08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਸਤਲੁਜ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਠੱਕਰਪੁਰਾ ਵਲੋਂ ਅਧਿਆਪਕ ਦਿਵਸ ਉਤਸ਼ਾਹ ਨਾਲ ਮਨਾਇਆ

ਪੱਟੀ, 7 ਸਤੰਬਰ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)–ਸਤਲੁਜ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਠੱਕਰਪੁਰਾ ਵਿਖੇ ਅਧਿਆਪਕ ਦਿਵਸ ਬੜੇ ਹੀ ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਵਿਦਿਅਰਥੀਆ ਵਲੋ ਆਪਣੇ ਅਧਿਆਪਕਾਂ ਦਾ ਸਤਿਕਾਰ ਅਤੇ ਧੰਨਵਾਦ ਪ੍ਰਗਟ ਕਰਨ ਲਈ ਵਿਸ਼ੇਸ਼ ਸਮਾਗਮ ਦਾ ਆਯੋਜਨ ਜੀ ਗਰੈਂਡ ਹੋਟਲ ਅਤੇ ਬੈਂਕਵਟਸ ਹਾਲ ਪੱਟੀ ਵਿਚ ਕੀਤਾ ਗਿਆ।

Ad Position 21
repet_subhas-goyals [Copy P29]
ਅਜੀਤ ਡੈਸਕ 08-09-2026
ਪੱਟੀ, 7 ਸਤੰਬਰ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)–ਸਤਲੁਜ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਠੱਕਰਪੁਰਾ ਵਿਖੇ ਅਧਿਆਪਕ ਦਿਵਸ ਬੜੇ ਹੀ ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਵਿਦਿਅਰਥੀਆ ਵਲੋ ਆਪਣੇ ਅਧਿਆਪਕਾਂ ਦਾ ਸਤਿਕਾਰ ਅਤੇ ਧੰਨਵਾਦ ਪ੍ਰਗਟ ਕਰਨ ਲਈ ਵਿਸ਼ੇਸ਼ ਸਮਾਗਮ ਦਾ ਆਯੋਜਨ ਜੀ ਗਰੈਂਡ ਹੋਟਲ ਅਤੇ ਬੈਂਕਵਟਸ ਹਾਲ ਪੱਟੀ ਵਿਚ ਕੀਤਾ ਗਿਆ। ਸਮਾਰੋਹ ਦੀ ਸੁਰੂਆਤ ਡਾ. ਸਰਵਪੱਲੀ ਰਾਧਾਕਰਿਸ਼ਨਨ ਜੀ ਨੂੰ ਸ਼ਰਧਾਜਲੀ ਭੇਂਟ ਕਰਕੇ ਕੀਤੀ ਗਈ। ਇਸ ਮੌਕੇ ਸਕੂਲ ਪ੍ਰਬੰਧਕ ਕਮੇਟੀ ਮੈਂਬਰ ਹਰਬੀਰ ਸਿੰਘ, ਹਰਨੂਰ ਸਿੰਘ, ਪਰਮਿੰਦਰ ਕੌਰ, ਪ੍ਰਿੰਸੀਪਲ ਰਾਜਬੀਰ ਕੌਰ, ਵਾਇਸ ਪ੍ਰਿੰਸੀਪਲ ਦਲਬੀਰ ਕੌਰ ਵਲੋਂ ਵੀ ਅਧਿਆਪਕਾਂ ਨੂੰ ਅਧਿਆਪਕ ਦਿਵਸ ਦੀਆਂ ਵਧਾਈਆਂ ਦਿੱਤੀਆਂ ਗਈਆਂ।
Ad Position 22
No active advertisement
ਪਿਛਲੀ ਖ਼ਬਰ ਬਾਬਾ ਬੁੱਢਾ ਕਾਲਜ ਬੀੜ ਸਾਹਿਬ ਵਿਖੇ ਅਧਿਆਪਕ ਦਿਵਸ ਮੌਕੇ ਸ਼ਾਨਦਾਰ ਨਤੀਜੇ ਦੇਣ ਵਾਲੇ ਅਧਿਆਪਕ ਸਨਮਾਨਿਤ ਅਗਲੀ ਖ਼ਬਰ ਮਾਝਾ ਜ਼ੋਨ ਦੇ ਖੇਡ ਮੁਕਾਬਲਿਆਂ ਵਿਚ ਮਹਾਰਾਜਾ ਰਣਜੀਤ ਸਿੰਘ ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ
Ad Position 24