21-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2026

ਐਮਾਂ ਕਲਾਂ ਤੋਂ ਅਕਾਲੀ ਵਰਕਰਾਂ ਦਾ ਵੱਡਾ ਕਾਫ਼ਲਾ ਪੰਜਾਬ ਬਚਾਉ ਰੈਲੀ ਵਿਚ ਸ਼ਾਮਿਲ ਹੋਇਆ

ਝਬਾਲ, 20 ਸਤੰਬਰ (ਸੁਖਦੇਵ ਸਿੰਘ)– ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਬਾਬਾ ਬੁੱਢਾ ਕਾਲਜ਼ ਬੀੜ ਸਾਹਿਬ ਵਿਖੇ ਹਲਕਾ ਇੰਚਾਰਜ ਕੰਚਨਪ੍ਰੀਤ ਕੌਰ ਦੀ ਅਗਵਾਈ ਹੇਠ ਕਰਵਾਈ ਗਈ ‘ਪੰਜਾਬ ਬਚਾਉ ਰੈਲੀ’ਵਿਚ ਸਾ਼ਮਲ ਹੋਣ ਲਈ ਪਿੰਡ ਐਮਾਂ ਕਲਾਂ ਤੋਂ ਜਨਰਲ ਕੌਂਸਲ ਮੈਂਬਰ ਮਨਜਿੰਦਰ ਸਿੰਘ ਐਮਾ ਦੀ ਅਗਵਾਈ ਹੇਠ ਅਕਾਲੀ ਵਰਕਰਾਂ ਦਾ ਵੱਡਾ ਕਾਫ਼ਲਾ ਸ਼ਾਮਿਲ ਹੋਇਆ। ਇਸ ਮੌਕੇ ਜਨਰਲ ਕੌਂਸਲ ਮੈਂਬਰ ਮਨਜਿੰਦਰ ਸਿੰਘ ਐਮਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵਲੋਂ ਹਲਕਾ ਪੱਧਰ ’ਤੇ ਕਰਵਾਈਆਂ ਜਾ ਰਹੀਆਂ ਰੈਲੀਆਂ ਵਿਚ ਸ਼ਾਮਿਲ ਹੋਣ ਲਈ ਲੋਕਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ।

Ad Position 21
No active advertisement
ਅਜੀਤ ਡੈਸਕ 21-09-2026
ਝਬਾਲ, 20 ਸਤੰਬਰ (ਸੁਖਦੇਵ ਸਿੰਘ)– ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਬਾਬਾ ਬੁੱਢਾ ਕਾਲਜ਼ ਬੀੜ ਸਾਹਿਬ ਵਿਖੇ ਹਲਕਾ ਇੰਚਾਰਜ ਕੰਚਨਪ੍ਰੀਤ ਕੌਰ ਦੀ ਅਗਵਾਈ ਹੇਠ ਕਰਵਾਈ ਗਈ ‘ਪੰਜਾਬ ਬਚਾਉ ਰੈਲੀ’ਵਿਚ ਸਾ਼ਮਲ ਹੋਣ ਲਈ ਪਿੰਡ ਐਮਾਂ ਕਲਾਂ ਤੋਂ ਜਨਰਲ ਕੌਂਸਲ ਮੈਂਬਰ ਮਨਜਿੰਦਰ ਸਿੰਘ ਐਮਾ ਦੀ ਅਗਵਾਈ ਹੇਠ ਅਕਾਲੀ ਵਰਕਰਾਂ ਦਾ ਵੱਡਾ ਕਾਫ਼ਲਾ ਸ਼ਾਮਿਲ ਹੋਇਆ। ਇਸ ਮੌਕੇ ਜਨਰਲ ਕੌਂਸਲ ਮੈਂਬਰ ਮਨਜਿੰਦਰ ਸਿੰਘ ਐਮਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵਲੋਂ ਹਲਕਾ ਪੱਧਰ ’ਤੇ ਕਰਵਾਈਆਂ ਜਾ ਰਹੀਆਂ ਰੈਲੀਆਂ ਵਿਚ ਸ਼ਾਮਿਲ ਹੋਣ ਲਈ ਲੋਕਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਇਸ ਮੌਕੇ ਦਲਜੀਤ ਸਿੰਘ ਐਮਾ, ਸ਼ਰਨਜੀਤ ਸਿੰਘ ਭੋਜੀਆ, ਗੁਰਸੇਵਕ ਸਿੰਘ ਐਮਾ, ਬੀ.ਡੀ.ਪੀ.ਓ ਹਰਜੀਤ ਸਿੰਘ, ਦਿਲਬਾਗ ਸਿੰਘ, ਗੁਰਮੁਖ ਸਿੰਘ ਮੈਂਬਰ, ਸ਼ਿੰਦਾ ਚੰਡੀਗੜ੍ਹ, ਹਰਦੀਪ ਸਿੰਘ ਮੰਡਿਆਲੀਆ, ਮੈਂਬਰ ਹਰੀ ਸਿੰਘ, ਬੋਹੜ ਸਿੰਘ, ਸੁਖਦੇਵ ਸਿੰਘ ਖਾਲਸਾ, ਸੈਲਾਂ ਬਾਗੇ਼ੇ ਵਾਲੀਆਂ ਗੁਰਸਾਹਿਬ ਸਿੰਘ ਐਮਾ, ਕਾਲੂ ਐਮਾਂ ਗੁਰ ਜੈਦੀਪ ਸਿੰਘ, ਸੌਰਵਦੀਪ ਸਿੰਘ, ਮਨਪ੍ਰੀਤ ਸਿੰਘ ਲਾਲਾ ਐਮਾਾ, ਸੁਖਬੀਰ ਸਿੰਘ, ਸਰਬਜੀਤ ਸਿੰਘ ਐਮਾਾ, ਚਰਨ ਸਿੰਘ ਸਮੇਤ ਅਕਾਲੀ ਵਰਕਰ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਚੰਦੋਆ ਸਾਹਿਬ ਤੇ ਰੁਮਾਲਾ ਸਾਹਿਬ ਭੱਠ ਸਾਹਿਬ ਵਿਖੇ ਭੇਟ ਅਗਲੀ ਖ਼ਬਰ ਆਯੁਸ਼ਮਾਨ ਅਰੋਗਿਆ ਕੇਂਦਰ ਚੂਸਲੇਵੜ ਵਿਖੇ ਮੁਫ਼ਤ ਆਯੂਸ਼ ਕੈਂਪ ਲਗਾਇਆ
Ad Position 24