22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਮਾਲਕ ਸਿੰਘ ਸੰਧੂ (ਚੈਨਪੁਰ ) ਅਤੇ ਬਲਜੀਤ ਕੌਰ ਸੰਧੂ, ਵਾਸੀ ਅੰਮ੍ਰਿਤਸਰ ਨੇ ਆਪਣੀ 37ਵੀਂ ਵਰ੍ਹੇਗੰਢ ਮਨਾਈ। ਮੀਰੀ-ਪੀਰੀ ਖ਼ਾਲਸਾ ਮਾਰਚ ਦੇ ਸਵਾਗਤ ਲਈ ਜੱਬੋਵਾਲ ਵਿਖੇ ਤਿਆਰੀਆਂ ਜ਼ੋਰਾਂ ’ਤੇ

ਟਾਂਗਰਾ , 22 ਸਤੰਬਰ (ਹਰਜਿੰਦਰ ਸਿੰਘ ਕਲੇਰ)-ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਸ੍ਰੀ ਆਨੰਦਪੁਰ ਸਾਹਿਬ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਆਰੰਭ ਹੋਏ ਮੀਰੀ-ਪੀਰੀ ਖ਼ਾਲਸਾ ਮਾਰਚ ਦੇ 24 ਸਤੰਬਰ ਨੂੰ ਪਿੰਡ ਜੱਬੋਵਾਲ ਵਿਖੇ ਪਹੁੰਚਣ ਮੌਕੇ ਸਵਾਗਤ ਲਈ ਪਿੰਡ ਜੱਬੋਵਾਲ ਸਮੇਤ ਆਸ-ਪਾਸ ਦੀਆਂ ਸਿੱਖ ਸੰਗਤਾਂ ਵਲੋਂ ਵਿਸ਼ੇਸ਼ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ । ਜਾਣਕਾਰੀ ਦਿੰਦਿਆਂ ਨਵਰਾਜ ਸਿੰਘ, ਗੁਰਭੇਜ ਸਿੰਘ ਪ੍ਰੀਤਮ ਸਿੰਘ, ਜਸਪਾਲ ਸਿੰਘ ਨੇ ਦੱਸਿਆ ਕਿ ਉਕਤ ਮਾਰਚ 24 ਸਤੰਬਰ ਨੂੰ ਸਵੇਰੇ 11 ਵਜੇ ਗੁਰਦੁਆਰਾ ਸੰਤਸਰ ਸਾਹਿਬ ਜੱਬੋਵਾਲ ਵਿਖੇ ਪਹੁੰਚੇਗਾ।

Ad Position 21
No active advertisement
ਅਜੀਤ ਡੈਸਕ 23-09-2026
ਟਾਂਗਰਾ , 22 ਸਤੰਬਰ (ਹਰਜਿੰਦਰ ਸਿੰਘ ਕਲੇਰ)-ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਸ੍ਰੀ ਆਨੰਦਪੁਰ ਸਾਹਿਬ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਆਰੰਭ ਹੋਏ ਮੀਰੀ-ਪੀਰੀ ਖ਼ਾਲਸਾ ਮਾਰਚ ਦੇ 24 ਸਤੰਬਰ ਨੂੰ ਪਿੰਡ ਜੱਬੋਵਾਲ ਵਿਖੇ ਪਹੁੰਚਣ ਮੌਕੇ ਸਵਾਗਤ ਲਈ ਪਿੰਡ ਜੱਬੋਵਾਲ ਸਮੇਤ ਆਸ-ਪਾਸ ਦੀਆਂ ਸਿੱਖ ਸੰਗਤਾਂ ਵਲੋਂ ਵਿਸ਼ੇਸ਼ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ । ਜਾਣਕਾਰੀ ਦਿੰਦਿਆਂ ਨਵਰਾਜ ਸਿੰਘ, ਗੁਰਭੇਜ ਸਿੰਘ ਪ੍ਰੀਤਮ ਸਿੰਘ, ਜਸਪਾਲ ਸਿੰਘ ਨੇ ਦੱਸਿਆ ਕਿ ਉਕਤ ਮਾਰਚ 24 ਸਤੰਬਰ ਨੂੰ ਸਵੇਰੇ 11 ਵਜੇ ਗੁਰਦੁਆਰਾ ਸੰਤਸਰ ਸਾਹਿਬ ਜੱਬੋਵਾਲ ਵਿਖੇ ਪਹੁੰਚੇਗਾ। ਇਸ ਮੌਕੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਦਾ ਵਿਸ਼ੇਸ਼ ਸਨਮਾਨ ਵੀ ਕੀਤਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਮਜੀਠੀਆ ਦੀ ਅਗਵਾਈ ’ਚ ਅਕਾਲੀ ਆਗੂ ਤੇ ਵਰਕਰ ਖ਼ਾਲਸਾ ਮਾਰਚ ਦਾ ਪਿੰਡ-ਪਿੰਡ ਕਰਨਗੇ ਸਵਾਗਤ-ਸੁਖਜੀਤ, ਭੱਟੀ ਅਗਲੀ ਖ਼ਬਰ ਅਜਨਾਲਾ ਦੇ ਪਿੰਡ ਛੋਟਾ ਫੱਤੇਵਾਲ ਦਾ ਮੌਜੂਦਾ ਸਰਪੰਚ ਜਿੰਦਰ ਸਿੰਘ ਸਾਥੀਆਂ ਸਮੇਤ ਕਾਂਗਰਸ ’ਚ ਸ਼ਾਮਿਲ
Ad Position 24