31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2026

ਸਾਬਕਾ ਸਕੱਤਰ ਪਰਮਜੀਤ ਸਿੰਘ ਮੁੰਡਾਪਿੰਡ ਵਲੋਂ ਆਧਾਰ ਸੁਪਰ ਮਾਰਕੀਟ ਦਾ ਉਦਘਾਟਨ

ਝਬਾਲ, 30 ਅਗਸਤ (ਸੁਖਦੇਵ)- ਝਬਾਲ ਵਿਖੇ ਖੁੱਲ੍ਹੇ ਆਧਾਰ ਸੁਪਰ ਮਾਰਕੀਟ ਦਾ ਉਦਘਾਟਨ ਬਾਬਾ ਬੁੱਢਾ ਸੇਵਾ ਸੁਸਾਇਟੀ ਦੇ ਪ੍ਰਧਾਨ ਤੇ ਸਾਬਕਾ ਸਕੱਤਰ ਪਰਮਜੀਤ ਸਿੰਘ ਮੁੰਡਾਪਿੰਡ ਨੇ ਕੀਤਾ । ਇਸ ਮੌਕੇ ਪ੍ਰਧਾਨ ਪਰਮਜੀਤ ਸਿੰਘ ਮੁੰਡਾਪਿੰਡ ਨੇ ਕਿਹਾ ਕਿ ਇਸ ਸੁਪਰ ਮਾਰਕੀਟ ਦਾ ਮੁੱਖ ਮੰਤਵ ਲੋਕਾਂ ਨੂੰ ਇਕੋ ਛੱਤ ਹੇਠ ਵਾਜਿਬ ਰੇਟਾਂ ’ਤੇ ਵਧੀਆ ਮਿਆਰ ਦਾ ਸਾਮਾਨ ਮੁਹੱਈਆ ਕਰਵਾਉਣਾ ਹੈ ।

Ad Position 21
No active advertisement
ਅਜੀਤ ਡੈਸਕ 31-08-2026
ਝਬਾਲ, 30 ਅਗਸਤ (ਸੁਖਦੇਵ)- ਝਬਾਲ ਵਿਖੇ ਖੁੱਲ੍ਹੇ ਆਧਾਰ ਸੁਪਰ ਮਾਰਕੀਟ ਦਾ ਉਦਘਾਟਨ ਬਾਬਾ ਬੁੱਢਾ ਸੇਵਾ ਸੁਸਾਇਟੀ ਦੇ ਪ੍ਰਧਾਨ ਤੇ ਸਾਬਕਾ ਸਕੱਤਰ ਪਰਮਜੀਤ ਸਿੰਘ ਮੁੰਡਾਪਿੰਡ ਨੇ ਕੀਤਾ । ਇਸ ਮੌਕੇ ਪ੍ਰਧਾਨ ਪਰਮਜੀਤ ਸਿੰਘ ਮੁੰਡਾਪਿੰਡ ਨੇ ਕਿਹਾ ਕਿ ਇਸ ਸੁਪਰ ਮਾਰਕੀਟ ਦਾ ਮੁੱਖ ਮੰਤਵ ਲੋਕਾਂ ਨੂੰ ਇਕੋ ਛੱਤ ਹੇਠ ਵਾਜਿਬ ਰੇਟਾਂ ’ਤੇ ਵਧੀਆ ਮਿਆਰ ਦਾ ਸਾਮਾਨ ਮੁਹੱਈਆ ਕਰਵਾਉਣਾ ਹੈ । ਉਨ੍ਹਾਂ ਕਿਹਾ ਕਿ ਇੱਥੇ ਕਰਿਆਨਾ, ਘਰੇਲੂ ਵਰਤੋਂ ਦਾ ਸਾਮਾਨ ਅਤੇ ਰੋਜ਼ਮਰਾ ਦੀਆਂ ਸਾਰੀਆਂ ਜ਼ਰੂਰਤਾਂ ਦੀਆਂ ਚੀਜ਼ਾਂ ਉਪਲੱਬਧ ਹੋਣਗੀਆਂ । ਇਸ ਮੌਕੇ ਦਲਜੀਤ ਸਿੰਘ ਐਮਾ, ਚੇਅ. ਹਰਵੰਤ ਸਿੰਘ ਝਬਾਲ, ਸਾਬਕਾ ਸਰਪੰਚ ਮਨਜਿੰਦਰ ਸਿੰਘ ਐਮਾ, ਸ਼ਰਨਜੀਤ ਸਿੰਘ ਭੋਜੀਆਂ, ਐਡਵੋਕੇਟ ਰਾਜਨ ਭੋਜੀਆਂ, ਮੈਨੇਜ਼ਰ ਨਵਤੇਜ ਸਿੰਘ ਠੱਟਾ, ਰਵੇਲ ਸਿੰਘ ਜੌਹਲ, ਸਾਬਕਾ ਸਰਪੰਚ ਗੁਰਵਿੰਦਰ ਸਿੰਘ ਬਾਬਾ ਲੰਗਾਹ, ਅੰਮ੍ਰਿਤਸ਼ੇਰ ਸਿੰਘ ਮੰਨਣ, ਅਵਤਾਰ ਸਿੰਘ ਮੰਨਣ, ਸੁਰਿੰਦਰ ਸਿੰਘ ਚੂਸਲੇਵੜ, ਭੁਪਿੰਦਰਪਾਲ ਸਿੰਘ, ਮਨਜਿੰਦਰ ਸਿੰਘ ਬਘਿਆੜੀ ਸਮੇਤ ਇਲਾਕੇ ਦੀਆਂ ਪ੍ਰਮੁੱਖ ਸਖਸ਼ੀਅਤਾਂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਬਾਬਾ ਸੁੱਖਾ ਸਿੰਘ ਵਲੋਂ ਫਤਿਆਬਾਦ ਸੜਕ ’ਤੇ ਲਗਾਏ 800 ਪੌਦੇ ਅਗਲੀ ਖ਼ਬਰ ਜ਼ਮੀਨ ਦੀ ਰਜਿਸਟਰੀ ਨਾ ਕਰਨ ’ਤੇ 6 ਲੱਖ ਦੀ ਕੀਤੀ ਧੋਖਾਧੜੀ
Ad Position 24