14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-09-2026

ਪੰਜਾਬ ਬਚਾਓ ਰੈਲੀ ਦੀ ਸਫਲਤਾ ਲਈ ਬੀਬਾ ਰਮਨਦੀਪ ਕੌਰ ਸ਼ੇਰੋਂ ਤੇ ਅਵਤਾਰ ਸਿੰਘ ਬਿੱਲਾ ਸ਼ੇਰੋਂ ਵੱਲੋਂ ਸੰਗਤ ਦਾ ਧੰਨਵਾਦ ਪੂਰੇ ਹਲਕੇ ਦੇ ਅਕਾਲੀ ਵਰਕਰਾਂ ਦੀ ਭਾਰੀ ਇਕੱਤਰਤਾ ਨੇ ਸਾਡੇ ਹੌਂਸਲੇ ਬੁਲੰਦ ਕੀਤੇ-ਰਮਨਦੀਪ ਕੌਰ ਸ਼ੇਰੋਂ, ਬਿੱਲਾ ਸ਼ੇਰੋਂ

ਤਰਨ ਤਾਰਨ, 13 ਸਤੰਬਰ (ਹਰਿੰਦਰ ਸਿੰਘ)-ਵਿਧਾਨ ਸਭਾ ਹਲਕਾ ਸ੍ਰੀ ਖਡੂਰ ਸਾਹਿਬ ਦੇ ਨਗਰ ਸ੍ਰੀ ਗੋਇੰਦਵਾਲ ਸਾਹਿਬ ਦੀ ਦਾਣਾ ਮੰਡੀ ਵਿਖੇ ਸ਼੍ਰੋਮਣੀ ਅਕਾਲੀ ਦਲ ਵਲੋਂ ਕਰਵਾਈ ਗਈ ਵਿਸ਼ਾਲ ‘ਪੰਜਾਬ ਬਚਾਓ’ ਰੈਲੀ ਦੀ ਸਫਲਤਾ ਲਈ ਹਲਕਾ ਇੰਚਾਰਜ ਬੀਬਾ ਰਮਨਦੀਪ ਕੌਰ ਸੇਰੋਂ ਅਤੇ ਸਰਪੰਚ ਅਵਤਾਰ ਸਿੰਘ ਬਿੱਲਾ ਸੇਰੋਂ ਨੇ ਰੈਲੀ ਵਿਚ ਆਏ ਪਾਰਟੀ ਦੇ ਸੀਨੀਅਰ ਆਗੂਆਂ ਸਮੂਹ ਹਲਕਾ ਸ੍ਰੀ ਖਡੂਰ ਸਾਹਿਬ ਦੀ ਸੰਗਤ, ਪਾਰਟੀ ਵਰਕਰਾਂ ਅਤੇ ਸਮਰਥਕਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਹਲਕੇ ਦੇ ਵੱਖ-ਵੱਖ ਪਿੰਡਾਂ ਅਤੇ ਸ਼ਹਿਰਾਂ ਤੋਂ ਵੱਡੀ ਗਿਣਤੀ ਵਿੱਚ ਸੰਗਤ ਅਤੇ ਵਰਕਰਾਂ ਨੇ ਰੈਲੀ ਵਿਚ ਪਹੁੰਚ ਕੇ ਪੰਜਾਬ ਦੇ ਹੱਕਾਂ, ਹਿੱਤਾਂ ਅਤੇ ਹੱਕ-ਸੱਚ ਦੀ ਆਵਾਜ਼ ਨੂੰ ਮਜ਼ਬੂਤ ਕੀਤਾ ਹੈ।

