08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

13 ਨੂੰ ਹਲਕਾ ਖਡੂਰ ਸਾਹਿਬ ਦੀ ਰੈਲੀ ਇਤਿਹਾਸਕ ਹੋਵੇਗੀ - ਸੂਬੇਦਾਰ ਭੈਲ

ਫਤਿਆਬਾਦ, 7 ਸਤੰਬਰ (ਹਰਵਿੰਦਰ ਸਿੰਘ ਧੂੰਦਾ)–ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਹਲਕਾ ਖਡੂਰ ਸਾਹਿਬ ਦੇ ਕਸਬਾ ਗੋਇੰਦਵਾਲ ਸਾਹਿਬ ਵਿਖੇ ਰੱਖੀ ਗਈ 13 ਸਤੰਬਰ ਨੂੰ ਵਿਸ਼ਾਲ ਰੈਲੀ ਲਈ ਹਲਕੇ ਦੇ ਪਿੰਡਾਂ ਦੇ ਲੋਕਾਂ ਵਿਚ ਭਾਰੀ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ, ਜਿਸ ਸਦਕਾ ਸ਼੍ਰੋਮਣੀ ਅਕਾਲੀ ਦਲ ਦੀ ਇਹ ਰੈਲੀ ਇਤਿਹਾਸਕ ਹੋਵੇਗੀ। ਹਲਕਾ ਇੰਚਾਰਜ ਸ੍ਰੀਮਤੀ ਰਮਨਦੀਪ ਕੌਰ ਸੇਰੋ ਅਤੇ ਸਰਪੰਚ ਅਵਤਾਰ ਸਿੰਘ ਬਿੱਲਾ ਸੇਰੋ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਜੁਝਾਰੂ ਆਗੂਆਂ ਸਮੇਤ ਵੱਖ-ਵੱਖ ਪਿੰਡਾਂ ਵਿਚ ਵਿਚਰਨ ਅਤੇ ਲੋਕਾਂ ਨਾਲ ਰਾਬਤਾ ਕਾਇਮ ਕਰਨ ਦੌਰਾਨ ਫਤਿਆਬਾਦ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੂਬੇਦਾਰ ਮੋਹਣ ਸਿੰਘ ਭੈਲ ਨੇ ਦੱਸਿਆ ਕਿ ਵੱਖ-ਵੱਖ ਪਿੰਡਾਂ ਦੇ ਲੋਕਾਂ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਹੋ ਰਹੀ ਇਸ ਰੈਲੀ ਲਈ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ।

Ad Position 21
repet_subhas-goyals [Copy P29]
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸੂਬੇਦਾਰ ਮੋਹਣ ਸਿੰਘ ਭੈਲ ਢਾਏ ਵਾਲਾ ਦੇ ਨਾਲ ਬੂਟਾ ਸਿੰਘ ਭੈਲ। ਤਸਵੀਰ–ਧੂੰਦਾ 08-09-2026
ਫਤਿਆਬਾਦ, 7 ਸਤੰਬਰ (ਹਰਵਿੰਦਰ ਸਿੰਘ ਧੂੰਦਾ)–ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਹਲਕਾ ਖਡੂਰ ਸਾਹਿਬ ਦੇ ਕਸਬਾ ਗੋਇੰਦਵਾਲ ਸਾਹਿਬ ਵਿਖੇ ਰੱਖੀ ਗਈ 13 ਸਤੰਬਰ ਨੂੰ ਵਿਸ਼ਾਲ ਰੈਲੀ ਲਈ ਹਲਕੇ ਦੇ ਪਿੰਡਾਂ ਦੇ ਲੋਕਾਂ ਵਿਚ ਭਾਰੀ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ, ਜਿਸ ਸਦਕਾ ਸ਼੍ਰੋਮਣੀ ਅਕਾਲੀ ਦਲ ਦੀ ਇਹ ਰੈਲੀ ਇਤਿਹਾਸਕ ਹੋਵੇਗੀ। ਹਲਕਾ ਇੰਚਾਰਜ ਸ੍ਰੀਮਤੀ ਰਮਨਦੀਪ ਕੌਰ ਸੇਰੋ ਅਤੇ ਸਰਪੰਚ ਅਵਤਾਰ ਸਿੰਘ ਬਿੱਲਾ ਸੇਰੋ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਜੁਝਾਰੂ ਆਗੂਆਂ ਸਮੇਤ ਵੱਖ-ਵੱਖ ਪਿੰਡਾਂ ਵਿਚ ਵਿਚਰਨ ਅਤੇ ਲੋਕਾਂ ਨਾਲ ਰਾਬਤਾ ਕਾਇਮ ਕਰਨ ਦੌਰਾਨ ਫਤਿਆਬਾਦ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੂਬੇਦਾਰ ਮੋਹਣ ਸਿੰਘ ਭੈਲ ਨੇ ਦੱਸਿਆ ਕਿ ਵੱਖ-ਵੱਖ ਪਿੰਡਾਂ ਦੇ ਲੋਕਾਂ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਹੋ ਰਹੀ ਇਸ ਰੈਲੀ ਲਈ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਇਸ ਮੌਕੇ ਤੇ ਸੂਬੇਦਾਰ ਮੋਹਣ ਸਿੰਘ ਭੈਲ ਢਾਏ ਵਾਲਾ ਦੇ ਨਾਲ ਬੂਟਾ ਸਿੰਘ ਭੈਲ ਅਤੇ ਹੋਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਬਚਾਓ ਰੈਲੀ ਨੂੰ ਕਾਮਯਾਬ ਬਣਾਉਣ ਲਈ ਹਲਕਾ ਸ੍ਰੀ ਖਡੂਰ ਸਾਹਿਬ ਦੀ ਸਮੂਹ ਸੰਗਤ ਨੂੰ ਸੱਦਾ-ਰਮਨਦੀਪ ਕੌਰ ਸੇਰੋਂ, ਬਿੱ... ਅਗਲੀ ਖ਼ਬਰ ਲੋਟਸ ਵੈਲੀ ਸੀਨੀਅਰ ਸਕੂਲ ਵਿਚ ਅਧਿਆਪਕ ਦਿਵਸ ਉਤਸ਼ਾਹ ਨਾਲ ਮਨਾਇਆ
Ad Position 24