08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-09-2026

ਬਾਪੂ ਗੁਰਮੀਤ ਸਿੰਘ ਪਹੂਵਿੰਡ ਦੀ ਮੌਤ ’ਤੇ ਦੁੱਖ ਪ੍ਰਗਟਾਇਆ

ਭਿੱਖੀਵਿੰਡ, 9 ਸਤੰਬਰ (ਬੌਬੀ)- ਸਿੱਖ ਸਦਭਾਵਨਾ ਦਲ ਦੇ ਸੀਨੀਅਰ ਆਗੂ ਬਾਪੂ ਗੁਰਮੀਤ ਸਿੰਘ ਪਹੂਵਿੰਡ ਦਾ ਸੰਖੇਪ ਬਿਮਾਰੀ ਪਿੱਛੋਂ ਦਿਹਾਂਤ ਹੋ ਗਿਆ। ਉਹ ਪਿਛਲੇ 10 ਦਿਨ ਤੋਂ ਬਿਮਾਰ ਚਲੇ ਆ ਰਹੇ ਸਨ।

Ad Position 21
No active advertisement
ਅਜੀਤ ਡੈਸਕ 10-09-2026
ਭਿੱਖੀਵਿੰਡ, 9 ਸਤੰਬਰ (ਬੌਬੀ)- ਸਿੱਖ ਸਦਭਾਵਨਾ ਦਲ ਦੇ ਸੀਨੀਅਰ ਆਗੂ ਬਾਪੂ ਗੁਰਮੀਤ ਸਿੰਘ ਪਹੂਵਿੰਡ ਦਾ ਸੰਖੇਪ ਬਿਮਾਰੀ ਪਿੱਛੋਂ ਦਿਹਾਂਤ ਹੋ ਗਿਆ। ਉਹ ਪਿਛਲੇ 10 ਦਿਨ ਤੋਂ ਬਿਮਾਰ ਚਲੇ ਆ ਰਹੇ ਸਨ। ਉਹ ਪੰਥਕ ਸੇਵਾਵਾਂ ਨੂੰ ਸਮਰਪਿਤ ਸਨ । ਉਨ੍ਹਾਂ ਦੇ ਅਕਾਲ ਚਲਾਣਾ ਕਰਨ ’ਤੇ ਸਿੱਖ ਸਦਭਾਵਨਾ ਦਲ ਦੇ ਮੁਖੀ ਭਾਈ ਬਲਦੇਵ ਸਿੰਘ ਵਡਾਲਾ, ਭਾਈ ਅਰਵਿੰਦਰ ਸਿੰਘ ਕੱਦਗਿੱਲ, ਭਾਈ ਹਰਮਨਪ੍ਰੀਤ ਸਿੰਘ, ਭਾਈ ਸੁਖਚੈਨ ਸਿੰਘ ਕੰਡਿਆਲਾ, ਭਾਈ ਪਵਨਪ੍ਰੀਤ ਸਿੰਘ, ਭਾਈ ਜਸਵੰਤ ਸਿੰਘ ਮਰਗਿੰਦਪੁਰਾ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਪਰਿਵਾਰ ਨਾਲ ਹਮਦਰਦੀ ਪ੍ਰਗਟਾਈ।
Ad Position 22
No active advertisement
ਪਿਛਲੀ ਖ਼ਬਰ ਕਿਸਾਨਾਂ ਦੀਆਂ ਮੋਟਰਾਂ ਤੋਂ ਤਾਰਾਂ ਚੋਰੀ ਕਰਨ ਵਾਲਾ ਕਾਬੂ ਅਗਲੀ ਖ਼ਬਰ ਨਵੀਆਂ ਵੋਟਾਂ ਬਣਾਉਣ ਲਈ 12 ਸਤੰਬਰ ਆਖਰੀ ਮੌਕਾ, ਨੌਜਵਾਨ ਵੋਟਰ ਇਸ ਦਾ ਲਾਭ ਲੈਣ-ਐਸ.ਡੀ.ਐਮ. ਅਮਨਦੀਪ
Ad Position 24