06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਭਾਜਪਾ ਦੇ ਸੂਬਾ ਸਕੱਤਰ ਮੰਨਾ ਦੀ ਅਗਵਾਈ ਹੇਠ ਪਿੰਡ ਫੇਰੂਮਾਨ ਤੋਂ ਕਈ ਪਰਿਵਾਰ ਭਾਜਪਾ ਵਿਚ ਹੋਏ ਸ਼ਾਮਿਲ

ਮੀਆਂਵਿੰਡ, 5 ਸਤੰਬਰ (ਗੁਰਪ੍ਰਤਾਪ ਸਿੰਘ ਸੰਧੂ)- ਹਲਕਾ ਬਾਬਾ ਬਕਾਲਾ ਸਾਹਿਬ ਵਿਚ ਭਾਰਤੀ ਜਨਤਾ ਪਾਰਟੀ ਨੂੰ ਉਸ ਸਮੇਂ ਵੱਡਾ ਬਲ ਜਦੋਂ ਪਿੰਡ ਫੇਰੂਮਾਨ ‘ਚੋਂ ਕਈ ਪਰਿਵਾਰ ਭਾਜਪਾ ਦੇ ਸੂਬਾ ਸਕੱਤਰ ਸਾਬਕਾ ਰਾਜ ਮੰਤਰੀ ਮਨਜੀਤ ਸਿੰਘ ਮੰਨਾ ਦੀ ਅਗਵਾਈ ਭਾਜਪਾ ਵਿਚ ਸ਼ਾਮਿਲ ਹੋ ਗਏ। ਸ਼ਾਮਿਲ ਹੋਏ ਪਰਿਵਾਰਾਂ ਨੂੰ ਮੰਨਾ ਨੇ ਪਾਰਟੀ ਦਾ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ।

Ad Position 21
repet_subhas-goyals [Copy P29]
ਅਜੀਤ ਡੈਸਕ 06-09-2026
ਮੀਆਂਵਿੰਡ, 5 ਸਤੰਬਰ (ਗੁਰਪ੍ਰਤਾਪ ਸਿੰਘ ਸੰਧੂ)- ਹਲਕਾ ਬਾਬਾ ਬਕਾਲਾ ਸਾਹਿਬ ਵਿਚ ਭਾਰਤੀ ਜਨਤਾ ਪਾਰਟੀ ਨੂੰ ਉਸ ਸਮੇਂ ਵੱਡਾ ਬਲ ਜਦੋਂ ਪਿੰਡ ਫੇਰੂਮਾਨ ‘ਚੋਂ ਕਈ ਪਰਿਵਾਰ ਭਾਜਪਾ ਦੇ ਸੂਬਾ ਸਕੱਤਰ ਸਾਬਕਾ ਰਾਜ ਮੰਤਰੀ ਮਨਜੀਤ ਸਿੰਘ ਮੰਨਾ ਦੀ ਅਗਵਾਈ ਭਾਜਪਾ ਵਿਚ ਸ਼ਾਮਿਲ ਹੋ ਗਏ। ਸ਼ਾਮਿਲ ਹੋਏ ਪਰਿਵਾਰਾਂ ਨੂੰ ਮੰਨਾ ਨੇ ਪਾਰਟੀ ਦਾ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਵੱਡੇ ਇਕੱਠ ਨੂੰ ਸੰਬੋਧਨ ਕਰਦੇ ਹੋਏ ਮਨਜੀਤ ਸਿੰਘ ਮੰਨਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਕੋਲੋਂ ਲੋਕ ਅੱਕ ਚੁੱਕੇ ਹਨ ਲੋਕ ਹੁਣ ਚਾਹੁੰਦੇ ਹਨ ਕਿ ਉਨ੍ਹਾਂ ਸਾਂਤੀਪੂਰਵਕ ਅਤੇ ਲੁੱਟ ਖੋਹ ਤੋਂ ਨਿਯਾਤ ਦਿਵਾਉਣ ਵਾਲਾ ਰਾਜ ਮਿਲੇ ਜੋ ਭਾਜਪਾ ਹੀ ਦੇ ਸਕਦੀ ਹੈ। ਜਿਸ ਕਰਕੇ ਪੰਜਾਬ ਦੇ ਲੋਕ ਭਾਰਤੀ ਜਨਤਾ ਪਾਰਟੀ ਨੂੰ 2027 ਦੀਆਂ ਚੋਣਾਂ ਵਿਚ ਸੱਤਾ ਸੌਂਪਣ ਜਾ ਰਹੇ ਹਨ। ਇਸ ਮੌਕੇ ਦਲਬੀਰ ਸਿੰਘ ਬੀਰ ਦੀ ਪ੍ਰੇਰਨਾ ਸਦਕਾ ਭਾਜਪਾ ਵਿੱਚ ਸ਼ਾਮਿਲ ਹੋਏ ਪਰਿਵਾਰਾਂ ਦੇ ਮੁਖੀਆਂ ਵਿਚ ਅਗਾਂਹਵਧੂ ਨੌਜਵਾਨ ਜਗਜੀਤ ਸਿੰਘ ਮਾਨ, ਅਨੋਖ ਸਿੰਘ, ਸੁਖਰਾਜ ਸਿੰਘ, ਤਲਵਿੰਦਰ ਸਿੰਘ ਕਾਕਾ, ਪਰਮਜੀਤ ਸਿੰਘ ਕਾਕਾ, ਲਵਜੀਤ ਕੱਲੂ, ਕਾਬਲ ਸਿੰਘ, ਭੁਪਿੰਦਰ ਸਿੰਘ, ਸੁਖਰਾਜ ਸਿੰਘ ਬੱਲੀ, ਰਣਜੀਤ ਸਿੰਘ, ਸੂਰਤ ਸਿੰਘ, ਪਰਮਪ੍ਰੀਤ ਸਿੰਘ, ਅਵਿਨਾਸ਼ਦੀਪ ਸਿੰਘ, ਦਿਲਪ੍ਰੀਤ ਸਿੰਘ, ਹਰਪ੍ਰੀਤ ਸਿੰਘ ਹੈਪੀ, ਮਨਪ੍ਰੀਤ ਸਿੰਘ, ਲਵਜੀਤ ਸਿੰਘ ਲੱਭੂ, ਗੁਰਵਿੰਦਰ ਸਿੰਘ, ਸੁਖਦੇਵ ਸਿੰਘ, ਸਰਵਨ ਸਿੰਘ ,ਅਰਸ਼ ਇਟਲੀ, ਮੁਖਤਾਰ ਗੁਰੀ, ਸ਼ੇਰਾ ਬਜਾਜ਼, ਜਸਪਾਲ ਸਿੰਘ, ਰਵਿੰਦਰ ਕੌਰ, ਬਲਵਿੰਦਰ ਕੌਰ, ਕਮਲਜੀਤ ਕੌਰ, ਰਵਿੰਦਰ ਕੌਰ, ਮਨਜੀਤ ਕੌਰ, ਸਰਬਜੀਤ ਕੌਰ, ਗਿਆਨ ਕੌਰ, ਰਣਜੀਤ ਕੌਰ ਆਦਿ ਸ਼ਾਮਿਲ ਸਨ। ਇਸ ਮੌਕੇ ਚੇਅਰਮੈਨ ਰਣਜੀਤ ਸਿੰਘ ਮੀਆਂਵਿੰਡ, ਜਰਨਲ ਸੈਕਟਰੀ ਰਜੇਸ਼ ਟਾਂਗਰੀ , ਸਰਕਲ ਪ੍ਰਧਾਨ ਲਾਟ ਸ਼ਾਹ ਬਿਆਸ, ਸਰਕਲ ਪ੍ਰਧਾਨ ਕਰਮ ਸਿੰਘ ਖਲਚੀਆਂ, ਸਰਕਲ ਪ੍ਰਧਾਨ ਸਰਬਰਿੰਦਰ ਸਿੰਘ ਬੋਬੀ ਬੋਦੇਵਾਲ, ਪੀ.