14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-09-2026

ਬਾਰ ਐਸੋਸੀਏਸ਼ਨ ਦੇ ਬਿਨਾਂ ਮੁਕਾਬਲੇ ਜੇਤੂ ਐਡਵੋਕੇਟ ਹਰਜਿੰਦਰ ਸਿੰਘ ਸੋਖੀ ਦਾ ਸਨਮਾਨ

ਤਰਨ ਤਾਰਨ, 13 ਸਤੰਬਰ (ਹਰਿੰਦਰ ਸਿੰਘ)—ਬੀਤੇ ਦਿਨ ਬਾਰ ਐਸੋਸੀਏਸ਼ਨ ਤਰਨ ਤਾਰਨ ਦੀ ਹੋਈ ਚੋਣ ਦੌਰਾਨ ਬਿਨਾਂ ਮੁਕਾਬਲੇ ਜੇਤੂ ਰਹੇ ਐਡਵੋਕੇਟ ਹਰਜਿੰਦਰ ਸਿੰਘ ਸੋਖੀ ਦਾ ਸਮੂਹ ਬਾਰ ਐਸੋਸੀਏਸ਼ਨ ਅਹੁਦੇਦਾਰਾਂ ਵਲੋਂ ਸਨਮਾਨ ਕੀਤਾ ਗਿਆ। ਇਸ ਮੌਕੇ ਪ੍ਰਧਾਨ ਐਡਵੋਕੇਟ ਜੇ.

Ad Position 21
repet_subhas-goyals [Copy P29]
ਅਜੀਤ ਡੈਸਕ 14-09-2026
ਤਰਨ ਤਾਰਨ, 13 ਸਤੰਬਰ (ਹਰਿੰਦਰ ਸਿੰਘ)—ਬੀਤੇ ਦਿਨ ਬਾਰ ਐਸੋਸੀਏਸ਼ਨ ਤਰਨ ਤਾਰਨ ਦੀ ਹੋਈ ਚੋਣ ਦੌਰਾਨ ਬਿਨਾਂ ਮੁਕਾਬਲੇ ਜੇਤੂ ਰਹੇ ਐਡਵੋਕੇਟ ਹਰਜਿੰਦਰ ਸਿੰਘ ਸੋਖੀ ਦਾ ਸਮੂਹ ਬਾਰ ਐਸੋਸੀਏਸ਼ਨ ਅਹੁਦੇਦਾਰਾਂ ਵਲੋਂ ਸਨਮਾਨ ਕੀਤਾ ਗਿਆ। ਇਸ ਮੌਕੇ ਪ੍ਰਧਾਨ ਐਡਵੋਕੇਟ ਜੇ.ਐੱਸ.ਢਿੱਲੋ, ਐਡਵੋਕੇਟ ਸਤਬੀਰ ਸਿੰਘ ਡਾਈਮੰੰਡ , ਮਹਿਤਾ ਮੀਤ ਪ੍ਰਧਾਨ ਐਡਵੋਕੇਟ ਕੰਵਲਜੀਤ ਕੌਰ ਸਰਾਂ, ਜੁਆਇੰਟ ਸਕੱਤਰ ਐਡਵੋਕੇਟ ਰਾਬਿਆ ਬੇਦੀ, ਰਾਕੇਸ਼ ਰਮਨ ਅਰੋੜਾ, ਐਡਵੋਕੇਟ ਸ਼ਰਨਜੀਤ ਸਿੰਘ ਚੌਹਾਨ ਆਦਿ ਵਲੋਂ ਹਰਜਿੰਦਰ ਸਿੰਘ ਸੋਖੀ ਦਾ ਸਨਮਾਨ ਕੀਤਾ ਗਿਆ ਅਤੇ ਉਨ੍ਹਾਂ ਨੂੰ ਵਧਾਈ ਦਿੱਤੀ ਗਈ। ਇਸ ਮੌਕੇ ਮੀਤ ਪ੍ਰਧਾਨ ਹਰਜਿੰਦਰ ਸਿੰਘ ਸੋਖੀ ਨੇ ਕਿਹਾ ਕਿ ਜੋ ਜਿੰਮੇਵਾਰੀ ਉਨ੍ਹਾਂ ਨੂੰ ਮਿਲੀ ਹੈ, ਉਹ ਉਸ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ ਅਤੇ ਆਪਣੇ ਸਾਥੀਆਂ ਨਾਲ ਹਰ ਦੁੱਖ ਸੁੱਖ ਵਿਚ ਉਨ੍ਹਾਂ ਦੇ ਨਾਲ ਖੜੇ ਰਹਿਣਗੇ।
Ad Position 22
No active advertisement
ਪਿਛਲੀ ਖ਼ਬਰ ਨਾਸ਼ਪਤੀ ਦੇ ਬਾਗਾਂ ਵਿਚ ਬੂਟੇ ਸੁੱਕਣ ਦੀ ਸਮੱਸਿਆ ਬਣੀ ਚਿੰਤਾ ਦਾ ਵਿਸ਼ਾ ਵੱਧ ਪਾਣੀ ਦੀ ਵਰਤੋਂ ਨਾਲ ਫੰਗਸ ਦੀ ਬਿਮਾਰੀ ਵ... ਅਗਲੀ ਖ਼ਬਰ ਗੁਰਮਤਿ ਪ੍ਰਚਾਰ ਕੇਂਦਰ ਤਰਨ ਤਾਰਨ ਵਲੋਂ ਪਿੰਡ ਪਲਾਸੌਰ ਵਿਖੇ ਕਰਵਾਏ ਧਾਰਮਿਕ ਮੁਕਾਬਲੇ
Ad Position 24