31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2026

ਬੀਬੀ ਪਰਮਜੀਤ ਕੌਰ ਪੰਨੂੰ ਨੂੰ ਵੱਖ-ਵੱਖ ਆਗੂਆਂ ਨੇ ਸ਼ਰਧਾ ਦੇ ਫੁੱਲ ਭੇਟ ਕੀਤੇ ਜਥੇਦਾਰ ਪੇ੍ਮ ਸਿੰਘ ਪੰਨੂੰ ਨਾਲ ਬ੍ਰਹਮਪੁਰਾ, ਮੰਨਾ, ਪੱਖੋਕੇ, ਔਲਖ, ਕਰਮੂੰਵਾਲਾ, ਸ਼ੇਖ, ਜਹਾਂਗੀਰ, ਟੋਨੀ , ਭਰੋਵਾਲ, ਬਿੱਟੂ, ਵਡਾਲੀ ਨੇ ਦੁੱਖ ਪ੍ਗਟ ਕੀਤਾ

ਗੋਇੰਦਵਾਲ ਸਾਹਿਬ, 31 ਅਗਸਤ (ਸਕੱਤਰ ਸਿੰਘ ਅਟਵਾਲ)-ਸ਼ੋ੍ਮਣੀ ਅਕਾਲੀ ਦਲ ਬਾਦਲ ਦੇ ਸੀਨੀਅਰ ਆਗੂ, ਸਾਬਕਾ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਜਥੇਦਾਰ ਪ੍ਰੇਮ ਸਿੰਘ ਪੰਨੂੰ ਅਤੇ ਸਾਬਕਾ ਸਰਪੰਚ ਬੀਬੀ ਅਮਰਜੀਤ ਕੌਰ ਦੀ ਨੂੰਹ ਪਰਮਜੀਤ ਕੌਰ, ਜੋ ਪਿਛਲੇ ਦਿਨੀਂ ਆਪਣੇ ਸਵਾਸਾਂ ਦੀ ਪੂੰਜੀ ਭੋਗਦੇ ਹੋਏ ਗੁਰੂ ਚਰਨਾਂ ਵਿਚ ਜਾ ਬਿਰਾਜੇ ਸਨ । ਉਨ੍ਹਾਂ ਦੀ ਆਤਮਾ ਦੀ ਸ਼ਾਤੀ ਲਈ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪੈਣ ਉਪਰੰਤ ਉਨ੍ਹਾਂ ਦੀ ਅੰਤਿਮ ਅਰਦਾਸ ਗੁਰਦੁਆਰਾ ਬੀਬੀ ਭਾਨੀ ਜੀ ਗੋਇੰਦਵਾਲ ਸਾਹਿਬ ਵਿਖੇ ਕੀਤੀ।

Ad Position 21
No active advertisement
ਅਜੀਤ ਡੈਸਕ 01-09-2026
ਗੋਇੰਦਵਾਲ ਸਾਹਿਬ, 31 ਅਗਸਤ (ਸਕੱਤਰ ਸਿੰਘ ਅਟਵਾਲ)-ਸ਼ੋ੍ਮਣੀ ਅਕਾਲੀ ਦਲ ਬਾਦਲ ਦੇ ਸੀਨੀਅਰ ਆਗੂ, ਸਾਬਕਾ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਜਥੇਦਾਰ ਪ੍ਰੇਮ ਸਿੰਘ ਪੰਨੂੰ ਅਤੇ ਸਾਬਕਾ ਸਰਪੰਚ ਬੀਬੀ ਅਮਰਜੀਤ ਕੌਰ ਦੀ ਨੂੰਹ ਪਰਮਜੀਤ ਕੌਰ, ਜੋ ਪਿਛਲੇ ਦਿਨੀਂ ਆਪਣੇ ਸਵਾਸਾਂ ਦੀ ਪੂੰਜੀ ਭੋਗਦੇ ਹੋਏ ਗੁਰੂ ਚਰਨਾਂ ਵਿਚ ਜਾ ਬਿਰਾਜੇ ਸਨ । ਉਨ੍ਹਾਂ ਦੀ ਆਤਮਾ ਦੀ ਸ਼ਾਤੀ ਲਈ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪੈਣ ਉਪਰੰਤ ਉਨ੍ਹਾਂ ਦੀ ਅੰਤਿਮ ਅਰਦਾਸ ਗੁਰਦੁਆਰਾ ਬੀਬੀ ਭਾਨੀ ਜੀ ਗੋਇੰਦਵਾਲ ਸਾਹਿਬ ਵਿਖੇ ਕੀਤੀ। ਉਪਰੰਤ ਖੁੱਲ੍ਹੇ ਪੰਡਾਲ ’ਚ ਦੀਵਾਨ ਸਜਾਏ ਗਏ, ਜਿਸ ਵਿਚ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਭਾਈ ਸਵਿੰਦਰ ਸਿੰਘ ਵਲੋਂ ਵੈਰਾਗਮਈ ਕੀਰਤਨ ਕੀਤਾ ਗਿਆ। ਕਥਾਵਾਚਕ ਭਾਈ ਨਿਹਾਲ ਸਿੰਘ ਕਥਾ ਵਿਚਾਰਾਂ ਕੀਤੀਆਂ ਗਈਆ। ਇਸ ਮੌਕੇ ਸਾਬਕਾ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ, ਪਾਰਲੀਮਾਨੀ ਸਕੱਤਰ ਮਨਜੀਤ ਸਿੰਘ ਮੀਆਂਵਿੰਡ, ਜ਼ਿਲ੍ਹਾ ਪ੍ਰਧਾਨ ਅਲਵਿੰਦਰਪਾਲ ਸਿਘ ਪੱਖੋਕੇ, ਮੈਂਬਰ ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਗੁਰਬਚਨ ਸਿੰਘ ਕਰਮੂੰਵਾਲਾ, ਸ਼ੋ੍ਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਕੁਲਦੀਪ ਸਿੰਘ ਔਲਖ, ਸਾਬਕਾ ਚੇਅਰਮੈਨ ਮੈਂਬਰ ਕੋਰ ਕਮੇਟੀ ਗੁਰਸੇਵਕ ਸਿੰਘ ਸ਼ੇਖ, ਸੀਨੀਅਰ ਅਕਾਲੀ ਆਗੂ ਗੁਰਿੰਦਰ ਸਿੰਘ ਟੋਨੀ ਭੱਠੇ ਵਾਲੇ, ਪੀ.ਏ.ਸੀ. ਮੈਂਬਰ ਦਲਬੀਰ ਸਿੰਘ ਜਹਾਂਗੀਰ, ਹਰਜੀਤ ਸਿੰਘ ਸੇਰੋਂ, ਨਿਰਮਲ ਸਿੰਘ ਕਾਹਲਵਾਂ ਮੈਨੇਜ਼ਰ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ, ਹੈੱਡ ਗ੍ਰੰਥੀ ਭਾਈ ਗੁਰਮੱਖ ਸਿੰਘ, ਮੈਨੇਜ਼ਰ ਗੁਰਾ ਸਿੰਘ ਮਾਨ, ਗੁਰਪ੍ਰੀਤ ਸਿੰਘ ਵਡਾਲੀ, ਭਾਜਪਾ ਸੀਨੀਅਰ ਆਗੂ ਰਮਨਦੀਪ ਸਿੰਘ ਭਰੋਵਾਲ, ਡਾਇਰੈਕਟਰ ਸੇਵਕਪਾਲ ਸਿੰਘ ਝੰਡੇਰ ਮਹਾਂਪੁਰਖਾਂ, ਐਸੀ.ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਜਗਤਾਰ ਸਿੰਘ ਧੂੰਦਾ, ਇੰਚਾਰਜ ਗਿਆਨੀ ਰਣਜੀਤ ਸਿੰਘ, ਇੰਚਾਰਜ ਹੀਰਾ ਸਿੰਘ, ਯੂਥ ਸਰਕਲ ਪ੍ਰਧਾਨ ਕੁਲਦੀਪ ਸਿੰਘ ਲਹੌਰੀਆ, ਹਰਦੇਵ ਸਿੰਘ ਨਾਗੋਕੇ, ਜਨਰਲ ਸਕੱਤਰ ਬਾਵਾ ਹਰਪ੍ਰੀਤ ਸਿੰਘ ਮਿੰਨਾ, ਸਰਪੰਚ ਨਿਰਮਲ ਸਿੰਘ ਢੋਟੀ, ਅਮਰਪਾਲ ਸਿੰਘ ਖਹਿਰਾ ਭਾਜਪਾ ਮੁੱਖ ਬੁਲਾਰਾ , ਸਾਬਕਾ ਸਰਪੰਚ ਭੁਪਿੰਦਰ ਸਿੰਘ, ਸਰਪਸਤ ਬਾਬਾ ਇੰਦਰਜੀਤ ਸਿੰਘ ਖੱਖ, ਬਲਦੇਵ ਸਿੰਘ ਕੋਟ , ਸੰਮਤੀ ਮੈਂਬਰ ਸਤਨਾਮ ਸਿੰਘ ਚੋਹਲਾ ਸਾਹਿਬ, ਮੀਤ ਮੈਨੇਜ਼ਰ ਗੁਰਪ੍ਰੀਤ ਸਿੰਘ, ਚੇਅ. ਜਸਪਾਲ ਸਿੰਘ ਰੰਧਾਵਾ, ਭੁਪਿੰਦਰ ਸਿੰਘ ਬਿੱਟੂ ਸਾਬਕਾ ਚੇਅਰਮੈਨ, ਸਾਬਕਾ ਚੇਅ. ਸੁਬੇਗ ਸਿੰਘ ਧੁੰਨ, ਸਾਬਕਾ ਸਰਪੰਚ ਸੁਰਿੰਦਰ ਸਿੰਘ ਫਤਿਆਬਾਦ, ਗੁਰਮੱਖ ਸਿੰਘ ਗੁਰੀ, ਨੰਬਰਦਾਰ ਅਮਰਜੀਤ ਸਿੰਘ, ਸੁਖਬੀਰ ਸਿੰਘ ਲੋਧੀ, ਸਰਪੰਚ ਸੁਖਜਿੰਦਰ ਸਿੰਘ ਨਿੱਕੂ ਸਫਰੀ, ਜੇ.ਈ. ਗੁਰਦੀਪ ਸਿੰਘ, ਸਾਬਕਾ ਸਰਪੰਚ ਗੁਰਮੇਜ ਸਿੰਘ ਖੱਖ, ਨੰਬਰਦਾਰ ਸੁਰਮੁੱਖ ਸਿੰਘ ਸੋਨੂੰ ਝੰਡੇਰ ਮਹਾਂਪੁਰਖਾਂ , ਅਮਰਜੀਤ ਸਿੰਘ ਝੰਡੇਰ ਮਹਾਂਪੁਰਖਾਂ, ਸੰਦੀਪ ਸਿੰਘ ਝੰਡੇਰ ਮਹਾਂਪੁਰਖ, ਦਲਬੀਰ ਸਿੰਘ ਆਲੂਵਾਲੀਆ, ਜਸਬੀਰ ਸਿੰਘ ਜੱਸ ਕਾਹਲਵਾ, ਸਾਬਕਾ ਮੈਨੇਜ਼ਰ ਜਗੀਰ ਸਿੰਘ ਲਾਲਪੁਰਾ, ਚੇਅ. ਅਮਰੀਕ ਸਿੰਘ, ਗਾਇਕ ਅਤੇ ਕਮੇਡੀਅਨ ਕਾਂਸ਼ੀ ਰਾਮ ਚੰਨ, ਸਾਬਕਾ ਸੰਮਤੀ ਮੈਂਬਰ ਬਲਵਿੰਦਰ ਸਿੰਘ, ਨਿੰਦਰ ਸਿੰਘ ਭੈਲ, ਦੇਸ਼ਵੀਰ ਸਿੰਘ ਪਵਾਰ, ਸਿੰਘ ਸੰਮਾ ਲਾਹੌਰੀਆ, ਸੁਖਜਿੰਦਰ ਸਿੰਘ ਲਾਡੀ ਖਡੂਰ ਤੋਂ ਸਾਹਿਬ, ਜਥੇ. ਮੇਘ ਸਿੰਘ, ਨਰਿੰਦਰ ਸਿੰਘ ਸਾਬਕਾ ਸਰਪੰਚ, ਕਸ਼ਮੀਰ ਸਿੰਘ ਟਰਾਂਸਪੋਰਟ, ਭੁਪਿੰਦਰ ਸਿੰਘ ਪੰਪ ਵਾਲੇ, ਸਾਬਕਾ ਸਰਪੰਚ ਗਿਆਨ ਸਿੰਘ, ਹਰਬਿੰਦਰ ਸਿਘ ਲਾਟੀ ਪਿੰਡੀਆ, ਸੁਰਜਨ ਸਿੰਘ ਲਹੋਰੀਆ, ਜਸਬੀਰ ਸਿੰਘ ਢੋਟੀਆਂ, ਬਲਕਾਰ ਸਿੰਘ ਬਾਰਾ, ਦੀਪਕ ਕੁਮਾਰ ਚੋਪੜਾ ਉਰਫ ਦਾਰਾ, ਸਰਪੰਚ ਨਿਸ਼ਾਨ ਸਿੰਘ, ਸਾਬਕਾ ਚੇਅ. ਕੈਪਟਨ ਸੁੱਚਾ ਸਿੰਘ, ਚੇਅ. ਗੁਰਨਾਮ ਸਿੰਘ ਲਾਡੀ, ਸੀਨੀਅਰ ਆਗੂ ਅਵਤਾਰ ਸਿੰਘ ਮਾਨ, ਬਲਬੀਰ ਸਿੰਘ ਝੰਡੇਰ ਮਹਾਪੁਰਖਾਂ, ਜਥੇਦਾਰ ਬਲਬੀਰ ਸਿੰਘ, ਰੂਪਿੰਦਰ ਸਿੰਘ ਲਹੋਰੀਆ, ਸਾਬਕਾ ਪ੍ਰਿੰਸੀਪਲ ਨਿਰਮਲ ਸਿੰਘ, ਸਾਬਕਾ ਸਰਪੰਚ ਰਾਜਵਿੰਦਰ ਸਿੰਘ ਛਾਪੜੀ ਸਾਹਿਬ, ਸਮਾਜ ਸੇਵੀ ਪ੍ਰਭ ਸ਼ੇਰ ਸਿੰਘ ਫਤਿਆਬਾਦ, ਮਨਜੀਤ ਸਿੰਘ ਮੱਲ੍ਹੀ, ਬਲਕਾਰ ਸਿੰਘ ਧੂੰਦਾ, ਜਥੇਦਾਰ ਗੁਰਦੇਵ ਸਿੰਘ ਡੁਬਈ ਵਾਲੇ, ਡਾ. ਸੰਤੋਖ ਸਿੰਘ ਖਹਿਰਾ, ਬਾਵਾ ਰਣਜੀਤ ਸਿੰਘ ਲੱਕੀ, ਪ੍ਰਧਾਨ ਮਨਦੀਪ ਸਿੰਘ, ਬਾਵਾ ਰਣਜੀਤ ਸਿੰਘ ਭੱਲਾ, ਮਾਸਟਰ ਸਵਰਨ ਸਿੰਘ ਤੋਂ ਇਲਾਵਾ ਵੱਖ-ਵੱਖ ਧਾਰਮਿਕ, ਰਾਜਨੀਤਿਕ, ਸਭਾ ਸੁਸਾਇਟੀਆਂ ਦੇ ਆਗੂਆਂ ਵਲੋਂ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ। ਇਸ ਮੌਕੇ ਸਵ. ਪਰਮਜੀਤ ਕੌਰ ਪੰਨੂੰ ਦੇ ਸਪੁੱਤਰ ਸਾਜਨਦੀਪ ਸਿੰਘ ਪੰਨੂੰ , ਪਰਮਿੰਦਰ ਕੌਰ ਪਤਨੀ ਅੰਮ੍ਰਿਤਪਾਲ ਸਿੰਘ ਢੀਂਡਸਾ ਧੀ-ਜਵਾਈ , ਰਣਜੀਤ ਕੌਰ, ਗੁਰਪ੍ਰਤਾਪ ਸਿੰਘ ਧਾਲੀਵਾਲ ਨਨਾਣ-ਜੀਜਾ, ਪਵਨਦੀਪ ਕੌਰ ਨਨਾਣ, ਗੁਰਸਿਮਰਨ ਸਿੰਘ, ਬੀਰਦਵਿੰਦਰ ਸਿੰਘ, ਗੁਰਿੰਦਰ ਸਿੰਘ ਭਾਣਜੇ ਨੇ ਆਏ ਹੋਏ ਪਤਵੰਤਿਆਂ ਦਾ ਧੰਨਵਾਦ ਕੀਤਾ ।
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਪੁਲਿਸ ਵਲੋਂ ਨਸ਼ੀਲੇ ਪਦਾਰਥਾਂ ਸਮੇਤ 10 ਵਿਅਕਤੀ ਗ੍ਰਿਫ਼ਤਾਰ - ਐੱਸ.ਐੱਸ.ਪੀ. ਲਾਂਬਾ ਅਗਲੀ ਖ਼ਬਰ ਨਿਪਾਲ ਹੜ੍ਹਾਂ ’ਚ ਲਾਪਤਾ ਸ਼ਮਸ਼ੇਰ ਸਿੰਘ ਦੇ ਪਰਿਵਾਰ ਨਾਲ ਖੜ੍ਹੇ ਹਾਂ- ਭਰੋਵਾਲ
Ad Position 24