21-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2026

ਝਬਾਲ ਵਿਖੇ ਹੋਈ ਪੰਜਾਬ ਬਚਾਓ ਰੈਲੀ ਵਿਚ ਪੁੱਜੀਆਂ ਸੰਗਤਾਂ ਦਾ ਧੰਨਵਾਦ - ਕੰਚਨਪ੍ਰੀਤ ਕੌਰ

ਤਰਨ ਤਾਰਨ, 20 ਸਤੰਬਰ (ਹਰਿੰਦਰ ਸਿੰਘ)—ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਪੰਜਾਬ ਬਚਾਓ ਰੈਲੀਆਂ ਕੀਤੀਆਂ ਜਾ ਰਹੀਆਂ ਹਨ, ਜਿਸ ਤਹਿਤ ਝਬਾਲ ਵਿਖੇ 20 ਸਤੰਬਰ ਨੂੰ ਪੰਜਾਬ ਬਚਾਓ ਰੈਲੀ ਕੀਤੀ ਗਈ, ਜਿਸ ਵਿਚ ਵੱਡੀ ਗਿਣਤੀ ਵਿਚ ਇਲਾਕੇ ਦੇ ਲੋਕਾਂ ਅਤੇ ਪਾਰਟੀ ਨਾਲ ਸੰਬੰਧਿਤ ਆਗੂਆਂ ਅਤੇ ਵਰਕਰਾਂ ਨੇ ਪਹੁੰਚ ਕੇ ਇਸ ਰੈਲੀ ਨੂੰ ਇਤਿਹਾਸਕ ਰੈਲੀ ਬਣਾਇਆ ਹੈ, ਇਸ ਲਈ ਉਹ ਲੋਕਾਂ ਦਾ ਧੰਨਵਾਦ ਕਰਦੇ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਤਰਨ ਤਾਰਨ ਤੋਂ ਇੰਚਾਰਜ ਕੰਚਨਪ੍ਰੀਤ ਕੌਰ ਵਲੋਂ ਕੀਤਾ ਗਿਆ।

Ad Position 21
No active advertisement
ਹਲਕਾ ਇੰਚਾਰਜ ਕੰਚਨਪ੍ਰੀਤ ਕੌਰ 21-09-2026
ਤਰਨ ਤਾਰਨ, 20 ਸਤੰਬਰ (ਹਰਿੰਦਰ ਸਿੰਘ)—ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਪੰਜਾਬ ਬਚਾਓ ਰੈਲੀਆਂ ਕੀਤੀਆਂ ਜਾ ਰਹੀਆਂ ਹਨ, ਜਿਸ ਤਹਿਤ ਝਬਾਲ ਵਿਖੇ 20 ਸਤੰਬਰ ਨੂੰ ਪੰਜਾਬ ਬਚਾਓ ਰੈਲੀ ਕੀਤੀ ਗਈ, ਜਿਸ ਵਿਚ ਵੱਡੀ ਗਿਣਤੀ ਵਿਚ ਇਲਾਕੇ ਦੇ ਲੋਕਾਂ ਅਤੇ ਪਾਰਟੀ ਨਾਲ ਸੰਬੰਧਿਤ ਆਗੂਆਂ ਅਤੇ ਵਰਕਰਾਂ ਨੇ ਪਹੁੰਚ ਕੇ ਇਸ ਰੈਲੀ ਨੂੰ ਇਤਿਹਾਸਕ ਰੈਲੀ ਬਣਾਇਆ ਹੈ, ਇਸ ਲਈ ਉਹ ਲੋਕਾਂ ਦਾ ਧੰਨਵਾਦ ਕਰਦੇ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਤਰਨ ਤਾਰਨ ਤੋਂ ਇੰਚਾਰਜ ਕੰਚਨਪ੍ਰੀਤ ਕੌਰ ਵਲੋਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਰੈਲੀ ਵਿਚ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਅਤੇ ਸਮੂਹ ਅਕਾਲੀ ਲੀਡਰਸ਼ਿਪ ਦਾ ਉਹ ਧੰਨਵਾਦ ਕਰਦੇ ਹਨ, ਜਿਨ੍ਹਾਂ ਵਲੋਂ ਝਬਾਲ ਵਿਖੇ ਪੰਜਾਬ ਬਚਾਓ ਰੈਲੀ ਕਰਕੇ ਲੋਕਾਂ ਨੂੰ ਪੰਜਾਬ ਬਚਾਉਣ ਦਾ ਹੋਕਾ ਦਿੱਤਾ ਗਿਆ ਹੈ ਕਿਉਂਕਿ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਵਿਚ ਅਮਨ ਕਾਨੂੰਨ ਦੀ ਸਥਿਤੀ ਬਹੁਤ ਹੀ ਨਾਜੁਕ ਹਾਲਤ ਵਿਚ ਹੈ ਅਤੇ ਪੰਜਾਬ ਦੇ ਨੌਜਵਾਨ ਨਸ਼ਿਆਂ ਨਾਲ ਮਰ ਰਹੇ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਨਸ਼ਿਆਂ ਤੋਂ ਨੌਜਵਾਨਾਂ ਨੂੰ ਬਚਾਉਣ ਅਤੇ ਪੰਜਾਬ ਦੇ ਲੋਕਾਂ ਦੇ ਹੱਕਾਂ ਦੀ ਰਾਖੀ ਲਈ ਪੰਜਾਬ ਬਚਾਓ ਰੈਲੀਆਂ ਕੀਤੀਆਂ ਜਾ ਰਹੀਆਂ ਹਨ, ਜਿਨ੍ਹਾਂ ਨੂੰ ਵੱਡੀ ਸਫਲਤਾ ਮਿਲ ਰਹੀ ਹੈ ਅਤੇ ਝਬਾਲ ਦੀ ਰੈਲੀ ਵਿਚ ਪੁੱਜੇ ਲੋਕਾਂ ਨੇ ਸਾਬਿਤ ਕਰ ਦਿੱਤਾ ਹੈ ਕਿ ਲੋਕ ਸ਼੍ਰੋਮਣੀ ਅਕਾਲੀ ਦਲ (ਬ) ਨਾਲ ਚਟਾਂਨ ਵਾਂਗ ਖੜੇ ਹਨ ਅਤੇ 2027 ਦੀਆ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ (ਬ) ਦੀ ਸਰਕਾਰ ਪੰਜਾਬ ਵਿਚ ਬਣੇਗੀ।
Ad Position 22
No active advertisement
ਪਿਛਲੀ ਖ਼ਬਰ ਪੱਟੀ-ਤਰਨ ਤਾਰਨ ਸੜਕ ਦੀ ਮੁਰੰਮਤ ਕੱਛੂ ਦੀ ਚਾਲ, ਲੋਕਾਂ ਦਾ ਸਬਰ ਜਵਾਬ ਦੇਣ ਲੱਗਾ ਅਗਲੀ ਖ਼ਬਰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵਲੋਂ ਜ਼ਿਲ੍ਹਾ ਤਰਨ ਤਾਰਨ ਵਿਚ ਵਿਸ਼ਾਲ ਰੋਸ ਰੈਲੀ ਕਰਨ ਉਪਰੰਤ ਵਿਧਾਇਕ ਹਰਮੀਤ ਸਿੰਘ ਸੰਧੂ ਦੇ...
Ad Position 24