੰਘ)– ਵਿਧਾਨ ਸਭਾ ਹਲਕਾ ਤਰਨ ਤਾਰਨ ਅਧੀਨ ਪੈਂਦੇ ਪਿੰਡ ਝਬਾਲ ਪੁਖਤਾ, ਬਗੇਲ ਸਿੰਘ ਵਾਲਾ ਝੁਬਾਲ ਅਤੇ ਝਬਾਲ ਖੁਰਦ ਪੰਚਾਇਤਾਂ ਦੀ ਸਾਂਝੀ ਮੀਟਿੰਗ ਨੌਜਵਾਨ ਆਗੂ ਅਮਰਿੰਦਰ ਸਿੰਘ ਮਾਣਕ ਬੰਬੇ ਵਾਲੇ, ਗੁਰਜੀਤ ਸਿੰਘ ਜੱਜ, ਸਰਬਜੀਤ ਸਿੰਘ ਝਬਾਲ ਖੁਰਦ ਦੇ ਉੱਦਮ ਸਦਕਾ ਝਬਾਲ ਵਿਖੇ ਸ਼ਮਸ਼ੇਰ ਸਿੰਘ ਸ਼ੇਰਾ ਦੇ ਗ੍ਰਹਿ ਹੋਈ। ਇਸ ਮੌਕੇ ਵਿਸ਼ੇਸ਼ ਤੌਰ ’ਤੇ ਪਹੁੰਚੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਹਲਕਾ ਇੰਚਾਰਜ ਬੀਬੀ ਕੰਚਨਪ੍ਰੀਤ ਕੌਰ ਦਾ ਵਰਕਰਾਂ ਵਲੋਂ ਸ਼ਾਨਦਾਰ ਸਵਾਗਤ ਕਰਦਿਆਂ ਸਨਮਾਨਿਤ ਕੀਤਾ ਗਿਆ। ਇਸ ਮੌਕੇ ਅਕਾਲੀ ਵਰਕਰਾਂ ਨਾਲ ਵਿਚਾਰ ਵਟਾਂਦਰੇ ਉਪਰੰਤ ਹਲਕਾ ਇੰਚਾਰਜ ਕੰਚਨਪ੍ਰੀਤ ਕੌਰ ਨੇ ਆਖਿਆ ਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਨੇ ਹਮੇਸ਼ਾ ਹੀ ਲੋਕ ਹਿੱਤਾਂ ਦੀ ਗੱਲ ਕਰਦਿਆਂ ਪੰਜਾਬ ਅਤੇ ਪੰਜਾਬੀਆਂ ਦੀ ਖੁਸ਼ਹਾਲੀ ਲਈ ਕੰਮ ਕੀਤੇ ਹਨ ਜੋ ਅੱਜ ਵੀ ਇਕ ਮਿਸਾਲ ਹਨ। ਉਨ੍ਹਾਂ ਆਖਿਆ ਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਹੀ ਪੰਜਾਬ ਨੂੰ ਫਿਰ ਤੋਂ ਇਕ ਖੁਸ਼ਹਾਲ ਸੂਬਾ ਬਣਾ ਸਕਦਾ ਹੈ ਜਿਸ ਲਈ ਆਉਣ ਵਾਲੇ ਸਮੇਂ ਵਿਚ ਪੰਜਾਬ ਅੰਦਰ ਫਿਰ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਲਈ ਹਲਕੇ ਅੰਦਰ ਸਮੂਹ ਵਰਕਰਾਂ ਵਲੋਂ ਹੁਣ ਤੋਂ ਹੀ ਪਿੰਡ ਪਿੰਡ ਲੋਕਾਂ ਨੂੰ ਸ਼੍ਰੋਮਣੀ ਅਕਾਲੀ ਦਲ ਦੀਆਂ ਨੀਤੀਆਂ ਤੋਂ ਜਾਣੂ ਕਰਵਾ ਕੇ ਲੋਕਾਂ ਨੂੰ ਲਾਮਬੰਦ ਕੀਤਾ ਜਾਵੇਗਾ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੀ ਰਾਜ ਸੀ ਮਾਮਲਿਆਂ ਦੀ ਕਮੇਟੀ ਮੈਂਬਰ ਗੁਰਬੀਰ ਸਿੰਘ ਝਬਾਲ, ਸਾਬਕਾ ਸਰਪੰਚ ਹਰਦਿਆਲ ਸਿੰਘ ਝਬਾਲ, ਬੱਬੂ ਪਲਾਸੌਰ, ਸੁਖਦੇਵ ਸਿੰਘ ਸੁੱਖਾ ਝਬਾਲ, ਜਗਤਾਰ ਸਿੰਘ ਜੱਗਾ, ਸਵਰਗਾਪੁਰੀ ਸੁਬੇਗ ਸਿੰਘ ਅਤੇ ਵੱਡੀ ਗਿਣਤੀ ਵਿਚ ਅਕਾਲੀ ਵਰਕਰ ਅਤੇ ਪਿੰਡ ਵਾਸੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਭਿੱਖੀਵਿੰਡ ਵਿਖੇ ਚੱਲ ਰਹੇ ਗੈਰ ਕਾਨੂੰਨੀ ਢੰਗ ਨਾਲ ਨਸ਼ਾ ਮੁਕਤੀ ਕੇਂਦਰ ਸੀਲ ਅਗਲੀ ਖ਼ਬਰ ਸਾਂਝਾ ਮੁਲਾਜ਼ਮ ਮੰਚ ਵਲੋਂ ਤਰਨ ਤਾਰਨ ’ਚ ਸਰਕਾਰ ਦਾ ਪੁਤਲਾ ਫੂਕਿਆ
Ad Position 24