12-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

ਕੰਚਨਪ੍ਰੀਤ ਕੌਰ ਵਲੋਂ ਵੱਖ-ਵੱਖ ਪਿੰਡਾਂ ’ਚ ਮੀਟਿੰਗਾਂ

ਝਬਾਲ, 11 ਸਤੰਬਰ (ਸੁਖਦੇਵ ਸਿੰਘ)–ਸ਼੍ਰੋਮਣੀ ਅਕਾਲੀ ਦਲ ਵਲੋਂ ਸ਼ੁਰੂ ਕੀਤੀ ਗਈ ਪੰਜਾਬ ਬਚਾਓ ਮੁਹਿੰਮ ਤਹਿਤ ਮਾਝੇ ਦੇ ਪ੍ਰਸਿੱਧ ਇਤਿਹਾਸਕ ਅਸਥਾਨ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਵਿਖੇ ਸਥਿਤ ਬਾਬਾ ਬੁੱਢਾ ਕਾਲਜ ਦੀ ਗਰਾਊਂਡ ਵਿਚ 20 ਸਤੰਬਰ ਨੂੰ ਕੀਤੀ ਜਾ ਰਹੀ ਰੈਲੀ ਸਬੰਧੀ ਹਲਕਾ ਇੰਚਾਰਜ ਕੰਚਨਪ੍ਰੀਤ ਕੌਰ ਨੇ ਪਿੰਡ ਐਮਾਂ ਸਮੇਂਤ ਹਲਕੇ ਵੱਖ ਵੱਖ ਪਿੰਡਾਂ ਵਿਚ ਮੀਟਿੰਗਾਂ ਕਰਦਿਆਂ ਲੋਕਾਂ ਨੂੰ ਲਾਮਬੰਦ ਕੀਤਾ। ਉਨਾ੍ਹਾਂ ਦੱਸਿਆ ਕਿ ਇਸ ਰੈਲੀ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਸਮੁੱਚੀ ਲੀਡਰਸ਼ਿਪ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਵੇਗੀ।

Ad Position 21
repet_subhas-goyals [Copy P29]
ਅਜੀਤ ਡੈਸਕ 12-09-2026
ਝਬਾਲ, 11 ਸਤੰਬਰ (ਸੁਖਦੇਵ ਸਿੰਘ)–ਸ਼੍ਰੋਮਣੀ ਅਕਾਲੀ ਦਲ ਵਲੋਂ ਸ਼ੁਰੂ ਕੀਤੀ ਗਈ ਪੰਜਾਬ ਬਚਾਓ ਮੁਹਿੰਮ ਤਹਿਤ ਮਾਝੇ ਦੇ ਪ੍ਰਸਿੱਧ ਇਤਿਹਾਸਕ ਅਸਥਾਨ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਵਿਖੇ ਸਥਿਤ ਬਾਬਾ ਬੁੱਢਾ ਕਾਲਜ ਦੀ ਗਰਾਊਂਡ ਵਿਚ 20 ਸਤੰਬਰ ਨੂੰ ਕੀਤੀ ਜਾ ਰਹੀ ਰੈਲੀ ਸਬੰਧੀ ਹਲਕਾ ਇੰਚਾਰਜ ਕੰਚਨਪ੍ਰੀਤ ਕੌਰ ਨੇ ਪਿੰਡ ਐਮਾਂ ਸਮੇਂਤ ਹਲਕੇ ਵੱਖ ਵੱਖ ਪਿੰਡਾਂ ਵਿਚ ਮੀਟਿੰਗਾਂ ਕਰਦਿਆਂ ਲੋਕਾਂ ਨੂੰ ਲਾਮਬੰਦ ਕੀਤਾ। ਉਨਾ੍ਹਾਂ ਦੱਸਿਆ ਕਿ ਇਸ ਰੈਲੀ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਸਮੁੱਚੀ ਲੀਡਰਸ਼ਿਪ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਵੇਗੀ।ਉਨ੍ਹਾਂ ਕਿਹਾ ਕਿ ਪੰਜਾਬ ਦੀ ਮੌਜੂਦਾ ਸਥਿਤੀ, ਕਿਸਾਨਾਂ, ਨੌਜਵਾਨਾਂ ਅਤੇ ਪੰਜਾਬ ਦੇ ਮੁੱਦਿਆਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਵਲੋਂ ‘ਪੰਜਾਬ ਬਚਾਓ’ ਮੁਹਿੰਮ ਵਿੱਢੀ ਗਈ ਹੈ। ਉਨ੍ਹਾਂ ਨੇ ਸਮੂਹ ਅਕਾਲੀ ਵਰਕਰਾਂ ਅਤੇ ਇਲਾਕਾ ਨਿਵਾਸੀਆਂ ਨੂੰ ਇਸ ਰੈਲੀ ਵਿਚ ਵੱਧ ਚੜ੍ਹ ਕੇ ਪਹੁੰਚਣ ਦੀ ਅਪੀਲ ਕੀਤੀ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਕੌਂਸਲ ਮੈਂਬਰ ਮਨਜਿੰਦਰ ਸਿੰਘ ਐਮਾ, ਸਾਬਕਾ ਸਰਪੰਚ ਗੁਰਵਿੰਦਰ ਸਿੰਘ, ਸਾਬਕਾ ਸਰਪੰਚ ਜਗਤਾਰ ਸਿੰਘ ਜੱਗਾ, ਗੁਰਸਾਹਿਬ ਸਿੰਘ,ਪੂਰਨ ਸਿੰਘ ਝਬਾਲ ਸਮੇਤ ਅਕਾਲੀ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ 20 ਦੀ ਰੈਲੀ ਸੰਬੰਧੀ ਹਲਕਾ ਇੰਚਾਰਜ ਕੰਚਨਪ੍ਰੀਤ ਕੌਰ ਨੇ ਵੱਖ-ਵੱਖ ਪਿੰਡਾਂ ਵਿਚ ਮੀਟਿੰਗਾਂ ਕੀਤੀਆਂ ਅਗਲੀ ਖ਼ਬਰ ਖੇਤਾਂ ਨੂੰ ਪਾਣੀ ਲਗਾ ਰਹੇ ਵਿਅਕਤੀ ਨਾਲ ਕੁੱਟਮਾਰ, ਮਾਮਲਾ ਦਰਜ
Ad Position 24