03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

ਮੋਟਰਾਂ ਤੋਂ ਸਾਮਾਨ ਚੋਰੀ ਕਰਨ ’ਤੇ ਤਿੰਨ ਖ਼ਿਲਾਫ਼ ਮਾਮਲਾ ਦਰਜ

ਤਰਨ ਤਾਰਨ, 23 ਸਤੰਬਰ (ਪਰਮਜੀਤ ਜੋਸ਼ੀ)— ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਕੱਚਾ ਪੱਕਾ ਦੀ ਪੁਲਿਸ ਨੇ ਕਿਸਾਨਾਂ ਦੀਆਂ ਖੇਤਾਂ ’ਤੇ ਲੱਗੀਆਂ ਬੰਬੀਆਂ ਵਾਲੀਆਂ ਮੋਟਰਾਂ ਤੋਂ ਸਮਾਨ ਚੋਰੀ ਕਰਨ ਦੇ ਦੋਸ਼ ਹੇਠ ਤਿੰਨ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕੀਤਾ ਹੈ। ਥਾਣਾ ਕੱਚਾ ਪੱਕਾ ਦੇ ਐੱਸ.

Ad Position 21
No active advertisement
ਅਜੀਤ ਡੈਸਕ 04-10-2026
ਤਰਨ ਤਾਰਨ, 23 ਸਤੰਬਰ (ਪਰਮਜੀਤ ਜੋਸ਼ੀ)— ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਕੱਚਾ ਪੱਕਾ ਦੀ ਪੁਲਿਸ ਨੇ ਕਿਸਾਨਾਂ ਦੀਆਂ ਖੇਤਾਂ ’ਤੇ ਲੱਗੀਆਂ ਬੰਬੀਆਂ ਵਾਲੀਆਂ ਮੋਟਰਾਂ ਤੋਂ ਸਮਾਨ ਚੋਰੀ ਕਰਨ ਦੇ ਦੋਸ਼ ਹੇਠ ਤਿੰਨ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕੀਤਾ ਹੈ। ਥਾਣਾ ਕੱਚਾ ਪੱਕਾ ਦੇ ਐੱਸ.ਆਈ. ਰੂਬੀ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਵੱਖ-ਵੱਖ ਪਿੰਡਾਂ ਕੁੱਲਾ, ਮਨਿਹਾਲਾ, ਮੁਗਲਵਾਲਾ ਵਾਲੇ ਇਲਾਕੇ ਵਿਚ ਕਿਸਾਨਾਂ ਦੀਆਂ ਖੇਤਾਂ ਵਾਲੀਆਂ ਮੋਟਰਾਂ ਦੇ ਸਟਾਟਰ ਅਤੇ ਹੋਰ ਲੋਹੇ ਦਾ ਸਮਾਨ ਸੁਨੀਲ ਸਿੰਘ ਪੁੱਤਰ ਚਰਨਜੀਤ ਸਿੰਘ, ਨਿੰਮਾ ਸਿੰਘ ਪੁੱਤਰ ਬੋਹੜ ਸਿੰਘ, ਸ਼ਿੰਦਾ ਮਸੀਹ ਪੁੱਤਰ ਗੁਰਬਖਸ਼ ਮਸੀਹ ਵਾਸੀਅਨ ਪੱਟੀ ਵਲੋਂ ਚੋਰੀ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸੂਚਨਾ ਸੱਚੀ ਹੋਣ ’ਤੇ ਉਕਤ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕਰਕੇ ਉਨ੍ਹਾਂ ਖਿਲਾਫ਼ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
Ad Position 22
No active advertisement
ਪਿਛਲੀ ਖ਼ਬਰ ਸਿਡਾਨਾ ਮਲਟੀ-ਸਪੈਸ਼ਲਿਟੀ ਹਸਪਤਾਲ ਵਿਚ ਡਾ. ਸੈਫ ਦੀ ਨਵੀਂ ਨਿਯੁਕਤੀ ਅਗਲੀ ਖ਼ਬਰ ਅਮਰੀਕ ਸਿੰਘ ਦੀਆਂ ਅਸਥੀਆਂ ਦਰਿਆ ਬਿਆਸ ਗੋਇੰਦਵਾਲ ਸਾਹਿਬ ਵਿਖੇ ਜਲ ਪ੍ਰਵਾਹ
Ad Position 24