ਜ਼ਿਲ੍ਹਾ ਪੱਧਰੀ ਬਾਕਸਿੰਗ ਮੁਕਾਬਲੇ ਖ਼ਾਲਸਾ ਸਕੂਲ ਦੇ ਖਿਡਾਰੀ ਰਹੇ ਜੇਤੂ
ਤਰਨ ਤਾਰਨ, 15 ਸਤੰਬਰ (ਇਕਬਾਲ ਸਿੰਘ ਸੋਢੀ)— 70 ਵੀਆਂ ਜ਼ਿਲ੍ਹਾ ਪੱਧਰੀ ਸਕੂਲਜ਼ ਬਾਕਸਿੰਗ ਖੇਡਾਂ ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਤਰਨ ਤਾਰਨ ਦੇ ਹੁਕਮਾਂ ਅਨੁਸਾਰ ਅਤੇ ਜ਼ਿਲ੍ਹਾ ਕੁਆਰਡੀਨੇਟਰ ਜੁਗਰਾਜ ਸਿੰਘ ਦੇ ਦਿਸ਼ਾ ਨਿਰਦੇਸ਼ਾ ਹੇਠ ਕਰਵਾਈਆਂ ਗਈਆਂ। ਇਨ੍ਹਾਂ ਖੇਡਾਂ ਵਿਚ ਜ਼ਿਲ੍ਹਆ ਤਰਨ ਤਾਰਨ ਦੇ ਵੱਖ-ਵੱਖ ਸਕੂਲਾਂ ਨੇ ਹਿੱਸਾ ਲਿਆ।
ਜੇਤੂ ਖਿਡਾਰੀਆਂ ਦਾ ਸਨਮਾਨ ਕਰਦੇ ਹੋਏ ਪ੍ਰਿੰਸੀਪਲ ਦਵਿੰਦਰ ਸਿੰਘ, ਨਾਲ ਡੀ.ਪੀ.ਆਈ. ਕੁਲਵਿੰਦਰ ਸਿੰਘ ਆਦਿ। ਤਸਵੀਰ—ਲਵਲੀ
09-09-2026