08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਖੇਮਕਰਨ ਸ਼ਹਿਰ ’ਚ ਆਮ ਆਦਮੀ ਪਾਰਟੀ ਨੂੰ ਛੱਡ ਅਨੇਕਾਂ ਪਰਿਵਾਰ ਕਾਂਗਰਸ ’ਚ ਸ਼ਾਮਿਲ

ਖੇਮਕਰਨ, 7 ਸਤੰਬਰ (ਰਾਕੇਸ਼ ਕੁਮਾਰ ਬਿੱਲਾ)-ਵਿਧਾਨ ਸਭਾ ਹਲਕਾ ਖੇਮਕਰਨ ’ਚ ਕਾਂਗਰਸ ਪਾਰਟੀ ਨੂੰ ਬਲ ਮਿਲਿਆ, ਜਦ ਸਰਹੱਦੀ ਕਸਬਾ ਖੇਮਕਰਨ ’ਚ ਅਨੇਕਾਂ ਪਰਿਵਾਰ ਆਮ ਆਦਮੀ ਪਾਰਟੀ ਨੂੰ ਛੱਡ ਕੇ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋ ਗਏ। ਇਸ ਸੰਬੰਧੀ ਕਸਬੇ ’ਚ ਕਾਂਗਰਸ ਪਾਰਟੀ ਦੇ ਹੱਕ ’ਚ ਇਕੱਤਰਤਾ ਹੋਈ, ਜਿਸ ਵਿਚ ਆੜ੍ਹਤੀ ਦਿਲਬਾਗ ਸਿੰਘ ਪੱਤੂ ਦੀ ਪ੍ਰੇਰਨਾ ਨਾਲ ਡਰਾਈਵਰ ਲਖਵਿੰਦਰ ਸਿੰਘ ਪੁੱਤਰ ਬਗੀਚਾ ਸਿੰਘ, ਦੀਪਕ ਸਿੰਘ, ਰਵਿੰਦਰ ਸਿੰਘ, ਨਵਦੀਪ ਸਿੰਘ, ਰਾਹੁਲ, ਰਵਿੰਦਰਜੀਤ ਸਿੰਘ, ਬੂਟਾ ਸਿੰਘ, ਦੇਸਾ ਸਿੰਘ, ਜਤਿੰਦਰ ਸਿੰਘ, ਗੁਰਪ੍ਰੀਤ ਸਿੰਘ, ਨਿਰਮਲ ਸਿੰਘ, ਭੋਲਾ ਸਿੰਘ, ਮਹਿਲ ਸਿੰਘ, ਜੀਤ ਸਿੰਘ, ਬੀਬੀ ਗੁਰਜੀਤ ਕੌਰ, ਗੁਰਿੰਦਰ ਕੌਰ, ਸੰਦੀਪ ਕੌਰ, ਬਲਜੀਤ ਕੌਰ, ਰਾਜ ਕੌਰ, ਸ਼ਰਨਜੀਤ ਕੌਰ ਨੇ ਸੱਤਾਧਾਰੀ ਆਮ ਆਦਮੀ ਪਾਰਟੀ ਨੂੰ ਤਿਲਾਂਜਲੀ ਦੇ ਕੇ ਕਾਂਗਰਸ ਪਾਰਟੀ ’ਚ ਸ਼ਾਮਿਲ ਹੋਏ, ਜਿੰਨਾਂ ਦੀ ਸ਼ਮੂਲੀਅਤ ਦਾ ਸਵਾਗਤ ਕਰਦੇ ਹੋਏ ਹਲਕੇ ਦੇ ਸਾਬਕਾ ਵਿਧਾਇਕ ਸੁਖਪਾਲ ਸਿੰਘ ਭੁੱਲਰ ਨੇ ਸੰਬੋਧਨ ਕਰਦੇ ਹੋਏ ਕਿਹਾ ਕਿ ਅੱਜ ‘ਆਪ’ ਸਰਕਾਰ ਦੀ ਕਾਰਗੁਜ਼ਾਰੀ ਤੋਂ ਪੰਜਾਬ ਵਾਸੀ ਬੁਰੀ ਤਰ੍ਹਾਂ ਨਾਰਾਜ਼ ਹੋ ਚੁੱਕੇ ਹਨ, ਕਿਉਂਕਿ ਇਸ ਸਰਕਾਰ ਦੇ ਰਾਜ ਦੌਰਾਨ ਗੁੰਡਾਗਰਦੀ ਇੰਨੀ ਵੱਧ ਚੁੱਕੀ ਹੈ ਕਿ ਹਰ ਵਰਗ ਬਹੁਤ ਦੁੱਖੀ ਹੋਇਆ ਹੈ।