ਏ ਹੈਪੀ ਖੱਖ, ਸਰਕਲ ਪ੍ਰਧਾਨ ਰਜੇਸ਼ ਦਨਿਆਲ , ਸਰਕਲ ਪ੍ਰਧਾਨ ਮਾਨ ਸਿੰਘ, ਸਰਕਲ ਪ੍ਰਧਾਨ ਐਸ.ਸੀ. ਮੋਰਚਾ ਬਿਆਸ ਬਲਰਾਜ ਸਿੰਘ ਜੱਲੂਪੁਰ, ਸਾਬਕਾ ਸਰਪੰਚ ਤਰਲੋਕ ਸਿੰਘ ਜਵੰਦਪੁਰ, ਜਸ ਭੋਰਛੀ, ਡਿਪਟੀ ਬਦੇਸ਼ਾ, ਜੱਜ ਬਦੇਸ਼ਾ, ਡਾਕਟਰ ਜਗਦੀਸ਼ ਸਿੰਘ ਸਰਾਂ, ਠੇਕੇਦਾਰ ਬਲਵਿੰਦਰ ਸਿੰਘ ਸਰਾਂ, ਸਾਬਕਾ ਸਰਪੰਚ ਪਰਮਜੀਤ ਸਿੰਘ ਸਰਾਂ, ਬਿਕਰਮ ਬਾਠ, ਬਲਵਿੰਦਰ ਪੱਡਾ, ਸਾਬਕਾ ਕੌਂਸਲਰ ਸੁਖਦੇਵ ਸਿੰਘ, ਬਲਵਿੰਦਰ ਸੇਠ, ਭੁਪਿੰਦਰ ਕੋਟ ਮਹਿਤਾਬ, ਸਰਬਜੀਤ ਕੋਟ ਮਹਿਤਾਬ, ਡਾਕਟਰ ਜਗਜੀਤ ਸਿੰਘ, ਸਾਬਕਾ ਸਰਪੰਚ ਪਰਮਜੀਤ ਸਿੰਘ, ਮਾਨ ਸਿੰਘ, ਸੁਖਵੰਤ ਸਿੰਘ ਦੌਲੋ ਨੰਗਲ, ਪੰਮਾ ਛਾਪਿਆਂਵਾਲੀ, ਦਲਜੀਤ ਸਿੰਘ , ਰਵੀ ਟਪਿਆਲਾ, ਪਿੰਦਰ ਦੋਲੋ ਨੰਗਲ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪਰਾਲੀ ਪ੍ਰਬੰਧਨ ਪ੍ਰਤੀ ਜਾਗਰੂਕ ਕਰਨ ਤੇ ਤੇਲ ਬੀਜ ਫ਼ਸਲਾਂ ਨੂੰ ਉਤਸ਼ਾਹਿਤ ਕਰਨ ਲਈ ਜ਼ਿਲ੍ਹੇ ਭਰ ’ਚ ਕੈਂਪ ਜਾਰੀ ਅਗਲੀ ਖ਼ਬਰ ਮਾਈ ਭਾਗੋ ਕਾਲਜ ਆਫ਼ ਨਰਸਿੰਗ, ਫਾਰਮੇਸੀ ਕਾਲਜ ਅਤੇ ਹੈਲਥ ਸਾਇੰਸਜ਼ ਦੀਆਂ ਵਿਦਿਆਰਥਣਾਂ, ਸਟਾਫ਼ ਅਤੇ ਸਮੂਹ ਮੈਨੇਜਮੈਂਟ ਵਲ...
Ad Position 24