02-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਮਜੀਠੀਆ ਨੇ ਭਗਵੰਤ ਮਾਨ ਪਰਿਵਾਰ ਦਾ ਭ੍ਰਿਸ਼ਟ ਚਿਹਰਾ ਨੰਗਾ ਕੀਤਾ : ਜਥੇ: ਜਲਾਲ ਉਸਮਾ

ਬਾਬਾ ਬਕਾਲਾ ਸਾਹਿਬ, 2 ਸਤੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਪੰਜਾਬ ਵਿਚ ਇਸ ਵੇਲੇ ਭ੍ਰਿਸ਼ਟਾਚਾਰ, ਗੁੰਡਾਗਰਦੀ, ਰਿਸ਼ਵਤਖੋਰੀ, ਨਸ਼ਿਆਂ ਅਤੇ ਗੈਂਗਸਟਰਾਂ ਦਾ ਪੂਰੀ ਤਰ੍ਹਾਂ ਬੋਲ ਬਾਲਾ ਹੈ ਅਤੇ ਖੁਦ ਨੂੰ ਲੋਕਾਂ ਦੀ ਹਮਦਰਦ ਅਖਵਾਉਣ ਵਾਲੀ ਭਗਵੰਤ ਮਾਨ ਸਰਕਾਰ ਦੇ ਅੱਜ ਇਕ ਤੋਂ ਬਾਅਦ ਇਕ ਸਕੈਂਡਲ ਬੇਨਕਾਬ ਹੋ ਰਹੇ ਹਨ । ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅੱਜ ਇੱਥੇ ਸ਼੍ਰੋਮਣੀ ਅਕਾਲੀ ਦਲ ਦੇ ਇੰਚਾਰਜ ਅਤੇ ਸਾਬਕਾ ਵਿਧਾਇਕ ਜਥੇ: ਬਲਜੀਤ ਸਿੰਘ ਜਲਾਲ ਉਸਮਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅਜੇ ਤਾਂ ਆਉਣ ਵਾਲੇ ਦਿਨਾਂ ਵਿਚ ਹੋਰ ਵੀ ਵੱਡੇ ਖੁਲਾਸੇ ਹੋਣਗੇ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਲੋਕ ਆਪ ਨੁੰ ਕਦੇ ਵੀ ਮੂੰਹ ਨਹੀਂ ਲਾਉਣਗੇ।

Ad Position 21
repet_subhas-goyals [Copy P29]
ਅਜੀਤ ਡੈਸਕ 03-09-2026
ਬਾਬਾ ਬਕਾਲਾ ਸਾਹਿਬ, 2 ਸਤੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਪੰਜਾਬ ਵਿਚ ਇਸ ਵੇਲੇ ਭ੍ਰਿਸ਼ਟਾਚਾਰ, ਗੁੰਡਾਗਰਦੀ, ਰਿਸ਼ਵਤਖੋਰੀ, ਨਸ਼ਿਆਂ ਅਤੇ ਗੈਂਗਸਟਰਾਂ ਦਾ ਪੂਰੀ ਤਰ੍ਹਾਂ ਬੋਲ ਬਾਲਾ ਹੈ ਅਤੇ ਖੁਦ ਨੂੰ ਲੋਕਾਂ ਦੀ ਹਮਦਰਦ ਅਖਵਾਉਣ ਵਾਲੀ ਭਗਵੰਤ ਮਾਨ ਸਰਕਾਰ ਦੇ ਅੱਜ ਇਕ ਤੋਂ ਬਾਅਦ ਇਕ ਸਕੈਂਡਲ ਬੇਨਕਾਬ ਹੋ ਰਹੇ ਹਨ । ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅੱਜ ਇੱਥੇ ਸ਼੍ਰੋਮਣੀ ਅਕਾਲੀ ਦਲ ਦੇ ਇੰਚਾਰਜ ਅਤੇ ਸਾਬਕਾ ਵਿਧਾਇਕ ਜਥੇ: ਬਲਜੀਤ ਸਿੰਘ ਜਲਾਲ ਉਸਮਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅਜੇ ਤਾਂ ਆਉਣ ਵਾਲੇ ਦਿਨਾਂ ਵਿਚ ਹੋਰ ਵੀ ਵੱਡੇ ਖੁਲਾਸੇ ਹੋਣਗੇ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਲੋਕ ਆਪ ਨੁੰ ਕਦੇ ਵੀ ਮੂੰਹ ਨਹੀਂ ਲਾਉਣਗੇ। ਇਸ ਮੌਕੇ ਜਥੇ: ਅਮਰਜੀਤ ਸਿੰਘ ਭਲਾਈਪੁਰ ਮੈਂਬਰ ਸ਼੍ਰੋਮਣੀ ਕਮੇਟੀ, ਪਲਵਿੰਦਰ ਸਿੰਘ ਮੀਆਂਵਿੰਡ, ਬਲਬੀਰ ਸਿੰਘ ਭਲੋਜਲਾ, ਕਸ਼ਮੀਰ ਸਿੰਘ ਗਗੜੇਵਾਲ, ਦਿਆਲ ਸਿੰਘ ਸ਼ਾਹ, ਬਲਦੇਵ ਸਿੰਘ ਸਾਬਕਾ ਸਰਪੰਚ, ਸੁਖਦੇਵ ਸਿੰਘ ਕਰਤਾਰਪੁਰ, ਹਰਦੀਪ ਸਿੰਘ ਅਤੇ ਹੋਰ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਵੱਖ-ਵੱਖ ਆਗੂਆਂ ਨੇ ਕਾਮਰੇਡ ਗੁਰਨਾਮ ਸਿੰਘ ਦਾਊਦ ਦੀ ਮੌਤ ’ਤੇ ਦੁੱਖ ਸਾਂਝਾ ਕੀਤਾ ਅਗਲੀ ਖ਼ਬਰ ਅਜਨਾਲਾ ਸ਼ਹਿਰੀ ਤੇ ਦਿਹਾਤੀ ਦੇ ਵਰਕਰਾਂ ਵਲੋਂ ਨਵ-ਨਿਯੁਕਤ ਹਲਕਾ ਕੋਆਰਡੀਨੇਟਰ ਡਾ. ਰਤਨ ਸਿੰਘ ਅਜਨਾਲਾ ਦਾ ਸਨਮਾਨ
Ad Position 24