22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਪਿੰਡ ਸੁਧਾਰ ਰਾਜਪੂਤਾਂ ਤੋਂ ਮੌਜੂਦਾ ਮੈਂਬਰ ਹਰਜੋਤ ਸਿੰਘ ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ’ਚ ਸ਼ਾਮਿਲ

ਬਾਬਾ ਬਕਾਲਾ ਸਾਹਿਬ, 22 ਸਤੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਬਾਬਾ ਬਕਾਲਾ ਸਾਹਿਬ ਉਪ ਮੰਡਲ ਦੇ ਪਿੰਡ ਸੁਧਾਰ ਰਾਜਪੂਤਾਂ ਤੋਂ ਮੌਜੂਦਾ ਮੈਂਬਰ ਹਰਜੋਤ ਸਿੰਘ ਆਮ ਆਦਮੀ ਪਾਰਟੀ ਨੂੰ ਛੱਡ ਕੇ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਪਾਰਟੀ ਵਿਚ ਸ਼ਾਮਿਲ ਹੋਏ ਹਨ । ਇਸ ਮੌਕੇ ਹਲਕਾ ਇੰਚਾਰਜ ਸਰਬਜੀਤ ਸਿੰਘ ਖਾਨਪੁਰ ਨੇ ਉਨ੍ਹਾਂ ਨੂੰ ਸਿਰੋਪਾਓ ਦੇਕੇ ਸਨਮਾਨਿਤ ਕੀਤਾ।

Ad Position 21
No active advertisement
ਅਜੀਤ ਡੈਸਕ 23-09-2026
ਬਾਬਾ ਬਕਾਲਾ ਸਾਹਿਬ, 22 ਸਤੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਬਾਬਾ ਬਕਾਲਾ ਸਾਹਿਬ ਉਪ ਮੰਡਲ ਦੇ ਪਿੰਡ ਸੁਧਾਰ ਰਾਜਪੂਤਾਂ ਤੋਂ ਮੌਜੂਦਾ ਮੈਂਬਰ ਹਰਜੋਤ ਸਿੰਘ ਆਮ ਆਦਮੀ ਪਾਰਟੀ ਨੂੰ ਛੱਡ ਕੇ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਪਾਰਟੀ ਵਿਚ ਸ਼ਾਮਿਲ ਹੋਏ ਹਨ । ਇਸ ਮੌਕੇ ਹਲਕਾ ਇੰਚਾਰਜ ਸਰਬਜੀਤ ਸਿੰਘ ਖਾਨਪੁਰ ਨੇ ਉਨ੍ਹਾਂ ਨੂੰ ਸਿਰੋਪਾਓ ਦੇਕੇ ਸਨਮਾਨਿਤ ਕੀਤਾ। ਇਸ ਮੌਕੇ ਹਲਕਾ ਇੰਚਾਰਜ ਸਰਬਜੀਤ ਸਿੰਘ ਖਾਨਪੁਰ, ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਗੁਰਪ੍ਰੀਤ ਸਿੰਘ ਕੰਮੋਕੇ, ਪ੍ਰਗਟ ਸਿੰਘ ਮੀਆਂਵਿੰਡ ਦਫਤਰ ਇੰਚਾਰਜ, ਜਤਿੰਦਰ ਸਿੰਘ ਮਹਿਤਾ, ਜੁਗਰਾਜ ਸਿੰਘ ਧੂਲਕਾ, ਬਲਦੇਵ ਸਿੰਘ ਪ੍ਰਧਾਨ ਰਈਆ, ਬਲਵੰਤ ਸਿੰਘ ਵਜ਼ੀਰ ਭੁੱਲਰ, ਰਾਜਬੀਰ ਸਿੰਘ ਰਈਆ, ਪੀ.ਏ. ਸੁੱਖਜੀਤ ਸਿੰਘ ਗਿੱਲ ਖਾਨਪੁਰ, ਸੁੱਖਪ੍ਰੀਤ ਸਿੰਘ ਪ੍ਰਧਾਨ, ਗੁਰਪ੍ਰੀਤ ਸਿੰਘ, ਜਸਪਾਲ ਸਿੰਘ, ਮਨਪ੍ਰੀਤ ਸਿੰਘ, ਸੰਦੀਪ ਸਿੰਘ, ਮਨਿੰਦਰ ਸਿੰਘ, ਸਾਜਨ ਸਿੰਘ, ਗੁਰਿੰਦਰ ਸਿੰਘ, ਪਵਨਦੀਪ ਸਿੰਘ, ਸਹਿਜਪ੍ਰੀਤ ਸਿੰਘ, ਹਰਨੂਰਪ੍ਰੀਤ ਸਿੰਘ, ਲਵਪ੍ਰੀਤ ਸਿੰਘ, ਮੇਜਰ ਸਿੰਘ, ਕੁਲਦੀਪ ਸਿੰਘ, ਗੁਰਸਾਹਿਬ ਸਿੰਘ, ਗੁਰਪ੍ਰੀਤ ਸਿੰਘ, ਪ੍ਰਭਦੀਪ ਸਿੰਘ, ਸੰਨਮਦੀਪ ਸਿੰਘ, ਅਰਸ਼ਦੀਪ ਸਿੰਘ ਆਦਿ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਈ. ਟੀ. ਓ. ਨੇ ਕੀਤਾ ਸੀ. ਐੱਚ. ਸੀ. ਮਾਨਾਂਵਾਲਾ ਦਾ ਨਿਰੀਖਣ ਕਿਹਾ ਸਿਹਤ ਅਤੇ ਸਿੱਖਿਆ ਸਰਕਾਰ ਦੀਆਂ ਮੁੱਖ ਤਰਜੀਹਾਂ ਅਗਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਏਕਤਾ ਸੰਘਰਸ਼ ਦੇ ਦਬਾਅ ਅੱਗੇ ਝੁੱਕਿਆ ਪ੍ਰਸ਼ਾਸਨ
Ad Position 24