23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਲੁਟੇਰੇ ਵਿਦਿਆਰਥੀ ਪਾਸੋਂ ਮੋਟਰਸਾਈਕਲ ਖੋਹ ਕੇ ਫ਼ਰਾਰ

ਤਰਨ ਤਾਰਨ, 22 ਸਤੰਬਰ (ਪਰਮਜੀਤ ਜੋਸ਼ੀ)—ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਗੋਇੰਦਵਾਲ ਪੁਲਿਸ ਨੇ ਹਥਿਆਰਾਂ ਦੀ ਨੌਕ ’ਤੇ ਇਕ ਵਿਦਿਆਰਥੀ ਪਾਸੋਂ ਮੋਟਰਸਾਈਕਲ ਫਰਾਰ ਹੋਣ ਦੇ ਮਾਮਲੇ ਵਿਚ ਤਿੰਨ ਅਣਪਛਾਤੇ ਨੌਜਵਾਨਾਂ ਖਿਲਾਫ਼ ਮਾਮਲਾ ਦਰਜ ਕੀਤਾ ਹੈ। ਥਾਣਾ ਗੋਇੰਦਵਾਲ ਵਿਖੇ ਜਸਪਾਲ ਸਿੰਘ ਪੁੱਤਰ ਪ੍ਰਤਾਪ ਸਿੰਘ ਵਾਸੀ ਪਿੰਡ ਫੈਲੋਕੇ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਹ ਬਾਰ੍ਹਵੀਂ ਕਲਾਸ ਵਿਚ ਸਰਕਾਰੀ ਸਕੂਲ ਡੇਹਰਾ ਸਾਹਿਬ ਵਿਚ ਪੜ੍ਹਦਾ ਹੈ।

Ad Position 21
No active advertisement
ਅਜੀਤ ਡੈਸਕ 23-09-2026
ਤਰਨ ਤਾਰਨ, 22 ਸਤੰਬਰ (ਪਰਮਜੀਤ ਜੋਸ਼ੀ)—ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਗੋਇੰਦਵਾਲ ਪੁਲਿਸ ਨੇ ਹਥਿਆਰਾਂ ਦੀ ਨੌਕ ’ਤੇ ਇਕ ਵਿਦਿਆਰਥੀ ਪਾਸੋਂ ਮੋਟਰਸਾਈਕਲ ਫਰਾਰ ਹੋਣ ਦੇ ਮਾਮਲੇ ਵਿਚ ਤਿੰਨ ਅਣਪਛਾਤੇ ਨੌਜਵਾਨਾਂ ਖਿਲਾਫ਼ ਮਾਮਲਾ ਦਰਜ ਕੀਤਾ ਹੈ। ਥਾਣਾ ਗੋਇੰਦਵਾਲ ਵਿਖੇ ਜਸਪਾਲ ਸਿੰਘ ਪੁੱਤਰ ਪ੍ਰਤਾਪ ਸਿੰਘ ਵਾਸੀ ਪਿੰਡ ਫੈਲੋਕੇ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਹ ਬਾਰ੍ਹਵੀਂ ਕਲਾਸ ਵਿਚ ਸਰਕਾਰੀ ਸਕੂਲ ਡੇਹਰਾ ਸਾਹਿਬ ਵਿਚ ਪੜ੍ਹਦਾ ਹੈ। 18 ਸਤੰਬਰ ਨੂੰ ਉਹ ਪੇਪਰ ਦੇ ਕੇ ਸਕੂਲ ਤੋਂ ਆਪਣੇ ਮੋਟਰਸਾਈਕਲ ਨੰਬਰ ਪੀ.ਬੀ.02 ਸੀ. 2173 ’ਤੇ ਸਵਾਰ ਹੋ ਕੇ ਪਿੰਡ ਆ ਰਿਹਾ ਸੀ ਤਾਂ ਫਤਿਆਬਾਦ ਨਜ਼ਦੀਕ ਪਿੱਛੋ ਇਕ ਮੋਟਰਸਾਈਕਲ ’ਤੇ ਤਿੰਨ ਨੌਜਵਾਨ ਆਏ ਜਿਨ੍ਹਾਂ ਨੇ ਹਵਾਈ ਫਾਇਰ ਕੀਤਾ ਅਤੇ ਉਸਦੇ ਮੋਟਰਸਾਈਕਲ ਦੀ ਚੱਬੀ ਕੱਢ ਲਈ ਅਤੇ ਮੋਟਰਸਾਈਕਲ ਖੋਹ ਕੇ ਫ਼ਰਾਰ ਹੋ ਗਏ। ਜਾਂਚ ਅਧਿਕਾਰੀ ਐੱਸ.ਆਈ. ਰਾਜੀਵ ਕੁਮਾਰ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਉਪਰੰਤ ਅਣਪਛਾਤੇ ਲੁਟੇਰਿਆਂ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ।
Ad Position 22
No active advertisement
ਪਿਛਲੀ ਖ਼ਬਰ ਮਮਤਾ ਨਿਕੇਤਨ ਕਾਨਵੈਂਟ ਸਕੂਲ ਦੀ ਸੇਪਕਟਕਰ ਵਿਚ ਸ਼ਾਨਦਾਰ ਪ੍ਰਾਪਤੀ ਅਗਲੀ ਖ਼ਬਰ ਮਹਾਨ ਗੁਰਮਤਿ ਸੰਤ ਸਮਾਗਮ 26 ਅਤੇ 27 ਨੂੰ - ਰਤੀਆ
Ad Position 24