30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2026

ਗੁਰਦੁਆਰਾ ਨੌਵੀਂ ਪਾਤਿਸ਼ਾਹੀ ਵਿਖੇ ‘ਸਾਚਾ ਗੁਰੂ ਲਾਧੋ ਰੇ’ ਦਿਵਸ ਦੀ ਸਮਾਪਤੀ ਮੌਕੇ ਅੰਮ੍ਰਿਤ ਸੰਚਾਰ

ਬਾਬਾ ਬਕਾਲਾ ਸਾਹਿਬ, 30 ਅਗਸਤ (ਸ਼ੇਲਿੰਦਰਜੀਤ ਸਿੰਘ ਰਾਜਨ)- ਬਾਬਾ ਬਕਾਲਾ ਸਾਹਿਬ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੀ ਯਾਦ ਵਿਚ ‘’ਸਾਚਾ ਗੁਰੂ ਲਾਧੋ ਰੇ’’ ਦਿਵਸ ਨੂੰ ਸਮਰਪਿਤ ਸਾਲਾਨਾ ਜੋੜ ਮੇਲੇ ਦੀ ਅੱਜ ਸਮਾਪਤੀ ਮੌਕੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਪ੍ਰਧਾਨ ਸ਼੍ਰੋਮਣੀ ਕਮੇਟੀ ਅਤੇ ਜਥੇ. ਬਲਜੀਤ ਸਿੰਘ ਜਲਾਲ ਉਸਮਾ ਮੈਂਬਰ ਸ਼੍ਰੋਮਣੀ ਕਮੇਟੀ ਦੀਆਂ ਦਿਸ਼ਾ ਨਿਰਦੇਸ਼ਾਂ ਤਹਿਤ, ਚਲਾਈ ਗਈ ਅੰਮ੍ਰਿਤ ਸੰਚਾਰ ਲਹਿਰ ਦੌਰਾਨ ਅੰਮ੍ਰਿਤ ਸੰਚਾਰ ਕਰਵਾਇਆ ਗਿਆ, ਜਿਸ ਵਿਚ 30 ਪ੍ਰਾਣੀ ਅੰਮ੍ਰਿਤ ਛਕਕੇ ਗੁਰੂ ਵਾਲੇ ਬਣੇ ।

