ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਨੇ ਸੀ. ਡੀ. ਪੀ. ਓ. ਤਰਸਿੱਕਾ ਨੂੰ ਦਿੱਤਾ ਮੰਗ ਪੱਤਰ
ਤਰਸਿਕਾ, 2 ਅਕਤੂਬਰ (ਅਤਰ ਸਿੰਘ ਤਰਸਿਕਾ)-ਲੰਮੇ ਅਰਸੇ ਤੋਂ ਆਂਗਣਵਾੜੀ ਵਰਕਰਾਂ ਦੀਆਂ ਮੰਗਾਂ ਨਾ ਮੰਨੇ ਜਾਣ ’ਤੇ ਅੱਜ ਦਲਜਿੰਦਰ ਕੌਰ ਉਦੋ ਨੰਗਲ ਜਨਰਲ ਸਕੱਤਰ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਦੀ ਅਗਵਾਈ ਹੇਠ ਜਸਵਿੰਦਰ ਕੌਰ ਸੀ. ਡੀ.
ਦਲਜਿੰਦਰ ਕੌਰ ਉਦੋ ਨੰਗਲ ਜਨਰਲ ਸਕੱਤਰ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਆਪਣੀਆਂ ਯੂਨੀਅਨ ਦੀਆਂ ਵਰਕਰਾਂ ਨਾਲ ਜਸਵਿੰਦਰ ਕੌਰ ਸੀ ਡੀ ਪੀ ਓ ਤਰਸਿੱਕਾ ਨੂੰ ਮੰਗ ਪੱਤਰ ਦਿੰਦੀਆਂ ਹੋਈਆਂ । ਤਸਵੀਰ : ਅਤਰ ਸਿੰਘ ਤਰਸਿੱਕਾ
03-10-2026