14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਅਕਾਲ ਅਕੈਡਮੀ ਰਾਮਪੁਰ ਨਰੋਤਮਪੁਰ ਵਿਖੇ ਮਨਾਇਆ

ਖਡੂਰ ਸਾਹਿਬ, 12 ਸਤੰਬਰ (ਰਸ਼ਪਾਲ ਸਿੰਘ ਕੁਲਾਰ)- ਜੁਗੋ ਜੁਗ ਅਟੱਲ ਧੰਨ ਧੰਨ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਕਲਗੀਧਰ ਟਰੱਸਟ ਬੜੂ ਸਾਹਿਬ ਦੁਆਰਾ ਸੰਚਾਲਿਤ ਅਕਾਲ ਅਕੈਡਮੀ ਰਾਮਪੁਰ ਨਰੋਤਮਪੁਰ ਵਿਖੇ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਸਮਾਗਮ ਦੀ ਸ਼ੁਰੂਆਤ ਰੋਜ਼ਾਨਾ ਦੀ ਤਰ੍ਹਾਂ ਪੰਜ ਬਾਣੀਆਂ ਦੇ ਪਾਠ ਨਾਲ ਕੀਤੀ ਗਈ।

Ad Position 21
repet_subhas-goyals [Copy P29]
ਅਜੀਤ ਡੈਸਕ 13-09-2026
ਖਡੂਰ ਸਾਹਿਬ, 12 ਸਤੰਬਰ (ਰਸ਼ਪਾਲ ਸਿੰਘ ਕੁਲਾਰ)- ਜੁਗੋ ਜੁਗ ਅਟੱਲ ਧੰਨ ਧੰਨ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਕਲਗੀਧਰ ਟਰੱਸਟ ਬੜੂ ਸਾਹਿਬ ਦੁਆਰਾ ਸੰਚਾਲਿਤ ਅਕਾਲ ਅਕੈਡਮੀ ਰਾਮਪੁਰ ਨਰੋਤਮਪੁਰ ਵਿਖੇ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਸਮਾਗਮ ਦੀ ਸ਼ੁਰੂਆਤ ਰੋਜ਼ਾਨਾ ਦੀ ਤਰ੍ਹਾਂ ਪੰਜ ਬਾਣੀਆਂ ਦੇ ਪਾਠ ਨਾਲ ਕੀਤੀ ਗਈ। ਉਪਰੰਤ ਦਸਵੀਂ ਅਤੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਵਲੋਂ ਸੁਖਮਨੀ ਸਾਹਿਬ ਜੀ ਦੇ ਪਾਠ ਕੀਤੇ ਗਏ ਅਤੇ ਅਰਦਾਸ ਕੀਤੀ ਗਈ। ਇਸ ਪਵਿੱਤਰ ਮੌਕੇ ’ਤੇ ਵਿਦਿਆਰਥੀਆਂ ਵਲੋਂ ਸ਼ਬਦ ਕੀਰਤਨ ਵੀ ਕੀਤਾ ਗਿਆ। ਇਸ ਮੌਕੇ ਅਕੈਡਮੀ ਦੇ ਪ੍ਰਿੰਸੀਪਲ ਅਤੇ ਅਧਿਆਪਕਾਂ ਵਲੋ ਸਮੂਹ ਸਟਾਫ ਅਤੇ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਦੀਆਂ ਹਾਰਦਿਕ ਵਧਾਈਆਂ ਦਿੱਤੀਆਂ।
Ad Position 22
No active advertisement
ਪਿਛਲੀ ਖ਼ਬਰ ਥਾਣਾ ਸਰਹਾਲੀ ਵਿਖੇ ਆਰ.ਪੀ.ਜੀ.ਹਮਲੇ ਦੇ ਮੁੱਖ ਮੁਲ਼ਜ਼ਮ ਦੀ ਹੱਤਿਆ ਦੇ ਮਾਮਲੇ ਵਿਚ 2 ਅਣਪਛਾਤਿਆਂ ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਘਰ ਵਿਚ ਦਾਖ਼ਲ ਹੋ ਕੇ ਹਮਲਾ ਕਰਨ ਦੇ ਦੋਸ਼, ਦੂਜੀ ਧਿਰ ਨੇ ਵੀ ਲੜਾਈ ਵਿਚ ਜ਼ਖ਼ਮੀ ਕਰਨ ਦੇ ਲਾਏ ਦੋਸ਼
Ad Position 24