17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

ਬੱਚਿਆਂ ਨੂੰ ਪੇਟ ’ਚ ਦਰਦ 24 ਘੰਟੇ ਰਹਿਣਾ, ਅਪੈਂਡਿਕਸ ਹੋ ਸਕਦੀ ਹੈ – ਡਾ. ਸੁਪ੍ਰਿਯਾ

ਮਾਨਾਂਵਾਲਾ, 16 ਸਤੰਬਰ (ਗੁਰਦੀਪ ਸਿੰਘ ਨਾਗੀ)-ਬੱਚਿਆਂ ਵਿਚ ਪੇਟ ਦੀ ਦਰਦ ਇਕ ਆਮ ਬਿਮਾਰੀ ਹੈ ਲੇਕਿਨ ਅਗਰ ਦਰਦ 24 ਘੰਟੇ ਤੋਂ ਜਿਆਦਾ ਰਹਿੰਦਾ ਹੈ ਤਾਂ ਇਹ ਚਿੰਤਾ ਦੀ ਗੱਲ ਹੋ ਸਕਦੀ ਹੈ ਕਿਉਂਕਿ ਇਹ ਅਪੈਂਡਿਕਸ ਦੀ ਦਰਦ ਵੀ ਹੋ ਸਕਦੀ ਹੈ, ਇਸ ਲਈ ਬੱਚੇ ਦਾ ਸਮੇਂ ਸਿਰ ਚੈੱਕਅੱਪ ਕਰਵਾਉਣਾ ਜਰੂਰੀ ਹੈ। ਇਹ ਜਾਣਕਾਰੀ ਬੱਚਿਆਂ ਦੇ ਸਪੈਸ਼ਲਿਸਟ ਡਾਕਟਰ ਸੁਪ੍ਰਿਯਾ ਰੰਧਾਵਾ ਨੇ ਗੁਰਸ਼ੇਰ ਹਸਪਤਾਲ, ਨਜਦੀਕ ਬ੍ਰੈਸਟਪ੍ਰਾਈਜ, ਮਾਨਾਂਵਾਲਾ ਵਿਖੇ ਗੱਲਬਾਤ ਦੌਰਾਨ ਦਿੱਤੀ।

Ad Position 21
No active advertisement
ਅਜੀਤ ਡੈਸਕ 17-09-2026
ਮਾਨਾਂਵਾਲਾ, 16 ਸਤੰਬਰ (ਗੁਰਦੀਪ ਸਿੰਘ ਨਾਗੀ)-ਬੱਚਿਆਂ ਵਿਚ ਪੇਟ ਦੀ ਦਰਦ ਇਕ ਆਮ ਬਿਮਾਰੀ ਹੈ ਲੇਕਿਨ ਅਗਰ ਦਰਦ 24 ਘੰਟੇ ਤੋਂ ਜਿਆਦਾ ਰਹਿੰਦਾ ਹੈ ਤਾਂ ਇਹ ਚਿੰਤਾ ਦੀ ਗੱਲ ਹੋ ਸਕਦੀ ਹੈ ਕਿਉਂਕਿ ਇਹ ਅਪੈਂਡਿਕਸ ਦੀ ਦਰਦ ਵੀ ਹੋ ਸਕਦੀ ਹੈ, ਇਸ ਲਈ ਬੱਚੇ ਦਾ ਸਮੇਂ ਸਿਰ ਚੈੱਕਅੱਪ ਕਰਵਾਉਣਾ ਜਰੂਰੀ ਹੈ। ਇਹ ਜਾਣਕਾਰੀ ਬੱਚਿਆਂ ਦੇ ਸਪੈਸ਼ਲਿਸਟ ਡਾਕਟਰ ਸੁਪ੍ਰਿਯਾ ਰੰਧਾਵਾ ਨੇ ਗੁਰਸ਼ੇਰ ਹਸਪਤਾਲ, ਨਜਦੀਕ ਬ੍ਰੈਸਟਪ੍ਰਾਈਜ, ਮਾਨਾਂਵਾਲਾ ਵਿਖੇ ਗੱਲਬਾਤ ਦੌਰਾਨ ਦਿੱਤੀ। ਉਨ੍ਹਾਂ ਕਿਹਾ ਕਿ ਬੱਚਿਆਂ ਵਿਚ ਅਪੈਡਿਕਸ ਦੇ ਲੱਛਣ ਜਿਵੇਂ ਪੇਟ ਦਰਦ ਦੇ ਨਾਲ 102 ਡਿਗਰੀ ਤੋਂ ਜਿਆਦਾ ਬੁਖਾਰ, ਭੁੱਖ ਘੱਟ ਲੱਗਣਾ, ਵਾਰ-ਵਾਰ ਉਲਟੀ ਆਉਣਾ, ਪੇਸ਼ਾਬ ਕਰਨ ਵਿਚ ਪਰੇਸ਼ਾਨੀ, ਲਗਾਤਾਰ ਪੇਟ ਦੇ ਥੱਲ ਵਾਲੇ ਹਿੱਸੇ ਵਿਚ ਦਰਦ, ਪੇਟ ਵਿਚ ਸੋਜ, ਪਿੱਠ ਵਿਚ ਦਰਦ ਜਾਣਾ ਆਦਿ ਹੋ ਸਕਦੇ ਹਨ। 16 ਏਐਸਆਰ45 ਜਾਣਕਾਰੀ ਦਿੰਦੇ ਹੋਏ ਡਾ. ਸੁਪ੍ਰਿਯਾ ਰੰਧਾਵਾ।
Ad Position 22
No active advertisement
ਪਿਛਲੀ ਖ਼ਬਰ ਜਥੇਦਾਰ ਜਲਾਲ ਉਸਮਾ ਦੀ ਅਗਵਾਈ ਹੇਠ ਐਸ.ਡੀ.ਐੱਮ. ਦਫਤਰ ਅੱਗੇ ਰੋਸ ਧਰਨਾ ਅਗਲੀ ਖ਼ਬਰ ‘ਖੇਡਾਂ ਵਤਨ ਪੰਜਾਬ ਦੀਆਂ ’ ਤਹਿਤ ਟੈਨਿਸ ਬਾਲ ਕ੍ਰਿਕਟ ਦੇ ਹੋਏ ਬਲਾਕ ਪੱਧਰੀ ਮੁਕਾਬਲੇ
Ad Position 24