Ad Position 21
repet_subhas-goyals [Copy P29]
ਅਜੀਤ ਡੈਸਕ 08-09-2026
ਖੇਮਕਰਨ, 7 ਸਤੰਬਰ (ਰਾਕੇਸ਼ ਕੁਮਾਰ ਬਿੱਲਾ)-ਵਿਧਾਨ ਸਭਾ ਹਲਕਾ ਖੇਮਕਰਨ ’ਚ ਕਾਂਗਰਸ ਪਾਰਟੀ ਨੂੰ ਬਲ ਮਿਲਿਆ, ਜਦ ਸਰਹੱਦੀ ਕਸਬਾ ਖੇਮਕਰਨ ’ਚ ਅਨੇਕਾਂ ਪਰਿਵਾਰ ਆਮ ਆਦਮੀ ਪਾਰਟੀ ਨੂੰ ਛੱਡ ਕੇ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋ ਗਏ। ਇਸ ਸੰਬੰਧੀ ਕਸਬੇ ’ਚ ਕਾਂਗਰਸ ਪਾਰਟੀ ਦੇ ਹੱਕ ’ਚ ਇਕੱਤਰਤਾ ਹੋਈ, ਜਿਸ ਵਿਚ ਆੜ੍ਹਤੀ ਦਿਲਬਾਗ ਸਿੰਘ ਪੱਤੂ ਦੀ ਪ੍ਰੇਰਨਾ ਨਾਲ ਡਰਾਈਵਰ ਲਖਵਿੰਦਰ ਸਿੰਘ ਪੁੱਤਰ ਬਗੀਚਾ ਸਿੰਘ, ਦੀਪਕ ਸਿੰਘ, ਰਵਿੰਦਰ ਸਿੰਘ, ਨਵਦੀਪ ਸਿੰਘ, ਰਾਹੁਲ, ਰਵਿੰਦਰਜੀਤ ਸਿੰਘ, ਬੂਟਾ ਸਿੰਘ, ਦੇਸਾ ਸਿੰਘ, ਜਤਿੰਦਰ ਸਿੰਘ, ਗੁਰਪ੍ਰੀਤ ਸਿੰਘ, ਨਿਰਮਲ ਸਿੰਘ, ਭੋਲਾ ਸਿੰਘ, ਮਹਿਲ ਸਿੰਘ, ਜੀਤ ਸਿੰਘ, ਬੀਬੀ ਗੁਰਜੀਤ ਕੌਰ, ਗੁਰਿੰਦਰ ਕੌਰ, ਸੰਦੀਪ ਕੌਰ, ਬਲਜੀਤ ਕੌਰ, ਰਾਜ ਕੌਰ, ਸ਼ਰਨਜੀਤ ਕੌਰ ਨੇ ਸੱਤਾਧਾਰੀ ਆਮ ਆਦਮੀ ਪਾਰਟੀ ਨੂੰ ਤਿਲਾਂਜਲੀ ਦੇ ਕੇ ਕਾਂਗਰਸ ਪਾਰਟੀ ’ਚ ਸ਼ਾਮਿਲ ਹੋਏ, ਜਿੰਨਾਂ ਦੀ ਸ਼ਮੂਲੀਅਤ ਦਾ ਸਵਾਗਤ ਕਰਦੇ ਹੋਏ ਹਲਕੇ ਦੇ ਸਾਬਕਾ ਵਿਧਾਇਕ ਸੁਖਪਾਲ ਸਿੰਘ ਭੁੱਲਰ ਨੇ ਸੰਬੋਧਨ ਕਰਦੇ ਹੋਏ ਕਿਹਾ ਕਿ ਅੱਜ ‘ਆਪ’ ਸਰਕਾਰ ਦੀ ਕਾਰਗੁਜ਼ਾਰੀ ਤੋਂ ਪੰਜਾਬ ਵਾਸੀ ਬੁਰੀ ਤਰ੍ਹਾਂ ਨਾਰਾਜ਼ ਹੋ ਚੁੱਕੇ ਹਨ, ਕਿਉਂਕਿ ਇਸ ਸਰਕਾਰ ਦੇ ਰਾਜ ਦੌਰਾਨ ਗੁੰਡਾਗਰਦੀ ਇੰਨੀ ਵੱਧ ਚੁੱਕੀ ਹੈ ਕਿ ਹਰ ਵਰਗ ਬਹੁਤ ਦੁੱਖੀ ਹੋਇਆ ਹੈ। ਜਿਹੜੇ ਹੁਣ ਆਉਣ ਵਾਲੇ ਸਮੇਂ ਦੀ ਉਡੀਕ ਕਰ ਰਹੇ ਹਨ, ਜਿਸ ਦਿਨ ਪੰਜਾਬ ’ਚ ਚੋਣਾਂ ਦਾ ਐਲਾਨ ਹੋਇਆ। ਉਸ ਤੋਂ ਬਾਅਦ ਆਮ ਆਦਮੀ ਪਾਰਟੀ ਨਾਲ ਕੋਈ ਵੀ ਆਮ ਪਰਿਵਾਰ ਨਹੀਂ ਰਹੇਗਾ। ਕਾਂਗਰਸੀ ਆਗੂ ਦਿਲਬਾਗ ਸਿੰਘ ਪੱਤੀ ਨੇ ਆਈਆਂ ਸੰਗਤਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਅੱਜ ਦੀ ਸ਼ਮੂਲੀਅਤ ਨਾਲ ਕਾਂਗਰਸ ਪਾਰਟੀ ਨੂੰ ਕਾਫੀ ਮਜ਼ਬੂਤੀ ਮਿਲੀ ਹੈ। ਇਸ ਮੌਕੇ ’ਤੇ ਸਾਬਕਾ ਪ੍ਰਧਾਨ ਆਲਮ ਵਿੱਜੇ ਸਿੰਘ ਪੱਤੂ, ਸਾਬਕਾ ਕੌਂਸਲਰ ਗੁਰਬੀਰ ਸਿੰਘ ਖੇੜਾ , ਚੇਅਰਮੈਨ ਕੁਲਦੀਪ ਸਿੰਘ ਵਿਰਕ, ਸਰਪੰਚ ਕਰਨਦੀਤ ਸਿੰਘ ਪਲੋਅ, ਬਲਾਕ ਸੂਥ ਪ੍ਰਧਾਨ ਹਰਚੰਦ ਸਿੰਘ ਭੁੱਲਰ, ਸਾਬਕਾ ਕੌਂਸਲਰ ਸਾਬ ਸਿੰਘ ਪੱਤੂ, ਹਰਪਾਲ ਸਿੰਘ ਭੁੱਲਰ ਜ਼ੋਨ ਇੰਚਾਰਜ, ਅੰਗਰੇਜ਼ ਸਿੰਘ ਪੱਤੂ, ਵਿਕਾਸ ਵਿੱਜ, ਹਰਪਾਲ ਸਿੰਘ ਪ੍ਰਧਾਨ, ਡਾ. ਗੋਰਾ ਮਸੀਹ, ਗੁਰਜੰਟ ਸਿੰਘ, ਰਾਜੀਵ ਸ਼ਰਮਾ, ਗੁਰਜੀਤ ਸੋਨੂੰ ਭੂਰੈ, ਪੱਪੂ ਭਲਵਾਨ ਤੋਂ ਇਲਾਵਾ ਅਨੇਕਾਂ ਕਾਂਗਰਸੀ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਖਿਡੌਣਾ ਪਿਸਟਲ ਸਮੇਤ 2 ਵਿਅਕਤੀ ਗ੍ਰਿਫ਼ਤਾਰ ਅਗਲੀ ਖ਼ਬਰ ‘ਨਿੱਕੇ ਕਦਮ’ ਪ੍ਰਾਜੈਕਟ ਅਧੀਨ ਆਂਗਣਵਾੜੀ ਵਰਕਰਾਂ ਦੀ ਫੇਜ਼-2 ਟ੍ਰੇਨਿੰਗ ਸੰਪੂਰਨ
Ad Position 24