24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਸਾਲਾਨਾ ਜੋੜ ਮੇਲੇ ’ਤੇ ਐਮਾਂ ਕਲਾਂ ਦੀਆਂ ਸੰਗਤਾਂ ਵਲੋਂ ਲਗਾਏ ਜਾਣ ਵਾਲੇ ਲੰਗਰ ਦੇ ਪ੍ਰਬੰਧ ਮੁਕੰਮਲ - ਮਨਜਿੰਦਰ ਐਮਾ , ਦਲਜੀਤ ਐਮਾ

ਝਬਾਲ, 23 ਸਤੰਬਰ (ਸੁਖਦੇਵ ਸਿੰਘ)-ਬ੍ਰਹਮ ਗਿਆਨੀ ਬਾਬਾ ਬੁੱਢਾ ਸਾਹਿਬ ਜੀ ਦੀ ਯਾਦ ਵਿਚ ਹਰ ਸਾਲ ਦੀ ਤਰ੍ਹਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ 6, 7 ਤੇ 8 ਅਕਤੂਬਰ ਨੂੰ ਮਨਾਏ ਜਾ ਰਹੇ ਤਿੰਨ ਰੋਜ਼ਾ ਸਲਾਨਾ ਜੋੜ ਮੇਲੇ ਮੌਕੇ ਪਿੰਡ ਐਮਾਂ ਕਲਾਂ ਦੀਆਂ ਸੰਗਤਾਂ ਦੇ ਉੱਦਮ ਸਦਕਾ ਪਿੰਡ ਠੱਠਗੜ੍ਹ, ਐਮਾ ਖੁਰਦ, ਸਾਂਘਣਾ ਸਮੇਤ ਨੇੜਲੇ ਪਿੰਡਾਂ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਹਰ ਸਾਲ ਦੀ ਤਰ੍ਹਾਂ ਦੀਵਾਨ ਹਾਲ ਦੇ ਨਜ਼ਦੀਕ ਲਗਾਏ ਜਾਣ ਵਾਲੇ ਲੰਗਰਾਂ ਦੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ । ਇਸ ਸੰਬੰਧੀ ਸਾਬਕਾ ਸਰਪੰਚ ਮਨਜਿੰਦਰ ਸਿੰਘ ਐਮਾ ਅਤੇ ਦਲਜੀਤ ਸਿੰਘ ਐਮਾ ਨੇ ਦੱਸਿਆ ਕਿ ਤਿੰਨ ਰੋਜ਼ਾ ਜੋੜ ਮੇਲੇ ਦੌਰਾਨ ਸੰਗਤਾਂ ਦੀ ਸਹੂਲਤ ਲਈ ਦੀਵਾਨ ਹਾਲ ਦੇ ਨਜ਼ਦੀਕ ਵਿਸ਼ਾਲ ਲੰਗਰ ਦਾ ਪ੍ਰਬੰਧ ਕੀਤਾ ਗਿਆ ਹੈ।

Ad Position 21
No active advertisement
ਮਨਜਿੰਦਰ ਸਿੰਘ ਐਮਾ ਅਤੇ ਦਲਜੀਤ ਸਿੰਘ ਐਮਾ 24-09-2026
ਝਬਾਲ, 23 ਸਤੰਬਰ (ਸੁਖਦੇਵ ਸਿੰਘ)-ਬ੍ਰਹਮ ਗਿਆਨੀ ਬਾਬਾ ਬੁੱਢਾ ਸਾਹਿਬ ਜੀ ਦੀ ਯਾਦ ਵਿਚ ਹਰ ਸਾਲ ਦੀ ਤਰ੍ਹਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ 6, 7 ਤੇ 8 ਅਕਤੂਬਰ ਨੂੰ ਮਨਾਏ ਜਾ ਰਹੇ ਤਿੰਨ ਰੋਜ਼ਾ ਸਲਾਨਾ ਜੋੜ ਮੇਲੇ ਮੌਕੇ ਪਿੰਡ ਐਮਾਂ ਕਲਾਂ ਦੀਆਂ ਸੰਗਤਾਂ ਦੇ ਉੱਦਮ ਸਦਕਾ ਪਿੰਡ ਠੱਠਗੜ੍ਹ, ਐਮਾ ਖੁਰਦ, ਸਾਂਘਣਾ ਸਮੇਤ ਨੇੜਲੇ ਪਿੰਡਾਂ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਹਰ ਸਾਲ ਦੀ ਤਰ੍ਹਾਂ ਦੀਵਾਨ ਹਾਲ ਦੇ ਨਜ਼ਦੀਕ ਲਗਾਏ ਜਾਣ ਵਾਲੇ ਲੰਗਰਾਂ ਦੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ । ਇਸ ਸੰਬੰਧੀ ਸਾਬਕਾ ਸਰਪੰਚ ਮਨਜਿੰਦਰ ਸਿੰਘ ਐਮਾ ਅਤੇ ਦਲਜੀਤ ਸਿੰਘ ਐਮਾ ਨੇ ਦੱਸਿਆ ਕਿ ਤਿੰਨ ਰੋਜ਼ਾ ਜੋੜ ਮੇਲੇ ਦੌਰਾਨ ਸੰਗਤਾਂ ਦੀ ਸਹੂਲਤ ਲਈ ਦੀਵਾਨ ਹਾਲ ਦੇ ਨਜ਼ਦੀਕ ਵਿਸ਼ਾਲ ਲੰਗਰ ਦਾ ਪ੍ਰਬੰਧ ਕੀਤਾ ਗਿਆ ਹੈ। ਲੰਗਰ ਲਈ ਰਾਸ਼ਨ, ਬਰਤਨ, ਟੈਂਟ ਅਤੇ ਹੋਰ ਜ਼ਰੂਰੀ ਸਮਾਨ ਦੇ ਪ੍ਰਬੰਧ ਕਰ ਲਏ ਗਏ ਹਨ। ਵੱਖ-ਵੱਖ ਪਿੰਡਾਂ ਦੀਆਂ ਸੰਗਤਾਂ ਵਲੋਂ ਸੇਵਾ ਲਈ ਜਥੇ ਬਣਾ ਕੇ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਜੋੜ ਮੇਲੇ ’ਤੇ ਆਉਣ ਵਾਲੀਆਂ ਸੰਗਤਾਂ ਨੂੰ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ।
Ad Position 22
No active advertisement
ਪਿਛਲੀ ਖ਼ਬਰ ਆਯੁਸ਼ਮਾਨ ਅਰੋਗਿਆ ਕੇਂਦਰ ਕੰਗ ਵਿਖੇ ਰਾਸ਼ਟਰੀ ਆਯੁਰਵੇਦ ਦਿਵਸ ਮਨਾਇਆ ਅਗਲੀ ਖ਼ਬਰ ਯੂਥ ਕਾਂਗਰਸ ਤਰਨ ਤਾਰਨ ਦੇ ਨਵ-ਨਿਯੁਕਤ ਇੰਚਾਰਜ ਨੇ ਕੀਤੀ ਮੀਟਿੰਗ
Ad Position 24