30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-10-2026

ਅਲਪਾਈਨ ਸਕੂਲ ਤਰਨ ਤਾਰਨ ਦਾ 70ਵੀਂਆਂ ਪੰਜਾਬ ਸਟੇਟ ਸਕੂਲ ਗੇਮਜ਼ ’ਚ ਸ਼ਾਨਦਾਰ ਪ੍ਰਦਰਸ਼ਨ

ਤਰਨ ਤਾਰਨ, 30 ਸਤੰਬਰ (ਹਰਿੰਦਰ ਸਿੰਘ)– ਖੰਨਾ ਵਿਖੇ ਕਰਵਾਈਆਂ ਗਈਆਂ 70 ਵੀਂਆਂ ਪੰਜਾਬ ਸਟੇਟ ਸਕੂਲ ਗੇਮਜ਼ (ਟਾਈਕਵਾਂਡੋ) ਵਿਚ ਅਲਪਾਈਨ ਸਕੂਲ ਤਰਨ ਤਾਰਨ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਅਤੇ ਜ਼ਿਲ੍ਹਾ ਤਰਨ ਤਾਰਨ ਦਾ ਨਾਮ ਰੌਸ਼ਨ ਕੀਤਾ ਹੈ। ਰਾਜ ਪੱਧਰੀ ਇਸ ਵੱਕਾਰੀ ਖੇਡ ਮੁਕਾਬਲੇ ਵਿਚ ਤਰਨ ਤਾਰਨ ਜ਼ਿਲ੍ਹੇ ਦੀ ਨੁਮਾਇੰਦਗੀ ਕਰਦਿਆਂ ਅਲਪਾਈਨ ਸਕੂਲ ਦੇ ਦੋ ਹੋਣਹਾਰ ਵਿਦਿਆਰਥੀਆਂ ਨੇ ਅੰਡਰ-17 ਵਰਗ ਵਿਚ ਕਾਂਸੀ ਦੇ ਤਗਮੇ ਹਾਸਲ ਕੀਤੇ।

Ad Position 21
No active advertisement
ਅਜੀਤ ਡੈਸਕ 01-10-2026
ਤਰਨ ਤਾਰਨ, 30 ਸਤੰਬਰ (ਹਰਿੰਦਰ ਸਿੰਘ)– ਖੰਨਾ ਵਿਖੇ ਕਰਵਾਈਆਂ ਗਈਆਂ 70 ਵੀਂਆਂ ਪੰਜਾਬ ਸਟੇਟ ਸਕੂਲ ਗੇਮਜ਼ (ਟਾਈਕਵਾਂਡੋ) ਵਿਚ ਅਲਪਾਈਨ ਸਕੂਲ ਤਰਨ ਤਾਰਨ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਅਤੇ ਜ਼ਿਲ੍ਹਾ ਤਰਨ ਤਾਰਨ ਦਾ ਨਾਮ ਰੌਸ਼ਨ ਕੀਤਾ ਹੈ। ਰਾਜ ਪੱਧਰੀ ਇਸ ਵੱਕਾਰੀ ਖੇਡ ਮੁਕਾਬਲੇ ਵਿਚ ਤਰਨ ਤਾਰਨ ਜ਼ਿਲ੍ਹੇ ਦੀ ਨੁਮਾਇੰਦਗੀ ਕਰਦਿਆਂ ਅਲਪਾਈਨ ਸਕੂਲ ਦੇ ਦੋ ਹੋਣਹਾਰ ਵਿਦਿਆਰਥੀਆਂ ਨੇ ਅੰਡਰ-17 ਵਰਗ ਵਿਚ ਕਾਂਸੀ ਦੇ ਤਗਮੇ ਹਾਸਲ ਕੀਤੇ। ਗੁਰਏਕਮਦੀਪ ਸਿੰਘ ਨੇ ਅੰਡਰ-17 ਦੇ 59 ਕਿਲੋ ਭਾਰ ਵਰਗ ਵਿੱਚ ਅਤੇ ਸਹਿਜਪਾਲ ਸਿੰਘ ਨੇ ਅੰਡਰ-17 ਦੇ 55 ਕਿਲੋ ਭਾਰ ਵਰਗ ਵਿਚ ਕਾਂਸੀ ਦਾ ਤਗਮਾ ਜਿੱਤ ਕੇ ਵੱਡੀ ਸਫ਼ਲਤਾ ਪ੍ਰਾਪਤ ਕੀਤੀ। ਸਕੂਲ ਮੈਨੇਜਮੈਂਟ ਅਤੇ ਪ੍ਰਿੰਸੀਪਲ ਨੇ ਦੋਵਾਂ ਖਿਡਾਰੀਆਂ, ਉਨ੍ਹਾਂ ਦੇ ਮਾਪਿਆਂ ਅਤੇ ਕੋਚਾਂ ਨੂੰ ਇਸ ਪ੍ਰਾਪਤੀ ‘ਤੇ ਵਧਾਈ ਦਿੱਤੀ ।
Ad Position 22
No active advertisement
ਪਿਛਲੀ ਖ਼ਬਰ ਵਿੱਤੀ ਸਾਖ਼ਰਤਾ ਕੇਂਦਰ ਦੀ ਟੀਮ ‘ਬੈਸਟ ਪਰਫਾਰਮੈਂਸ ਇਨ ਫੀਲਡ’ ਐਵਾਰਡ ਨਾਲ ਸਨਮਾਨਿਤ ਅਗਲੀ ਖ਼ਬਰ ਪੰਜਾਬ ਦਿਵਿਆਂਗ ਐਕਸ਼ਨ ਕਮੇਟੀ ਦੇ ਵਫ਼ਦ ਨਾਲ਼ ਹੋਈ ਪ੍ਰਸ਼ਾਸਨ ਦੀ ਮੀਟਿੰਗ
Ad Position 24