27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2026

ਭਾਈ ਮਨਜੀਤ ਸਿੰਘ ਨੇ ਨਵਦੀਪ ਸਿੰਘ ਨਵੀ ਦੀ ਮੌਤ ’ਤੇ ਪਰਿਵਾਰ ਨਾਲ ਦੁੱਖ ਪ੍ਰਗਟਾਇਆ

ਝਬਾਲ, 27 ਸਤੰਬਰ (ਸਰਬਜੀਤ ਸਿੰਘ)-ਅੱਡਾ ਗੱਗੋਬੂਹਾ ਦੇ ਸਰਪੰਚ ਕੁਲਵਿੰਦਰ ਕੌਰ ਦੇ ਪਤੀ ਨਵਦੀਪ ਸਿੰਘ ਨਵੀ ਦੀ ਬੀਤੇ ਦਿਨੀ ਗੋਲੀਆਂ ਲੱਗਣ ਨਾਲ ਹੋਈ ਮੌਤ ’ਤੇ ਪਰਿਵਾਰ ਨਾਲ ਦੁੱਖ ਪ੍ਰਗਟ ਕਰਨ ਲਈ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਮਨਜੀਤ ਸਿੰਘ ਉਨਾਂ ਦੇ ਗ੍ਰਹਿ ਪਹੁੰਚੇ, ਜਿੱਥੇ ਉਨ੍ਹਾਂ ਨਵਦੀਪ ਸਿੰਘ ਨਵੀ ਦੇ ਪਿਤਾ ਸੁਖਦੇਵ ਸਿੰਘ, ਸੀਨੀਅਰ ਆਗੂ ਪਰਮਜੀਤ ਸਿੰਘ ਪੰਮਾ ਗੱਗੋਬੂਹਾ ਅਤੇ ਪਰਿਵਾਰ ਦੇ ਹੋਰ ਮੈਂਬਰਾਂ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ। ਇਸ ਸਮੇਂ ਭਾਈ ਮਨਜੀਤ ਸਿੰਘ ਨੇ ਆਖਿਆ ਕਿ ਅੱਜ ਪੰਜਾਬ ਵਿਚ ਕਾਨੂੰਨ ਨਾਂਅ ਦੀ ਕੋਈ ਚੀਜ਼ ਨਹੀਂ ਰਹਿ ਗਈ ।

Ad Position 21
No active advertisement
ਅਜੀਤ ਡੈਸਕ 28-09-2026
ਝਬਾਲ, 27 ਸਤੰਬਰ (ਸਰਬਜੀਤ ਸਿੰਘ)-ਅੱਡਾ ਗੱਗੋਬੂਹਾ ਦੇ ਸਰਪੰਚ ਕੁਲਵਿੰਦਰ ਕੌਰ ਦੇ ਪਤੀ ਨਵਦੀਪ ਸਿੰਘ ਨਵੀ ਦੀ ਬੀਤੇ ਦਿਨੀ ਗੋਲੀਆਂ ਲੱਗਣ ਨਾਲ ਹੋਈ ਮੌਤ ’ਤੇ ਪਰਿਵਾਰ ਨਾਲ ਦੁੱਖ ਪ੍ਰਗਟ ਕਰਨ ਲਈ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਮਨਜੀਤ ਸਿੰਘ ਉਨਾਂ ਦੇ ਗ੍ਰਹਿ ਪਹੁੰਚੇ, ਜਿੱਥੇ ਉਨ੍ਹਾਂ ਨਵਦੀਪ ਸਿੰਘ ਨਵੀ ਦੇ ਪਿਤਾ ਸੁਖਦੇਵ ਸਿੰਘ, ਸੀਨੀਅਰ ਆਗੂ ਪਰਮਜੀਤ ਸਿੰਘ ਪੰਮਾ ਗੱਗੋਬੂਹਾ ਅਤੇ ਪਰਿਵਾਰ ਦੇ ਹੋਰ ਮੈਂਬਰਾਂ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ। ਇਸ ਸਮੇਂ ਭਾਈ ਮਨਜੀਤ ਸਿੰਘ ਨੇ ਆਖਿਆ ਕਿ ਅੱਜ ਪੰਜਾਬ ਵਿਚ ਕਾਨੂੰਨ ਨਾਂਅ ਦੀ ਕੋਈ ਚੀਜ਼ ਨਹੀਂ ਰਹਿ ਗਈ । ਇਸ ਸਮੇਂ ਉਹਨਾਂ ਦੇ ਨਾਲ ਗੁਰਵੰਤ ਸਿੰਘ ਗੱਗੋਬੂਹਾ, ਸਾਬਕਾ ਸਰਪੰਚ ਸੁਖਦੇਵ ਸਿੰਘ ਮਾਲੂਵਾਲ, ਭਾਈ ਬੇਅੰਤ ਸਿੰਘ ਅਤੇ ਹੋਰ ਵੀ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਕੱਲ੍ਹ ਨੂੰ ਭੱਠਲ ਫ਼ਾਰਮ ਨੌਸ਼ਹਿਰਾ ਪੰਨੂੰਆਂ ਵਿਖੇ ਲੱਗੇਗਾ ਜ਼ਿਲ੍ਹਾ ਪੱਧਰੀ ਕਿਸਾਨ ਮੇਲਾ ਅਗਲੀ ਖ਼ਬਰ ਗੁਰਦੁਆਰਾ ਸ੍ਰੀ ਸੰਨ੍ਹ ਸਾਹਿਬ ਬਾਸਰਕੇ ਗਿੱਲਾਂ ਵਿਖੇ ਸਾਲਾਨਾ ਜੋੜ ਮੇਲੇ ਮੌਕੇ ਕਬੱਡੀ ਕੱਪ ਕਰਵਾਇਆ
Ad Position 24