10-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-09-2026

ਖਾਲੜਾ ਮਿਸ਼ਨ ਆਰਗੇਨਾਈਜ਼ੇਸ਼ਨ ਦੇ ਆਗੂ ਡਾ. ਕਾਬਲ ਸਿੰਘ ਦਾ ਦਿਹਾਂਤ

ਤਰਨ ਤਾਰਨ, 9 ਸਤੰਬਰ (ਹਰਿੰਦਰ ਸਿੰਘ)— ਖਾਲੜਾ ਮਿਸ਼ਨ ਆਰਗੇਨਾਈਜ਼ੇਸ਼ਨ ਨੂੰ ਭਾਈ ਜਸਵੰਤ ਸਿੰਘ ਖਾਲੜਾ ਦੇ ਸਾਥੀ ਰਹੇ ਕਾਬਲ ਸਿੰਘ ਤਰਨ ਤਾਰਨ ਦੇ ਦਿਹਾਂਤ ਕਾਰਨ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਇਹ ਸ਼ਬਦ ਖਾਲੜਾ ਮਿਸ਼ਨ ਆਰਗੇਨਾਈਜੇਸ਼ਨ ਦੇ ਐਡਵੋਕੇਟ ਜਗਦੀਪ ਸਿੰਘ ਰੰਧਾਵਾ ਅਤੇ ਹੋਰਨਾਂ ਨੇ ਕਾਬਲ ਸਿੰਘ ਦੀ ਮੌਤ ’ਤੇ ਡੂੰਘਾ ਦੁੱਖ ਪ੍ਰਗਟ ਕਰਦਿਆਂ ਕਹੇ।

Ad Position 21
repet_subhas-goyals [Copy P29]
ਕਾਬਲ ਸਿੰਘ ਦੀ ਫਾਈਲ ਤਸਵੀਰ 10-09-2026
ਤਰਨ ਤਾਰਨ, 9 ਸਤੰਬਰ (ਹਰਿੰਦਰ ਸਿੰਘ)— ਖਾਲੜਾ ਮਿਸ਼ਨ ਆਰਗੇਨਾਈਜ਼ੇਸ਼ਨ ਨੂੰ ਭਾਈ ਜਸਵੰਤ ਸਿੰਘ ਖਾਲੜਾ ਦੇ ਸਾਥੀ ਰਹੇ ਕਾਬਲ ਸਿੰਘ ਤਰਨ ਤਾਰਨ ਦੇ ਦਿਹਾਂਤ ਕਾਰਨ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਇਹ ਸ਼ਬਦ ਖਾਲੜਾ ਮਿਸ਼ਨ ਆਰਗੇਨਾਈਜੇਸ਼ਨ ਦੇ ਐਡਵੋਕੇਟ ਜਗਦੀਪ ਸਿੰਘ ਰੰਧਾਵਾ ਅਤੇ ਹੋਰਨਾਂ ਨੇ ਕਾਬਲ ਸਿੰਘ ਦੀ ਮੌਤ ’ਤੇ ਡੂੰਘਾ ਦੁੱਖ ਪ੍ਰਗਟ ਕਰਦਿਆਂ ਕਹੇ। ਉਨ੍ਹਾਂ ਕਿਹਾ ਕਿ ਕਾਬਲ ਸਿੰਘ ਅਕਸਰ ਭਾਈ ਖਾਲੜਾ ਨਾਲ ਸੰਘਰਸ਼ੀਲ ਰਹੇ, ਉਨ੍ਹਾਂ ਨੇੇ ਭਾਈ ਖਾਲੜਾ ਦੇ ਸਾਥੀਆਂ ਅਤੇ ਸਰਗਰਮ ਆਗੂਆਂ ਨਾਲ ਪੁਲਿਸ ਵਧੀਕੀਆਂ ਖਿਲਾਫ਼ ਵਿੱਢੀ ਮੁਹਿੰਮ ਵਿਚ ਵੱਧ ਚੜ੍ਹ ਕੇ ਹਿੱਸਾ ਲਿਆ। ਉਹ ਬਾਅਦ ਵਿਚ ਪੁਲਿਸ ਅਤੇ ਹਾਕਮ ਸਰਕਾਰਾਂ ਖਿਲਾਫ ਕਾਨੂੰਨੀ ਕਾਰਵਾਈ ਲਈ ਅਤੇ ਖਾਲੜਾ ਸਾਹਿਬ ਦੇ ਮਿਸ਼ਨ ਨੂੰ ਅੱਗੇ ਲਿਜਾਉਣ ਲਈ ਬਣੀ ਖਾਲੜਾ ਮਿਸ਼ਨ ਜਥੇਬੰਦੀ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜੇ ਰਹੇ।
Ad Position 22
No active advertisement
ਪਿਛਲੀ ਖ਼ਬਰ ਸੁਖਬੀਰ ਸਿੰਘ ਬਾਦਲ ਵਲੋਂ ਹਲਕਾ ਖਡੂਰ ਸਾਹਿਬ ਦੇ ਨਿਯੁਕਤ ਕੀਤੇ ਗਏ ਜਨਰਲ ਕੌਂਸਲ ਮੈਂਬਰ ਅਗਲੀ ਖ਼ਬਰ ਜੇ.ਸੀ.ਬੀ. ਮਸ਼ੀਨ ਤੇ ਮੋਟਰਸਾਈਕਲ ਦੀ ਟੱਕਰ ਦੌਰਾਨ ਇਕ ਵਿਅਕਤੀ ਦੀ ਮੌਤ
Ad Position 24