Ad Position 21
repet_subhas-goyals [Copy P29]
ਅਵਤਾਰ ਸਿੰਘ ਬਿੱਲਾ ਸ਼ੇਰੋਂ ਅਤੇ ਰਮਨਦੀਪ ਕੌਰ ਸ਼ੇਰੋਂ 14-09-2026
ਤਰਨ ਤਾਰਨ, 13 ਸਤੰਬਰ (ਹਰਿੰਦਰ ਸਿੰਘ)-ਵਿਧਾਨ ਸਭਾ ਹਲਕਾ ਸ੍ਰੀ ਖਡੂਰ ਸਾਹਿਬ ਦੇ ਨਗਰ ਸ੍ਰੀ ਗੋਇੰਦਵਾਲ ਸਾਹਿਬ ਦੀ ਦਾਣਾ ਮੰਡੀ ਵਿਖੇ ਸ਼੍ਰੋਮਣੀ ਅਕਾਲੀ ਦਲ ਵਲੋਂ ਕਰਵਾਈ ਗਈ ਵਿਸ਼ਾਲ ‘ਪੰਜਾਬ ਬਚਾਓ’ ਰੈਲੀ ਦੀ ਸਫਲਤਾ ਲਈ ਹਲਕਾ ਇੰਚਾਰਜ ਬੀਬਾ ਰਮਨਦੀਪ ਕੌਰ ਸੇਰੋਂ ਅਤੇ ਸਰਪੰਚ ਅਵਤਾਰ ਸਿੰਘ ਬਿੱਲਾ ਸੇਰੋਂ ਨੇ ਰੈਲੀ ਵਿਚ ਆਏ ਪਾਰਟੀ ਦੇ ਸੀਨੀਅਰ ਆਗੂਆਂ ਸਮੂਹ ਹਲਕਾ ਸ੍ਰੀ ਖਡੂਰ ਸਾਹਿਬ ਦੀ ਸੰਗਤ, ਪਾਰਟੀ ਵਰਕਰਾਂ ਅਤੇ ਸਮਰਥਕਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਹਲਕੇ ਦੇ ਵੱਖ-ਵੱਖ ਪਿੰਡਾਂ ਅਤੇ ਸ਼ਹਿਰਾਂ ਤੋਂ ਵੱਡੀ ਗਿਣਤੀ ਵਿੱਚ ਸੰਗਤ ਅਤੇ ਵਰਕਰਾਂ ਨੇ ਰੈਲੀ ਵਿਚ ਪਹੁੰਚ ਕੇ ਪੰਜਾਬ ਦੇ ਹੱਕਾਂ, ਹਿੱਤਾਂ ਅਤੇ ਹੱਕ-ਸੱਚ ਦੀ ਆਵਾਜ਼ ਨੂੰ ਮਜ਼ਬੂਤ ਕੀਤਾ ਹੈ। ਉਨ੍ਹਾਂ ਕਿਹਾ ਕਿ ਸੰਗਤ ਵਲੋਂ ਦਿਖਾਇਆ ਗਿਆ ਉਤਸ਼ਾਹ ਅਤੇ ਭਰਵਾਂ ਸਮਰਥਨ ਸ਼੍ਰੋਮਣੀ ਅਕਾਲੀ ਦਲ ਦੀਆਂ ਨੀਤੀਆਂ ਪ੍ਰਤੀ ਲੋਕਾਂ ਦੇ ਭਰੋਸੇ ਨੂੰ ਦਰਸਾਉਂਦਾ ਹੈ। ਬੀਬਾ ਰਮਨਦੀਪ ਕੌਰ ਸੇਰੋਂ ਅਤੇ ਸਰਪੰਚ ਅਵਤਾਰ ਸਿੰਘ ਬਿੱਲਾ ਸੇਰੋਂ ਨੇ ਕਿਹਾ ਕਿ ਰੈਲੀ ਨੂੰ ਸਫਲ ਬਣਾਉਣ ਲਈ ਦਿਨ-ਰਾਤ ਮਿਹਨਤ ਕਰਨ ਵਾਲੇ ਸਮੂਹ ਅਕਾਲੀ ਆਗੂਆਂ, ਵਰਕਰਾਂ, ਨੌਜਵਾਨਾਂ, ਮਹਿਲਾਵਾਂ ਅਤੇ ਸਮੁੱਚੀ ਸੰਗਤ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਹੈ। ਹਲਕਾ ਸ੍ਰੀ ਖਡੂਰ ਸਾਹਿਬ ਦੀ ਸੰਗਤ ਵਲੋਂ ਮਿਲਿਆ ਇਹ ਪਿਆਰ ਅਤੇ ਸਹਿਯੋਗ ਆਉਣ ਵਾਲੇ ਸਮੇਂ ਵਿਚ ਵੀ ਪੰਜਾਬ ਅਤੇ ਪੰਥ ਦੇ ਹੱਕਾਂ ਲਈ ਸੰਘਰਸ਼ ਨੂੰ ਹੋਰ ਮਜ਼ਬੂਤ ਕਰਨ ਲਈ ਪ੍ਰੇਰਨਾ ਦਿੰਦਾ ਰਹੇਗਾ।
Ad Position 22
No active advertisement
ਪਿਛਲੀ ਖ਼ਬਰ ਭਾਜਪਾ ਦੇ ਸੂਬਾ ਸਕੱਤਰ ਮੰਨਾ ਵਲੋਂ ਪਿੰਡ ਖੱਖ ਵਿਖੇ ਵੱਖ ਵੱਖ ਪਰਿਵਾਰਾਂ ਨਾਲ ਅਫ਼ਸੋਸ ਪ੍ਰਗਟ ਅਗਲੀ ਖ਼ਬਰ ਹਵਾਈ ਫਾਇਰ ਅਤੇ ਹਮਲਾ ਕਰਨ ’ਤੇ ਦੋ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ
Ad Position 24