10-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-09-2026

ਬਹੁਜਨ ਸਮਾਜ ਪਾਰਟੀ ਦਾ ਜ਼ਿਲ੍ਹਾ ਜਨਰਲ ਸਕੱਤਰ ਗਿੱਲ ਖਡੂਰ ਸਾਹਿਬ ਸ਼ੋ੍ਮਣੀ ਅਕਾਲੀ ਦਲ ਬਾਦਲ ’ਚ ਸ਼ਾਮਿਲ

ਖਡੂਰ ਸਾਹਿਬ, 9 ਸਤੰਬਰ (ਰਸਪਾਲ ਸਿੰਘ ਕੁਲਾਰ)-ਵਿਧਾਨ ਸਭਾ ਹਲਕਾ ਖਡੂਰ ਸਾਹਿਬ ਵਿਚ ਸ਼ੋ੍ਮਣੀ ਅਕਾਲੀ ਦਲ ਬਾਦਲ ਨੂੰ ਅੱਜ ਉਸ ਵੇਲੇ ਵੱਡਾ ਬਲ ਮਿਲਿਆ, ਜਦੋਂ ਸੁਖਜਿੰਦਰ ਸਿੰਘ ਲਾਡੀ ਸਰਕਲ ਪ੍ਰਧਾਨ ਖਡੂਰ ਸਾਹਿਬ ਦੀ ਪ੍ਰੇਰਨਾ ਸਦਕਾ ਅਤੇ ਅਵਤਾਰ ਸਿੰਘ ਬਿੱਲਾ ਸਰਪੰਚ ਸੇਰੋਂ ਦੀ ਹਾਜ਼ਰੀ ਵਿਚ ਬਹੁਜਨ ਸਮਾਜ ਪਾਰਟੀ ਦੇ ਜ਼ਿਲ੍ਹਾ ਜਨਰਲ ਸਕਤਰ ਕਵਲਜੀਤ ਸਿੰਘ ਗਿੱਲ ਖਡੂਰ ਸਾਹਿਬ ਸ਼ੋ੍ਮਣੀ ਅਕਾਲੀ ਦਲ ਬਾਦਲ ਵਿਚ ਸ਼ਾਮਿਲ ਹੋ ਗਏ। ਇਸ ਮੌਕੇ ਖਡੂਰ ਸਾਹਿਬ ਵਿਖੇ ਸ਼ੋ੍ਮਣੀ ਅਕਾਲੀ ਦਲ ਦੇ ਦਫਤਰ ਵਿਚ ਕਵਲਜੀਤ ਸਿੰਘ ਗਿੱਲ ਨੂੰ ਅਵਤਾਰ ਸਿੰਘ ਬਿੱਲਾ ਸੇਰੋਂ ਨੇ ਲੋਈ ਅਤੇ ਸਿਰੋਪਾਓ ਭੇਟ ਕਰਕੇ ਜੀ ਆਇਆਂ ਆਖਿਆ।

