30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2026

‘ਆਪ’ ਸਰਕਾਰ ਨੇ ਗਾਰੰਟੀਆਂ ਨੂੰ ਕੀਤਾ ਪੂਰਾ - ਵਿੱਕੀ

ਤਰਨ ਤਾਰਨ, 29 ਸਤੰਬਰ (ਇਕਬਾਲ ਸਿੰਘ ਸੋਢੀ)—ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਚੋਣਾਂ ਤੋਂ ਪਹਿਲਾਂ ਪੰਜਾਬ ਦੇ ਲੋਕਾਂ ਨਾਲ ਕੀਤੀਆਂ ਗਾਰੰਟੀਆਂ ਨੂੰ ਲਗਪਗ ਪੂਰਾ ਕਰ ਦਿੱਤਾ ਗਿਆ ਹੈ, ਜਿਸ ਕਾਰਨ ਪੰਜਾਬ ਦੇ ਲੋਕ ਖੁਸ਼ ਨਜ਼ਰ ਆ ਰਹੇ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ‘ਆਪ’ ਦੇ ਹਲਕਾ ਖਡੂਰ ਸਾਹਿਬ ਤੋਂ ਬਲਾਕ ਸੰਮਤੀ ਮੈਂਬਰ ਅਤੇ ਸ਼ੋਸ਼ਲ ਮੀਡੀਆ ਇੰਚਾਰਜ ਬਿਕਰਮਜੀਤ ਸਿੰਘ ਵਿੱਕੀ ਨੇ ਸਾਥੀਆਂ ਸਮੇਤ ਗੱਲਬਾਤ ਦੌਰਾਨ ਕੀਤਾ।

Ad Position 21
No active advertisement
ਅਜੀਤ ਡੈਸਕ 30-09-2026
ਤਰਨ ਤਾਰਨ, 29 ਸਤੰਬਰ (ਇਕਬਾਲ ਸਿੰਘ ਸੋਢੀ)—ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਚੋਣਾਂ ਤੋਂ ਪਹਿਲਾਂ ਪੰਜਾਬ ਦੇ ਲੋਕਾਂ ਨਾਲ ਕੀਤੀਆਂ ਗਾਰੰਟੀਆਂ ਨੂੰ ਲਗਪਗ ਪੂਰਾ ਕਰ ਦਿੱਤਾ ਗਿਆ ਹੈ, ਜਿਸ ਕਾਰਨ ਪੰਜਾਬ ਦੇ ਲੋਕ ਖੁਸ਼ ਨਜ਼ਰ ਆ ਰਹੇ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ‘ਆਪ’ ਦੇ ਹਲਕਾ ਖਡੂਰ ਸਾਹਿਬ ਤੋਂ ਬਲਾਕ ਸੰਮਤੀ ਮੈਂਬਰ ਅਤੇ ਸ਼ੋਸ਼ਲ ਮੀਡੀਆ ਇੰਚਾਰਜ ਬਿਕਰਮਜੀਤ ਸਿੰਘ ਵਿੱਕੀ ਨੇ ਸਾਥੀਆਂ ਸਮੇਤ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਹਲਕਾ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਦੀ ਅਗਵਾਈ ਵਿਚ ਹਲਕੇ ਦੇ ਪਿੰਡਾਂ ਦਾ ਸਰਵਪੱਖੀ ਵਿਕਾਸ ਹੋ ਰਿਹਾ ਹੈ, ਉਥੇ ਲੋਕਾਂ ਨੂੰ ਮੁਫਤ ਬਿਜਲੀ, ਆਟਾ-ਦਾਲ ਸਕੀਮ, ਮਾਵਾਂ ਧੀਆਂ ਸਤਿਕਾਰਯੋਗ ਯੋਜਨਾ ਤੋਂ ਇਲਾਵਾ ਹੋਰ ਸਰਕਾਰੀ ਯੋਜਨਾਵਾਂ ਦਾ ਲਾਭ ਬਿਨਾਂ ਕਿਸੇ ਭੇਦਭਾਵ ਨਿਰਵਿਘਨ ਮਿਲ ਰਿਹਾ ਹੈ। ਇਸ ਮੌਕੇ ਉਨ੍ਹਾਂ ਨਾਲ ਗੌਰਵ ਰਾਮਪਾਲ ਚੇਅਰਮੈਨ, ਅਮਰੀਕ ਸਿੰਘ ਸਰਪੰਚ, ਜਸਕਰਨ ਸਿੰਘ ਯੂਥ ਪ੍ਰਧਾਨ ਤੋਂ ਇਲਾਵਾ ਹੋਰ ਆਗੂ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਹਾੜ੍ਹੀ ਦੀਆਂ ਫ਼ਸਲਾਂ ਸੰਬੰਧੀ ਲਗਾਇਆ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਅਗਲੀ ਖ਼ਬਰ ਭਾਈ ਲਾਲੋ ਸਮਾਜ ਸੇਵਾ ਸੰਸਥਾ ਪੱਟੀ ਵਲੋਂ ਲੋੜਵੰਦ ਲੜਕੀਆਂ ਦੇ ਸਮੂਹਿਕ ਅਨੰਦ ਕਾਰਜ ਕਰਨ ਸੰਬੰਧੀ ਮੀਟਿੰਗ
Ad Position 24