29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2026

ਕਾਂਗਰਸ ਸਰਕਾਰ ਆਉਣ ’ਤੇ ਪਾਵਰ ਲਿਫਟਿੰਗ ਅਕੈਡਮੀ ਲਿਆਂਦੀ ਜਾਵੇਗੀ - ਕੋਚ ਮਿੰਟੂ

ਤਰਨ ਤਾਰਨ, 29 ਸਤੰਬਰ (ਪਰਮਜੀਤ ਜੋਸ਼ੀ)—ਗੋਲਡ ਹੈਲਥ ਕਲੱਬ ਤਰਨ ਤਾਰਨ ਦੇ ਕੋਚ ਅਤੇ ਕਾਂਗਰਸੀ ਆਗੂ ਜਸਬੀਰ ਸਿੰਘ ਮਿੱਟੂ ਨੇ ਨੌਜਵਾਨਾਂ ਸਮੇਤ ਗੱਲਬਾਤ ਦੌਰਾਨ ਕਿਹਾ ਕਿ ਪੰਜਾਬ ਵਿਚ ਕਾਂਗਰਸ ਸਰਕਾਰ ਬਨਣ ’ਤੇ ਜ਼ਿਲ੍ਹਾ ਤਰਨ ਤਾਰਨ ਵਿਚ ਪਾਵਰ ਲਿਫਟਿੰਗ ਅਕੈਡਮੀ ਲਿਆਂਦੀ ਜਾਵੇਗੀ, ਜਿਸ ਤਹਿਤ ਨੌਜਵਾਨਾਂ ਨੂੰ ਕਸਰਤ ਨਾਲ ਜੋੜਿਆ ਜਾਵੇਗਾ ਅਤੇ ਉਨ੍ਹਾਂ ਦੇ ਖੇਡ ਮੁਕਾਬਲੇ ਕਰਵਾਏ ਜਾਣਗੇ ਤਾਂ ਜੋ ਨਸ਼ਿਆਂ ਵਿਚ ਪੈ ਰਹੀ ਨੌਜਵਾਨੀ ਨੂੰ ਬਚਾਇਆ ਜਾ ਸਕੇ ਅਤੇ ਉਨ੍ਹਾਂ ਦੇ ਭਵਿੱਖ ਨੂੰ ਸੰਵਾਰਿਆ ਜਾ ਸਕੇ। ਉਨ੍ਹਾਂ ਕਿਹਾ ਕਿ ਕਾਂਗਰਸ ਹੀ ਇਕ ਐਸੀ ਪਾਰਟੀ ਹੈ, ਜਿਸ ਨੇ ਹਮੇਸ਼ਾ ਹੀ ਪੰਜਾਬ ਦੇ ਲੋਕਾਂ ਦੀ ਭਲਾਈ ਅਤੇ ਪੰਜਾਬ ਦੇ ਹੱਕਾਂ ਦੀ ਗੱਲ ਕੀਤੀ ਹੈ ਅਤੇ ਹਮੇਸ਼ਾ ਹੀ ਨੌਜਵਾਨਾਂ ਦੀ ਭਲਾਈ ਲਈ ਕਾਰਜ ਕੀਤੇ ਹਨ।

Ad Position 21
No active advertisement
ਅਜੀਤ ਡੈਸਕ 30-09-2026

Ad Position 22
No active advertisement
ਪਿਛਲੀ ਖ਼ਬਰ ਭਾਰਤੀ ਕਮਿਊਨਿਸਟ ਪਾਰਟੀ ਵਲੋਂ ਪਹਿਲੀ ਨੂੰ ਕੀਤੀ ਜਾਵੇਗੀ ਵਿਸ਼ਾਲ ਕਾਨਫ਼ਰੰਸ - ਕਾ. ਬਲਜੀਤ ਸਿੰਘ ਅਗਲੀ ਖ਼ਬਰ ਜਤਿੰਦਰ ਵਧਵਾ ਨੇ ਖੇਡ ਮੁਕਾਬਲਿਆਂ ’ਚ ਮਾਰੀਆਂ ਮੱਲਾਂ
Ad Position 24