10-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-09-2026

ਬੀ.ਐੱਲ.ਓ. ਨੂੰ ਗਾਲਾਂ ਕੱਢਣ ਅਤੇ ਧਮਕੀਆਂ ਦੇਣ ’ਤੇ ਮਾਮਲਾ ਦਰਜ

ਤਰਨ ਤਾਰਨ, 9 ਸਤੰਬਰ (ਪਰਮਜੀਤ ਜੋਸ਼ੀ)— ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਝਬਾਲ ਦੀ ਪੁਲਿਸ ਨੇ ਇਕ ਵਿਅਕਤੀ ਨੂੰ ਗਾਲ੍ਹਾਂ ਕੱਢਣ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ’ਤੇ ਇਕ ਵਿਅਕਤੀ ਖਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਥਾਣਾ ਝਬਾਲ ਵਿਖੇ ਬੀ.

Ad Position 21
repet_subhas-goyals [Copy P29]
ਅਜੀਤ ਡੈਸਕ 10-09-2026
ਤਰਨ ਤਾਰਨ, 9 ਸਤੰਬਰ (ਪਰਮਜੀਤ ਜੋਸ਼ੀ)— ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਝਬਾਲ ਦੀ ਪੁਲਿਸ ਨੇ ਇਕ ਵਿਅਕਤੀ ਨੂੰ ਗਾਲ੍ਹਾਂ ਕੱਢਣ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ’ਤੇ ਇਕ ਵਿਅਕਤੀ ਖਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਥਾਣਾ ਝਬਾਲ ਵਿਖੇ ਬੀ.ਐੱਲ.ਓ. ਨੰਬਰ 185 ਲਾਲੂਘੁੰਮਣ ਸੁਖਬੀਰ ਸਿੰਘ ਪੁੱਤਰ ਅਜੀਤ ਸਿੰਘ ਵਾਸੀ ਛੇਹਰਟਾ ਨੇ ਸ਼ਿਕਾਇਤ ਦਰਜ ਕਰਵਾਈ ਕਿ ਬਲਵਿੰਦਰ ਸਿੰਘ ਪੁੱਤਰ ਮੱਖਣ ਸਿੰਘ ਵਾਸੀ ਲਾਲੂ ਘੁੰਮਣ ਨੇ ਉਸ ਨੂੰ ਫੋਨ ’ਤੇ ਗਾਲ੍ਹਾਂ ਕੱਢੀਆਂ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਹਨ। ਜਾਂਚ ਅਧਿਕਾਰੀ ਐੱਸ.ਆਈ. ਕਰਨਦੀਪ ਵਲੋਂ ਇਸ ਮਾਮਲੇ ਦੀ ਜਾਂਚ ਤੋਂ ਬਾਅਦ ਬਲਵਿੰਦਰ ਸਿੰਘ ਖਿਲਾਫ਼ ਮਾਮਲਾ ਦਰਜ ਕਰਨ ਤੋਂ ਬਾਅਦ ਉਸਦੀ ਗਿ੍ਰਫ਼ਤਾਰੀ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਗਈ ਹੈ।
Ad Position 22
No active advertisement
ਪਿਛਲੀ ਖ਼ਬਰ 13 ਦੀ ਅਕਾਲੀ ਦਲ ਦੀ ਰੈਲੀ ਪਿਛਲੇ ਸਾਰੇ ਰਿਕਾਰਡਾਂ ਨੂੰ ਪਾਵੇਗੀ ਮਾਤ - ਰਮਨਦੀਪ ਕੌਰ, ਬਿੱਲਾ ਸ਼ੇਰੋਂ ਅਗਲੀ ਖ਼ਬਰ ਸਰਹੱਦ ਪਾਰੋਂ ਨਸ਼ੇ ਅਤੇ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਗਰੋਹ ਦੇ 3 ਵਿਅਕਤੀ 524 ਗ੍ਰਾਮ ਅਫ਼ੀਮ, 3 ਪਿਸਟਲਾਂ ਅਤੇ 1 ਡਰੋਨ...
Ad Position 24