Ad Position 21
No active advertisement
ਇਤਿਹਾਸਕ ਗੁਰਦੁਆਰਾ ਨੌਵੀਂ ਪਾਤਿਸ਼ਾਹੀ ਵਿਖੇ ਅੰਮ੍ਰਿਤ ਛਕਣ ਵਾਲੇ ਪ੍ਰਾਣੀਆਂ ਨਾਲ ਪੰਜ ਪਿਆਰੇ ਸਾਹਿਬਾਨ, ਮੈਨੇਜਰ ਭਾਈ ਨਿਸ਼ਾਨ ਸਿੰਘ ਜੱਫਰਵਾਰਲ, ਇੰਚਾਰਜ ਸੁਖਵਿੰਦਰ ਸਿੰਘ ਬੁਤਾਲਾ, ਗ੍ਰੰਥੀ ਭਾਈ ਜਤਿੰਦਰ ਸਿੰਘ ਅਤੇ ਹੋਰ ਸ਼ਖਸੀਅਤਾਂ । ਤਸਵੀਰ : ਸ਼ੇਲਿੰਦਰਜੀਤ ਸਿੰਘ ਰਾਜਨ 31-08-2026
ਬਾਬਾ ਬਕਾਲਾ ਸਾਹਿਬ, 30 ਅਗਸਤ (ਸ਼ੇਲਿੰਦਰਜੀਤ ਸਿੰਘ ਰਾਜਨ)- ਬਾਬਾ ਬਕਾਲਾ ਸਾਹਿਬ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੀ ਯਾਦ ਵਿਚ ‘’ਸਾਚਾ ਗੁਰੂ ਲਾਧੋ ਰੇ’’ ਦਿਵਸ ਨੂੰ ਸਮਰਪਿਤ ਸਾਲਾਨਾ ਜੋੜ ਮੇਲੇ ਦੀ ਅੱਜ ਸਮਾਪਤੀ ਮੌਕੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਪ੍ਰਧਾਨ ਸ਼੍ਰੋਮਣੀ ਕਮੇਟੀ ਅਤੇ ਜਥੇ. ਬਲਜੀਤ ਸਿੰਘ ਜਲਾਲ ਉਸਮਾ ਮੈਂਬਰ ਸ਼੍ਰੋਮਣੀ ਕਮੇਟੀ ਦੀਆਂ ਦਿਸ਼ਾ ਨਿਰਦੇਸ਼ਾਂ ਤਹਿਤ, ਚਲਾਈ ਗਈ ਅੰਮ੍ਰਿਤ ਸੰਚਾਰ ਲਹਿਰ ਦੌਰਾਨ ਅੰਮ੍ਰਿਤ ਸੰਚਾਰ ਕਰਵਾਇਆ ਗਿਆ, ਜਿਸ ਵਿਚ 30 ਪ੍ਰਾਣੀ ਅੰਮ੍ਰਿਤ ਛਕਕੇ ਗੁਰੂ ਵਾਲੇ ਬਣੇ । ਇਸ ਪੰਜ ਪਿਆਰ ਸਾਹਿਬਾਨ ਨੇ ਅੰਮ੍ਰਿਤ ਪਾਣ ਕਰਨ ਵਾਲੇ ਪ੍ਰਾਣੀਆਂ ਨੂੰ ਗੁਰੂ ਕੇ ਲੜ ਲੱਗਣ ਲਈ ਵਧਾਈ ਦਿੱਤੀ । ਇਸ ਮੌਕੇ ਮੌਕੇ ਮੈਨੇਜਰ ਭਾਈ ਨਿਸ਼ਾਨ ਸਿੰਘ ਜੱਫਰਵਾਲ, ਐਡੀਸ਼ਨਲ ਮੈਨੇਜਰ ਭਾਈ ਬਲਜੀਤ ਸਿੰਘ ਕੰਗ, ਮੀਤ ਮੈਨੇਜਰ ਭਾਈ ਸ਼ੇਰ ਸਿੰਘ, ਇੰਚਾਰਜ ਸੁਖਵਿੰਦਰ ਸਿੰਘ ਬੁਤਾਲਾ, ਗ੍ਰੰਥੀ ਭਾਈ ਜਤਿੰਦਰ ਸਿੰਘ, ਭਾਈ ਦਿਲਬਾਗ ਸਿੰਘ ਸ਼ੇਖ ਤਰਨ ਤਾਰਨ, ਅਮਰਜੀਤ ਸਿੰਘ ਅਕਾਊਟੈਂਟ, ਜਰਮਨਜੀਤ ਸਿੰਘ ਜਲਾਲ ਉਸਮਾ, ਨਰਿੰਜਣ ਸਿੰਘ ਰਿਕਾਰਡਕੀਪਰ, ਜਥੇਦਾਰ ਹਰਭਿੰਦਰ ਸਿੰਘ ਧਾਰੋਵਾਲੀ, ਜਥੇਦਾਰ ਗੁਰਭੇਜ ਸਿੰਘ ਸਰਾਂ, ਤੇਜਿੰਦਰ ਸਿੰਘ ਬੱਲ ਸਠਿਆਲਾ, ਨਿਰਮਲ ਸਿੰਘ, ਜਸਵਿੰਦਰ ਸਿੰਘ ਕਾਲਾ, ਮੰਗਦੀਪ ਸਿੰਘ, ਹਰਪ੍ਰੀਤ ਸਿੰਘ ਆਨੰਦ, ਅਤੇ ਹੋਰ ਸਖਸ਼ੀਅਤਾਂ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਕ੍ਰਿਸ਼ੀ ਵਿਗਿਆਨ ਕੇਂਦਰ ਨਾਗ ਕਲਾਂ ਵਿਖੇ ਕਿਸਾਨ ਮੇਲਾ 9 ਸਤੰਬਰ ਨੂੰ ਅਗਲੀ ਖ਼ਬਰ ਪਿੰਡ ਚੱਕ ਮਸ਼ਰੀ ਖਾਂ ’ਚ ਮੁਕੱਦਮਾ ਦਰਜ ਕਰਵਾਉਣ ਵਾਲਾ ਸਾਹਿਬ ਸਿੰਘ ਜਿੰਦਾ
Ad Position 24