18-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਮੁਲਾਜ਼ਮ ਵਿੰਗ ਸ਼੍ਰੋਮਣੀ ਅਕਾਲੀ ਦਲ (ਬ) ਦੀ ਮੀਟਿੰਗ ਹੋਈ

ਤਰਨ ਤਾਰਨ, 17 ਸਤੰਬਰ (ਇਕਬਾਲ ਸਿੰਘ ਸੋਢੀ)–ਮੁਲਾਜ਼ਮ ਵਿੰਗ ਸ਼੍ਰੋਮਣੀ ਅਕਾਲੀ ਦਲ (ਬ) ਦੀ ਹੰਗਾਮੀ ਮੀਟਿੰਗ ਸ੍ਰਪਸਤ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਦੀ ਅਗਵਾਈ ਵਿਚ ਹੋਈ। ਇੰਜੀਨੀਅਰ ਹਰਜਿੰਦਰ ਸਿੰਘ ਕੋਹਲੀ ਜਨਰਲ ਸਕੱਤਰ ਪੰਜਾਬ ਮੁਲਾਜ਼ਮ ਵਿੰਗ ਨੇ ਦੱਸਿਆ ਕਿ ਮੀਟਿੰਗ ਵਿਚ ਸ਼ਾਮਿਲ ਅਗੂਆ ਵਲੋ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਕਰਵਾਈਆਂ ਜਾ ਰਹੀਆਂ ਪੰਜਾਬ ਬਚਾਓ ਰੈਲੀਆ ’ਚ ਮੁਲਾਜ਼ਮ ਵਰਗ ਵੱਧ ਚੜ੍ਹ ਕੇ ਹਿੱਸਾ ਲਵੇਗਾ।

Ad Position 21
No active advertisement
ਅਜੀਤ ਡੈਸਕ 18-09-2026
ਤਰਨ ਤਾਰਨ, 17 ਸਤੰਬਰ (ਇਕਬਾਲ ਸਿੰਘ ਸੋਢੀ)–ਮੁਲਾਜ਼ਮ ਵਿੰਗ ਸ਼੍ਰੋਮਣੀ ਅਕਾਲੀ ਦਲ (ਬ) ਦੀ ਹੰਗਾਮੀ ਮੀਟਿੰਗ ਸ੍ਰਪਸਤ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਦੀ ਅਗਵਾਈ ਵਿਚ ਹੋਈ। ਇੰਜੀਨੀਅਰ ਹਰਜਿੰਦਰ ਸਿੰਘ ਕੋਹਲੀ ਜਨਰਲ ਸਕੱਤਰ ਪੰਜਾਬ ਮੁਲਾਜ਼ਮ ਵਿੰਗ ਨੇ ਦੱਸਿਆ ਕਿ ਮੀਟਿੰਗ ਵਿਚ ਸ਼ਾਮਿਲ ਅਗੂਆ ਵਲੋ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਕਰਵਾਈਆਂ ਜਾ ਰਹੀਆਂ ਪੰਜਾਬ ਬਚਾਓ ਰੈਲੀਆ ’ਚ ਮੁਲਾਜ਼ਮ ਵਰਗ ਵੱਧ ਚੜ੍ਹ ਕੇ ਹਿੱਸਾ ਲਵੇਗਾ। 20 ਸਤੰਬਰ ਨੂੰ ਤਰਨ ਤਾਰਨ ਹਲਕੇ ’ਚ ਬਾਬਾ ਬੁੱਢਾ ਸਾਹਿਬ ਵਿਚ ਹੋਣ ਜਾ ਰਹੀ ਬੀਬਾ ਕੰਚਨਪਰੀਤ ਰੰਧਾਵਾ ਦੀ ਰੈਲੀ ਵਿਚ ਮਲੂਕਾ ਸਾਹਿਬ ਨੇ ਇੰਜੀਨੀਅਰ ਹਰਜਿੰਦਰ ਸਿੰਘ ਕੋਹਲੀ ਨੂੰ ਮੁਲਾਜ਼ਮ ਵਰਗ ਦੀ ਵੱਧ ਤੋਂ ਵੱਧ ਸ਼ਮੂਲੀਅਤ ਕਰਨ ਲਈ ਕਿਹਾ ਗਿਆ। ਪ੍ਰਧਾਨ ਈਸ਼ਰ ਸਿੰਘ ਮੰਝਪੁਰ ਵਲੋ ਸਾਬਕਾ ਮੰਤਰੀ ਮਲੂਕਾ ਨੂੰ ਯਾਦ ਕਰਵਾਇਆ ਕਿ ਮੁਲਾਜ਼ਮ ਵਰਗ ਨੂੰ ਬਾਦਲ ਸਰਕਾਰ ’ਚ ਹੀ ਸਭ ਕੁਝ ਮਿਲਿਆ। ਵੱਖ–ਵੱਖ ਬੁਲਾਰਿਆ ਵਲੋ ਮੌਜੂਦਾ ਸਰਕਾਰ ਵਲੋ ਆਮ ਲੋਕਾਂ ਤੇ ਸ਼ਪੈਸ਼ਲੀ ਮੁਲਾਜ਼ਮ ਵਰਗ ਨਾਲ ਧੱਕਿਆ ਬਾਰੇ ਵਿਸਥਾਰ ਵਿਚ ਚਾਨਣਾ ਪਾਇਆ।
Ad Position 22
No active advertisement
ਪਿਛਲੀ ਖ਼ਬਰ ਭਾਜਪਾ ਨੇ ‘ਨਸ਼ਾ ਮੁਕਤ ਯਾਤਰਾ’ ਤਹਿਤ ‘ਯੁਵਾ ਸੰਪਰਕ ਅਭਿਆਨ’ ਦੀ ਜ਼ਿੰਮੇਵਾਰੀ ਅਕਸ਼ੈ ਸ਼ਰਮਾ ਨੂੰ ਸੌਂਪੀ ਅਗਲੀ ਖ਼ਬਰ ਕਿਰਚ ਨਾਲ ਹਮਲਾ ਕਰਕੇ ਨੌਜਵਾਨ ਨੂੰ ਕੀਤਾ ਜ਼ਖ਼ਮੀ
Ad Position 24