26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਬੱਚੇ ਨਾਲ ਬਦਫੈਲੀ ਕਰਨ ’ਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ

ਤਰਨ ਤਾਰਨ, 25 ਸਤੰਬਰ (ਪਰਮਜੀਤ ਜੋਸ਼ੀ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਦੇ ਥਾਣਾ ਸਦਰ ਪੱਟੀ ਦੀ ਪੁਲਿਸ ਨੇ ਇਕ 7 ਸਾਲ ਦੇ ਬੱਚੇ ਨਾਲ ਬਦਫੈਲੀ ਕਰਨ ਵਾਲੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਥਾਣਾ ਸਦਰ ਪੱਟੀ ਅਧੀਨ ਪੈਂਦੇ ਇਕ ਪਿੰਡ ਦੇ ਰਹਿਣ ਵਾਲੇ ਵਿਅਕਤੀ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਸਦਾ 22 ਸਤੰਬਰ ਨੂੰ ਉਹ ਆਪਣੇ ਘਰ ਵਿਚ ਮੌਜੂਦ ਸੀ ਤਾਂ ਉਸਦਾ ਲੜਕਾ ਜਿਸ ਦੀ ਉਮਰ 7 ਸਾਲ ਹੈ ਘਰ ਦੇ ਬਾਹਰ ਗਲੀ ਵਿਚ ਖੇਡ ਰਿਹਾ ਸੀ, ਜਿਸ ਨੂੰ ਅਕਾਸ਼ਦੀਪ ਸਿੰਘ ਪੁੱਤਰ ਗੁਰਮੇਜ ਸਿੰਘ ਵਾਸੀ ਆਸਲ ਦੁਕਾਨ ਤੋਂ ਖਾਣ ਲਈ ਕੁਝ ਲੈ ਕੇ ਦੇਣ ਦਾ ਲਾਲਚ ਦੇ ਕੇ ਆਪਣੇ ਨਾਲ ਲੈ ਗਿਆ ਅਤੇ ਘਰ ਦੇ ਨਜ਼ਦੀਕ ਹੀ ਝਾੜੀਆਂ ਵਿਚ ਉਸ ਦੇ ਲੜਕੇ ਨੂੰ ਲਿਜਾ ਕੇ ਉਸ ਨਾਲ ਬਦਫੈਲੀ ਕੀਤੀ।

Ad Position 21
No active advertisement
ਅਜੀਤ ਡੈਸਕ 26-09-2026
ਤਰਨ ਤਾਰਨ, 25 ਸਤੰਬਰ (ਪਰਮਜੀਤ ਜੋਸ਼ੀ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਦੇ ਥਾਣਾ ਸਦਰ ਪੱਟੀ ਦੀ ਪੁਲਿਸ ਨੇ ਇਕ 7 ਸਾਲ ਦੇ ਬੱਚੇ ਨਾਲ ਬਦਫੈਲੀ ਕਰਨ ਵਾਲੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਥਾਣਾ ਸਦਰ ਪੱਟੀ ਅਧੀਨ ਪੈਂਦੇ ਇਕ ਪਿੰਡ ਦੇ ਰਹਿਣ ਵਾਲੇ ਵਿਅਕਤੀ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਸਦਾ 22 ਸਤੰਬਰ ਨੂੰ ਉਹ ਆਪਣੇ ਘਰ ਵਿਚ ਮੌਜੂਦ ਸੀ ਤਾਂ ਉਸਦਾ ਲੜਕਾ ਜਿਸ ਦੀ ਉਮਰ 7 ਸਾਲ ਹੈ ਘਰ ਦੇ ਬਾਹਰ ਗਲੀ ਵਿਚ ਖੇਡ ਰਿਹਾ ਸੀ, ਜਿਸ ਨੂੰ ਅਕਾਸ਼ਦੀਪ ਸਿੰਘ ਪੁੱਤਰ ਗੁਰਮੇਜ ਸਿੰਘ ਵਾਸੀ ਆਸਲ ਦੁਕਾਨ ਤੋਂ ਖਾਣ ਲਈ ਕੁਝ ਲੈ ਕੇ ਦੇਣ ਦਾ ਲਾਲਚ ਦੇ ਕੇ ਆਪਣੇ ਨਾਲ ਲੈ ਗਿਆ ਅਤੇ ਘਰ ਦੇ ਨਜ਼ਦੀਕ ਹੀ ਝਾੜੀਆਂ ਵਿਚ ਉਸ ਦੇ ਲੜਕੇ ਨੂੰ ਲਿਜਾ ਕੇ ਉਸ ਨਾਲ ਬਦਫੈਲੀ ਕੀਤੀ। ਜਾਂਚ ਅਧਿਕਾਰੀ ਐੱਸ.ਆਈ. ਵਿਕੇਸ਼ ਕੁਮਾਰ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਉਪਰੰਤ ਉਕਤ ਵਿਅਕਤੀ ਖਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Ad Position 22
No active advertisement
ਪਿਛਲੀ ਖ਼ਬਰ ਮੇਲਾ ਦੇਖਣ ਗਏ ਵਿਅਕਤੀ ਦਾ ਮੋਟਰਸਾਈਕਲ ਚੋਰੀ ਅਗਲੀ ਖ਼ਬਰ ਅਨਾਜ ਭੰਡਾਰ ਦੇ ਗੋਦਾਮਾਂ ’ਚੋਂ ਉੱਡ ਰਹੀ ਸੁਸਰੀ ਨੇ ਪਿੰਡ ਵਾਸੀਆਂ ਦਾ ਜਿਊਣਾ ਕੀਤਾ ਮੁਹਾਲ
Ad Position 24