04-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

ਨਾਬਾਲਗ ਲੜਕੀ ਨੂੰ ਭਜਾਉਣ ’ਤੇ ਤਿੰਨ ਖ਼ਿਲਾਫ਼ ਮਾਮਲਾ ਦਰਜ

ਤਰਨ ਤਾਰਨ, 4 ਸਤੰਬਰ (ਪਰਮਜੀਤ ਜੋਸ਼ੀ)—ਥਾਣਾ ਚੋਹਲਾ ਸਾਹਿਬ ਦੀ ਪੁਲਿਸ ਨੇ ਇਕ ਨਾਬਾਲਗ ਲੜਕੀ ਨੂੰ ਭਜਾ ਕੇ ਲੈ ਜਾਣ ਦੇ ਮਾਮਲੇ ਵਿਚ ਇਕ ਵਿਅਕਤੀ ਤੋਂ ਇਲਾਵਾ ਦੋ ਮਹਿਲਾਵਾਂ ਖਿਲਾਫ ਵੀ ਮਾਮਲਾ ਦਰਜ ਕਰ ਲਿਆ ਹੈ। ਥਾਣਾ ਚੋਹਲਾ ਸਾਹਿਬ ਵਿਖੇ ਇਲਾਕੇ ਦੇ ਇਕ ਪਿੰਡ ਦੇ ਰਹਿਣ ਵਾਲੇ ਵਿਅਕਤੀ ਨੇ ਸ਼ਿਕਾਇਤ ਦਰਜ ਕਰਵਆਈ ਕਿ ਉਸਦੀ ਲੜਕੀ ਜਿਸ ਦੀ ਉਮਰ 17 ਸਾਲ ਹੈ, ਉਸ ਨੂੰ ਜੋਬਨਜੀਤ ਸਿੰਘ ਉਰਫ ਟੈਣੀ ਪੁੱਤਰ ਸੁਖਵਿੰਦਰ ਸਿੰਘ ਵਾਸੀ ਰਾਣੀਵਲਾਹ ਜਬਰਦਸਤੀ ਮੋਟਰਸਾਈਕਲ ’ਤੇ ਬਿਠਾ ਕੇ ਭਜਾ ਲੈ ਗਿਆ ਹੈ ਅਤੇ ਇਸ ਕੰਮ ਵਿਚ ਉਸ ਦਾ ਸਾਥ ਸਰਬਜੀਤ ਕੌਰ ਪਤਨੀ ਸੁਖਵਿੰਦਰ ਸਿੰਘ ਅਤੇ ਮਨਪ੍ਰੀਤ ਕੌਰ ਮੰਨੂੰ ਵਾਸੀ ਨੌਸ਼ਹਿਰਾ ਪਨੂੰਆਂ ਵਲੋਂ ਦਿੱਤਾ ਗਿਆ ਹੈ।

Ad Position 21
repet_subhas-goyals [Copy P29]
ਅਜੀਤ ਡੈਸਕ 05-09-2026
ਤਰਨ ਤਾਰਨ, 4 ਸਤੰਬਰ (ਪਰਮਜੀਤ ਜੋਸ਼ੀ)—ਥਾਣਾ ਚੋਹਲਾ ਸਾਹਿਬ ਦੀ ਪੁਲਿਸ ਨੇ ਇਕ ਨਾਬਾਲਗ ਲੜਕੀ ਨੂੰ ਭਜਾ ਕੇ ਲੈ ਜਾਣ ਦੇ ਮਾਮਲੇ ਵਿਚ ਇਕ ਵਿਅਕਤੀ ਤੋਂ ਇਲਾਵਾ ਦੋ ਮਹਿਲਾਵਾਂ ਖਿਲਾਫ ਵੀ ਮਾਮਲਾ ਦਰਜ ਕਰ ਲਿਆ ਹੈ। ਥਾਣਾ ਚੋਹਲਾ ਸਾਹਿਬ ਵਿਖੇ ਇਲਾਕੇ ਦੇ ਇਕ ਪਿੰਡ ਦੇ ਰਹਿਣ ਵਾਲੇ ਵਿਅਕਤੀ ਨੇ ਸ਼ਿਕਾਇਤ ਦਰਜ ਕਰਵਆਈ ਕਿ ਉਸਦੀ ਲੜਕੀ ਜਿਸ ਦੀ ਉਮਰ 17 ਸਾਲ ਹੈ, ਉਸ ਨੂੰ ਜੋਬਨਜੀਤ ਸਿੰਘ ਉਰਫ ਟੈਣੀ ਪੁੱਤਰ ਸੁਖਵਿੰਦਰ ਸਿੰਘ ਵਾਸੀ ਰਾਣੀਵਲਾਹ ਜਬਰਦਸਤੀ ਮੋਟਰਸਾਈਕਲ ’ਤੇ ਬਿਠਾ ਕੇ ਭਜਾ ਲੈ ਗਿਆ ਹੈ ਅਤੇ ਇਸ ਕੰਮ ਵਿਚ ਉਸ ਦਾ ਸਾਥ ਸਰਬਜੀਤ ਕੌਰ ਪਤਨੀ ਸੁਖਵਿੰਦਰ ਸਿੰਘ ਅਤੇ ਮਨਪ੍ਰੀਤ ਕੌਰ ਮੰਨੂੰ ਵਾਸੀ ਨੌਸ਼ਹਿਰਾ ਪਨੂੰਆਂ ਵਲੋਂ ਦਿੱਤਾ ਗਿਆ ਹੈ। ਜਾਂਚ ਅਧਿਕਾਰੀ ਏ.ਐੱਸ.ਆਈ. ਗੁਰਮੁੱਖ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਤੋਂ ਬਾਅਦ ਉਕਤ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕਰਕੇ ਲੜਕੀ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ।
Ad Position 22
No active advertisement
ਪਿਛਲੀ ਖ਼ਬਰ ਪੁਲਿਸ ਮੁਲਾਜ਼ਮ ਪਾਸੋਂ ਲੁਟੇਰੇ ਬੈਗ ਖੋਹ ਕੇ ਹੋਏ ਫ਼ਰਾਰ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਕਰਵਾਈ ਗਈ ਕਾਨਫ਼ਰੰਸ ਨੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦਾ ਮੁੱਢ ਬੰਨ੍ਹਿਆ - ਜਲਾਲਉਸ...
Ad Position 24