Ad Position 21
repet_subhas-goyals [Copy P29]
ਅਜੀਤ ਡੈਸਕ 10-09-2026
ਖਡੂਰ ਸਾਹਿਬ, 9 ਸਤੰਬਰ (ਰਸਪਾਲ ਸਿੰਘ ਕੁਲਾਰ)-ਵਿਧਾਨ ਸਭਾ ਹਲਕਾ ਖਡੂਰ ਸਾਹਿਬ ਵਿਚ ਸ਼ੋ੍ਮਣੀ ਅਕਾਲੀ ਦਲ ਬਾਦਲ ਨੂੰ ਅੱਜ ਉਸ ਵੇਲੇ ਵੱਡਾ ਬਲ ਮਿਲਿਆ, ਜਦੋਂ ਸੁਖਜਿੰਦਰ ਸਿੰਘ ਲਾਡੀ ਸਰਕਲ ਪ੍ਰਧਾਨ ਖਡੂਰ ਸਾਹਿਬ ਦੀ ਪ੍ਰੇਰਨਾ ਸਦਕਾ ਅਤੇ ਅਵਤਾਰ ਸਿੰਘ ਬਿੱਲਾ ਸਰਪੰਚ ਸੇਰੋਂ ਦੀ ਹਾਜ਼ਰੀ ਵਿਚ ਬਹੁਜਨ ਸਮਾਜ ਪਾਰਟੀ ਦੇ ਜ਼ਿਲ੍ਹਾ ਜਨਰਲ ਸਕਤਰ ਕਵਲਜੀਤ ਸਿੰਘ ਗਿੱਲ ਖਡੂਰ ਸਾਹਿਬ ਸ਼ੋ੍ਮਣੀ ਅਕਾਲੀ ਦਲ ਬਾਦਲ ਵਿਚ ਸ਼ਾਮਿਲ ਹੋ ਗਏ। ਇਸ ਮੌਕੇ ਖਡੂਰ ਸਾਹਿਬ ਵਿਖੇ ਸ਼ੋ੍ਮਣੀ ਅਕਾਲੀ ਦਲ ਦੇ ਦਫਤਰ ਵਿਚ ਕਵਲਜੀਤ ਸਿੰਘ ਗਿੱਲ ਨੂੰ ਅਵਤਾਰ ਸਿੰਘ ਬਿੱਲਾ ਸੇਰੋਂ ਨੇ ਲੋਈ ਅਤੇ ਸਿਰੋਪਾਓ ਭੇਟ ਕਰਕੇ ਜੀ ਆਇਆਂ ਆਖਿਆ। ਉਨ੍ਹਾਂ ਕਿਹਾ ਕਿ ਗਿੱਲ ਨੂੰ ਪਾਰਟੀ ਵਿਚ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ। ਇਸ ਮੌਕੇ ਕਵਲਜੀਤ ਸਿੰਘ ਗਿੱਲ ਨੇ ਵਿਸਵਾਸ਼ ਦਵਾਇਆ ਕਿ ਮੈਂ ਸ਼ੋ੍ਮਣੀ ਅਕਾਲੀ ਦਲ ਲਈ ਦਿਨ-ਰਾਤ, ਤਨ-ਮਨ-ਧਨ ਨਾਲ ਮਿਹਨਤ ਕਰਾਂਗਾ। ਇਸ ਮੌਕੇ ਸਿਕੰਦਰ ਸਿੰਘ ਵਰਾਣਾ ਮੈਂਬਰ ਪੀ.ਏ.ਸੀ., ਸੁਖਜਿੰਦਰ ਸਿੰਘ ਲਾਡੀ ਸਰਕਲ ਪ੍ਰਧਾਨ ਖਡੂਰ ਸਾਹਿਬ, ਜਥੇ. ਮੇਘ ਸਿੰਘ ਪ੍ਰੈਸ ਸਕੱਤਰ, ਕਸ਼ਮੀਰ ਸਿੰਘ ਖਹਿਰਾ ਟਰਾਂਸਪੋਟਰ, ਭਾਗ ਸਿੰਘ ਪਹਿਲਵਾਨ, ਜਤਿੰਦਰ ਸਿੰਘ ਲਾਟੀ ਪ੍ਰਧਾਨ, ਸਰੂਪ ਸਿੰਘ ਸਾਬਕਾ ਸਰਪੰਚ ਖਡੂਰ ਸਾਹਿਬ, ਜਗਦੀਪ ਸਿੰਘ ਸਰਪੰਚ ਖਾਨ, ਇੰਦਰਜੀਤ ਸਿੰਘ ਪੱਖੋਪੁਰ ਹਲਕਾ ਪ੍ਰਧਾਨ ਵਪਾਰ ਵਿੰਗ, ਸੁਖਵਿੰਦਰ ਸਿੰਘ ਪੱਖੋਪੁਰ ਸਰਕਲ ਪ੍ਰਧਾਨ, ਹਰਵੰਤ ਸਿੰਘ ਨੰਬਰਦਾਰ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਥਾਨਕ ਸਰਕਾਰਾਂ ਵਿਭਾਗ ਵਲੋਂ ਸਫ਼ਲ ਐਲਾਨੀ ਸਫ਼ਾਈ ਮੁਹਿੰਮ ਸਵਾਲਾਂ ਦੇ ਘੇਰੇ ਵਿਚ ਅਗਲੀ ਖ਼ਬਰ ਪਤੀ ਨਾਲ ਠੱਗੀ ਮਾਰਨ ਵਾਲੀ ਪਤਨੀ ਅਤੇ ਉਸ ਦੇ ਮਾਪਿਆਂ ਖ਼ਿਲਾਫ਼ ਮਾਮਲਾ ਦਰਜ
Ad Position 24