31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2026

ਜ਼ਮੀਨ ਦੀ ਰਜਿਸਟਰੀ ਨਾ ਕਰਨ ’ਤੇ 6 ਲੱਖ ਦੀ ਕੀਤੀ ਧੋਖਾਧੜੀ

ਇਕ ਵਿਅਕਤੀ ਦੇ ਖਿਲਾਫ ਮਾਮਲਾ ਦਰਜ ਕੀਤਾ ਹੈ । ਇਸ ਸੰਬੰਧੀ ਪੁਲਿਸ ਨੂੰ ਦਰਜ ਕਰਵਾਏ ਬਿਆਨਾਂ ਵਿਚ ਗੱਜਣ ਸਿੰਘ ਪੁੱਤਰ ਟਹਿਲ ਸਿੰਘ ਵਾਸੀ ਕੈਰੋਂ ਨੇ ਦੱਸਿਆ ਕਿ ਸਵਿੰਦਰ ਸਿੰਘ ਪੁੱਤਰ ਮਖਤੂਲ ਸਿੰਘ ਵਾਸੀ ਤੁੜ ਨੇ ਉਸ ਕੋਲੋਂ ਜ਼ਮੀਨ ਦੀ ਰਜਿਸਟਰੀ ਕਰਨ ਲਈ 6 ਲੱਖ ਰੁਪਏ ਲੈ ਲਏ ਪਰ ਰਜਿਸਟਰੀ ਨਹੀਂ ਕੀਤੀ।

Ad Position 21
No active advertisement
( Ã ਸਫਾ 5 ਦੀ ਬਾਕੀ Æ ) 31-08-2026
ਇਕ ਵਿਅਕਤੀ ਦੇ ਖਿਲਾਫ ਮਾਮਲਾ ਦਰਜ ਕੀਤਾ ਹੈ । ਇਸ ਸੰਬੰਧੀ ਪੁਲਿਸ ਨੂੰ ਦਰਜ ਕਰਵਾਏ ਬਿਆਨਾਂ ਵਿਚ ਗੱਜਣ ਸਿੰਘ ਪੁੱਤਰ ਟਹਿਲ ਸਿੰਘ ਵਾਸੀ ਕੈਰੋਂ ਨੇ ਦੱਸਿਆ ਕਿ ਸਵਿੰਦਰ ਸਿੰਘ ਪੁੱਤਰ ਮਖਤੂਲ ਸਿੰਘ ਵਾਸੀ ਤੁੜ ਨੇ ਉਸ ਕੋਲੋਂ ਜ਼ਮੀਨ ਦੀ ਰਜਿਸਟਰੀ ਕਰਨ ਲਈ 6 ਲੱਖ ਰੁਪਏ ਲੈ ਲਏ ਪਰ ਰਜਿਸਟਰੀ ਨਹੀਂ ਕੀਤੀ। ਇਸ ਸੰਬੰਧੀ ਉਪ ਕਪਤਾਨ ਪੁਲਿਸ ਸਬ ਡਵੀਜ਼ਨ ਗੋਇੰਦਵਾਲ ਸਾਹਿਬ ਨੇ ਮਾਮਲੇ ਦੀ ਜਾਂਚ ਕਰਨ ਉਪਰੰਤ ਥਾਣਾ ਗੋਇੰਦਵਾਲ ਸਾਹਿਬ ਵਿਖੇ ਸਵਿੰਦਰ ਸਿੰਘ ਦੇ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Ad Position 22
No active advertisement
ਪਿਛਲੀ ਖ਼ਬਰ ਸਾਬਕਾ ਸਕੱਤਰ ਪਰਮਜੀਤ ਸਿੰਘ ਮੁੰਡਾਪਿੰਡ ਵਲੋਂ ਆਧਾਰ ਸੁਪਰ ਮਾਰਕੀਟ ਦਾ ਉਦਘਾਟਨ ਅਗਲੀ ਖ਼ਬਰ ਪੰਜਾਬ ਨੰਬਰਦਾਰ ਯੂਨੀਅਨ ਵਲੋਂ ਹੱਕੀ ਮੰਗਾਂ ਦੀ ਪੂਰਤੀ ਲਈ ਭਗਵੰਤ ਮਾਨ ਸਰਕਾਰ ਨਾਲ ਆਰ-ਪਾਰ ਦੇ ਸੰਘਰਸ਼ ਦਾ ਐਲਾਨ ਸੂਬਾ ਪ...
Ad Position 24