29-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2026

ਗੁਰਚਰਨ ਸਿੰਘ ਚੰਨ ਦੇ ਪਿਤਾ ਦੇ ਅਕਾਲ ਚਲਾਣੇ ’ਤੇ ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਦੁੱਖ ਪ੍ਰਗਟ

ਪੱਟੀ, 28 ਅਗਸਤ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)-ਪੱਟੀ ਸ਼ਹਿਰ ਦੀ ਨਾਮਵਰ ਸ਼ਖ਼ਸੀਅਤ ਤੇ ਸਮਾਜ ਸੇਵੀ ਗੁਰਚਰਨ ਸਿੰਘ ਚੰਨ ਠੇਕੇਦਾਰ ਦੇ ਪਿਤਾ ਅਜੀਤ ਸਿੰਘ, ਜੋ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ, ਦੇ ਅਕਾਲ ਚਲਾਣੇ ’ਤੇ ਵੱਖ-ਵੱਖ ਰਾਜਸੀ, ਸਮਾਜਿਕ ਤੇ ਧਾਰਮਿਕ ਸ਼ਖ਼ਸੀਅਤਾਂ ਵਲੋਂ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਦੇ ਗ੍ਰਹਿ ਵਿਖੇ ਪਹੁੰਚ ਕੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਗੁਰਚਰਨ ਸਿੰਘ ਚੰਨ ਤੇ ਸਮੂਹ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ ਗਈ।

Ad Position 21
No active advertisement
ਅਜੀਤ ਡੈਸਕ 29-08-2026
ਪੱਟੀ, 28 ਅਗਸਤ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)-ਪੱਟੀ ਸ਼ਹਿਰ ਦੀ ਨਾਮਵਰ ਸ਼ਖ਼ਸੀਅਤ ਤੇ ਸਮਾਜ ਸੇਵੀ ਗੁਰਚਰਨ ਸਿੰਘ ਚੰਨ ਠੇਕੇਦਾਰ ਦੇ ਪਿਤਾ ਅਜੀਤ ਸਿੰਘ, ਜੋ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ, ਦੇ ਅਕਾਲ ਚਲਾਣੇ ’ਤੇ ਵੱਖ-ਵੱਖ ਰਾਜਸੀ, ਸਮਾਜਿਕ ਤੇ ਧਾਰਮਿਕ ਸ਼ਖ਼ਸੀਅਤਾਂ ਵਲੋਂ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਦੇ ਗ੍ਰਹਿ ਵਿਖੇ ਪਹੁੰਚ ਕੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਗੁਰਚਰਨ ਸਿੰਘ ਚੰਨ ਤੇ ਸਮੂਹ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ ਗਈ। ਇਸ ਮੌਕੇ ਸਾਬਕਾ ਚੇਅਰਮੈਨ ਸੁਖਵਿੰਦਰ ਸਿੰਘ ਸਿੱਧੂ, ਸਾਬਕਾ ਚੇਅਰਮੈਨ ਪ੍ਰਿੰਸੀਪਲ ਹਰਦੀਪ ਸਿੰਘ, ਨਗਰ ਕੌਂਸਲ ਪੱਟੀ ਦੇ ਸਾਬਕਾ ਪ੍ਰਧਾਨ ਦਲਬੀਰ ਸਿੰਘ ਸੇਖੋਂ, ਸਾਬਕਾ ਚੇਅਰਮੈਨ ਅੰਮ੍ਰਿਤਬੀਰ ਸਿੰਘ ਬਿੱਟੂ ਆਸਲ, ਅਮਰੀਕ ਸਿੰਘ ਭੁੱਲਰ, ਮਨਪ੍ਰੀਤ ਸਿੰਘ ਗਿੱਲ ਮਿੰਟੂ ਸਮੇਤ ਹੋਰ ਸ਼ਖ਼ਸੀਅਤਾਂ ਨੇ ਬਾਪੂ ਅਜੀਤ ਸਿੰਘ ਦੇ ਅਕਾਲ ਚਲਾਣੇ ਨੂੰ ਪਰਿਵਾਰ ਲਈ ਵੱਡਾ ਘਾਟਾ ਦੱਸਦਿਆਂ ਪਰਮਾਤਮਾ ਅੱਗੇ ਵਿਛੜੀ ਰੂਹ ਦੀ ਸ਼ਾਂਤੀ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ ਲਈ ਅਰਦਾਸ ਕੀਤੀ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਬੁਰਜ ਮਰਹਾਣਾ ਵਿਖੇ ਰੱਖੜੀ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਗੋਇੰਦਵਾਲ ਜੇਲ੍ਹ ’ਚੋਂ ਮੋਬਾਈਲ ਫੋਨ ਤੇ ਪਾਬੰਦੀਸ਼ੁਦਾ ਸਾਮਾਨ ਬਰਾਮਦ
Ad Position 24