02-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਵੱਖ-ਵੱਖ ਆਗੂਆਂ ਨੇ ਕਾਮਰੇਡ ਗੁਰਨਾਮ ਸਿੰਘ ਦਾਊਦ ਦੀ ਮੌਤ ’ਤੇ ਦੁੱਖ ਸਾਂਝਾ ਕੀਤਾ

ਬਾਬਾ ਬਕਾਲਾ ਸਾਹਿਬ 2 ਸਤੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ. ਐਮ.

Ad Position 21
repet_subhas-goyals [Copy P29]
ਕਾਮਰੇਡ ਗੁਰਨਾਮ ਸਿੰਘ ਦਾਊਦ ਦੀ ਫਾਇਲ ਤਸਵੀਰ 03-09-2026
ਬਾਬਾ ਬਕਾਲਾ ਸਾਹਿਬ 2 ਸਤੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ.ਐਮ.ਪੀ.ਆਈ.) ਦੀ ਕੇਂਦਰੀ ਕਮੇਟੀ ਦੇ ਮੈਂਬਰ, ਦਿਹਾਤੀ ਮਜ਼ਦੂਰ ਸਭਾ ਦੇ ਸੂਬਾਈ ਜਨਰਲ ਸਕੱਤਰ ਸਾਥੀ ਕਾਮਰੇਡ ਗੁਰਨਾਮ ਸਿੰਘ ਦਾਊਦ ਦਾ ਬੀਤੇ ਕੱਲ੍ਹ ਇਕ ਸੜਕ ਹਾਦਸੇ ਦੌਰਾਨ ਦਿਹਾਂਤ ਹੋ ਗਿਆ । ਦੁੱਖ ਪ੍ਰਗਟ ਕਰਨ ਵਾਲਿਆਂ ਵਿਚ ਸਾ: ਐਮ.ਪੀ. ਜਸਬੀਰ ਸਿੰਘ ਡਿੰਪਾ, ਵਿਧਾਇਕ ਦਲਬੀਰ ਸਿੰਘ ਟੌਂਗ, ਸਾਬਕਾ ਵਿਧਾਇਕ ਸੰਤੋਖ ਸਿੰਘ ਭਲਾਈਪੁਰ, ਜ: ਬਲਜੀਤ ਸਿੰਘ ਜਲਾਲ ਉਸਮਾ, ਮਨਜੀਤ ਸਿੰਘ ਮੰਨਾ (ਸਾਰੇ ਸਾਬਕਾ ਵਿਧਾਇਕ). ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਦੇ ਪ੍ਰਧਾਨ ਜਰਮਨਜੀਤ ਸਿੰਘ, ਗੁਰਦਿਆਲ ਸਿੰਘ ਕੰਗ ਬੁਟਾਰੀ, ਸਰਪ ੰਚ ਦਲਜੀਤ ਸਿੰਘ ਭੱਪੀ, ਜਗਦੀਪ ਸਿੰਘ ਮਾਨ, ਮਲਕੀਅਤ ਸਿੰਘ ਬੇਦਾਦਪੁਰ, ਯੂਥ ਵਿੰਗ ਅਕਾਲੀ ਦਲ ਦੇ ਹਲਕਾ ਇੰਚਾਰਜ ਗੁਰਜਿੰਦਰ ਸਿੰਘ ਸਰਪੰਚ ਸਠਿਆਲਾ, ਮਾਸਟਰ ਹਰਿੰਦਰ ਸਿੰਘ ਪੱਲ੍ਹਾ, ਕਾਮਰੇਡ ਅਮਰੀਕ ਸਿੰਘ ਦਾਊਦ, ਸਰਪੰਚ ਹਰਪ੍ਰੀਤ ਸਿੰਘ ਬੁਟਾਰੀ, ਨਿਰਮਲ ਸਿੰਘ ਛੱਜਲਵੱਡੀ, ਗੁਰਮੇਜ ਸਿੰਘ ਤਿੰਮੋਵਾਲ, ਹਰਜਪ੍ਰੀਤ ਸਿੰਘ ਕੰਗ, ਮਾਸਟਰ ਧਰਮ ਸਿੰਘ ਧਿਆਨਪੁਰ, ਸ਼ਿਵਰਾਜ ਸਿੰਘ, ਅਵਤਾਰ ਸਿੰਘ (ਬਬਲੂ ਸਵੀਟਸ), ਸਤਨਾਮ ਸਿੰਘ ਜੋਧਾ, ਬਲਰਾਜ ਸਿੰਘ ਸੁਧਾਰ, ਗੁਰਮੀਤ ਸਿੰਘ ਰੰਗੀਨਪੁਰ, ਕਲਾਸ ਫੌਰ ਇੰਪਲਾਈਜ ਫੈਡਰੇਸ਼ਨ ਦੇ ਪ੍ਰਧਾਨ ਬਲਵਿੰਦਰ ਸਿੰਘ ਠੱਠੀਆਂ, ਤਰਲੋਕ ਸਿੰਘ ਬੀਡੂ, ਜ: ਜਰਨੈਲ ਸਿੰਘ ਕੋਟ ਮਹਿਤਾਬ, ਗੁਰਮੀਤ ਸਿੰਘ ਵਡਾਲਾ, ਦਿਆਲ ਸਿੰਘ ਖਿਲਚੀਆਂ, ਗੁਰਿੰਦਰਪਾਲ ਸਿੰਘ ਭੈਣੀ ਬਦੇਸ਼ਾਂ, ਕਮਲ ਸ਼ਰਮਾ ਮੱਦ, ਮਮਤਾ ਸ਼ਰਮਾ ਅਤੇ ਹੋਰਨਾਂ ਨੇ ਕਾਮਰੇਡ ਦਾਊਦ ਦੇ ਇਨਕਲਾਬੀ ਸਫਰ ਨੂੰ ਸਿਜਦਾ ਕੀਤਾ ।
Ad Position 22
No active advertisement
ਪਿਛਲੀ ਖ਼ਬਰ ਰਾਜਕੁਮਾਰ ਵਲੋਂ ਲੁੱਧੜ ਵਿਖੇ ਆਂਗਣਵਾੜੀ ਸੈਂਟਰ ਦੇ ਨਵੇਂ ਕਮਰੇ ਦਾ ਰੱਖਿਆ ਨੀਂਹ ਪੱਥਰ ਅਗਲੀ ਖ਼ਬਰ ਮਜੀਠੀਆ ਨੇ ਭਗਵੰਤ ਮਾਨ ਪਰਿਵਾਰ ਦਾ ਭ੍ਰਿਸ਼ਟ ਚਿਹਰਾ ਨੰਗਾ ਕੀਤਾ : ਜਥੇ: ਜਲਾਲ ਉਸਮਾ
Ad Position 24