05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਗੋਇੰਦਵਾਲ ਜੇਲ੍ਹ ’ਚੋਂ ਤਿੰਨ ਮੋਬਾਈਲ ਫੋਨ ਬਰਾਮਦ

ਗੋਇੰਦਵਾਲ ਸਾਹਿਬ, 5 ਅਕਤੂਬਰ (ਸਕੱਤਰ ਸਿੰਘ ਅਟਵਾਲ)—ਕੇਂਦਰੀ ਜੇਲ੍ਹ ਗੋਇੰਦਵਾਲ ਦੀ ਚੈਕਿੰਗ ਦੌਰਾਨ ਇਕ ਹਵਾਲਾਤੀ ਪਾਸੋਂ ਤਿੰਨ ਮੋਬਾਈਲ ਫੋਨ ਬਰਾਮਦ ਹੋਣ ’ਤੇ ਜੇਲ੍ਹ ਪ੍ਰਸ਼ਾਸਨ ਦੀ ਸ਼ਿਕਾਇਤ ’ਤੇ ਥਾਣਾ ਗੋਇੰਦਵਾਲ ਦੀ ਪੁਲਿਸ ਨੇ ਹਵਾਲਾਤੀ ਖਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਥਾਣਾ ਗੋਇੰਦਵਾਲ ਵਿਖੇ ਜੇਲ੍ਹ ਦੇ ਸਹਾਇਕ ਸੁਪਰਡੈਂਟ ਜਰਨੈਲ ਸਿੰਘ ਨੇ ਲਿਖਤੀ ਸ਼ਿਕਾਇਤ ਦਰਜ ਕਰਵਾਈ ਕਿ 30 ਸਤੰਬਰ ਨੂੰ ਜੇਲ੍ਹ ਦੀ ਚੈਕਿੰਗ ਦੌਰਾਨ ਬਲਾਕ ਨੰਬਰ 7 ਦੀ ਬੈਰਕ ਨੰਬਰ 5 ਵਿਚ ਬੰਦ ਹਵਾਲਾਤੀ ਚਰਨਜੀਤ ਸਿੰਘ ਉਰਫ ਮਨਕੀਰਤ ਸਿੰਘ ਪੁੱਤਰ ਪਲਵਿੰਦਰ ਸਿੰਘ ਵਾਸੀ ਨਵਾਂ ਕੋਟ ਜੰਡਿਆਲਾ ਪਾਸੋਂ 1 ਟੱਚ ਮੋਬਾਈਲ ਫੋਨ ਅਤੇ 2 ਕੀਪੈਡ ਫੋਨ ਬਰਾਮਦ ਕੀਤੇ ਗਏ ਹਨ।

Ad Position 21
No active advertisement
ਅਜੀਤ ਡੈਸਕ 06-10-2026
ਗੋਇੰਦਵਾਲ ਸਾਹਿਬ, 5 ਅਕਤੂਬਰ (ਸਕੱਤਰ ਸਿੰਘ ਅਟਵਾਲ)—ਕੇਂਦਰੀ ਜੇਲ੍ਹ ਗੋਇੰਦਵਾਲ ਦੀ ਚੈਕਿੰਗ ਦੌਰਾਨ ਇਕ ਹਵਾਲਾਤੀ ਪਾਸੋਂ ਤਿੰਨ ਮੋਬਾਈਲ ਫੋਨ ਬਰਾਮਦ ਹੋਣ ’ਤੇ ਜੇਲ੍ਹ ਪ੍ਰਸ਼ਾਸਨ ਦੀ ਸ਼ਿਕਾਇਤ ’ਤੇ ਥਾਣਾ ਗੋਇੰਦਵਾਲ ਦੀ ਪੁਲਿਸ ਨੇ ਹਵਾਲਾਤੀ ਖਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਥਾਣਾ ਗੋਇੰਦਵਾਲ ਵਿਖੇ ਜੇਲ੍ਹ ਦੇ ਸਹਾਇਕ ਸੁਪਰਡੈਂਟ ਜਰਨੈਲ ਸਿੰਘ ਨੇ ਲਿਖਤੀ ਸ਼ਿਕਾਇਤ ਦਰਜ ਕਰਵਾਈ ਕਿ 30 ਸਤੰਬਰ ਨੂੰ ਜੇਲ੍ਹ ਦੀ ਚੈਕਿੰਗ ਦੌਰਾਨ ਬਲਾਕ ਨੰਬਰ 7 ਦੀ ਬੈਰਕ ਨੰਬਰ 5 ਵਿਚ ਬੰਦ ਹਵਾਲਾਤੀ ਚਰਨਜੀਤ ਸਿੰਘ ਉਰਫ ਮਨਕੀਰਤ ਸਿੰਘ ਪੁੱਤਰ ਪਲਵਿੰਦਰ ਸਿੰਘ ਵਾਸੀ ਨਵਾਂ ਕੋਟ ਜੰਡਿਆਲਾ ਪਾਸੋਂ 1 ਟੱਚ ਮੋਬਾਈਲ ਫੋਨ ਅਤੇ 2 ਕੀਪੈਡ ਫੋਨ ਬਰਾਮਦ ਕੀਤੇ ਗਏ ਹਨ। ਥਾਣਾ ਗੋਇੰਦਵਾਲ ਦੇ ਐੱਸ.ਆਈ. ਸ਼ਰਨਪ੍ਰੀਤ ਕੌਰ ਨੇ ਦੱਸਿਆ ਕਿ ਉਕਤ ਹਵਾਲਾਤੀ ਖਿਲਾਫ਼ ਮਾਮਲਾ ਦਰਜ ਕਰਨ ਤੋਂ ਬਾਅਦ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Ad Position 22
No active advertisement
ਪਿਛਲੀ ਖ਼ਬਰ ਮਾਊਂਟ ਲਿਟਰਾ ਜ਼ੀ ਸਕੂਲ ਤਰਨ ਤਾਰਨ ਵਿਖੇ ਦੰਦਾਂ ਦਾ ਜਾਂਚ ਮੁਫ਼ਤ ਕੈਂਪ ਅਗਲੀ ਖ਼ਬਰ ਜ਼ੋਨਲ ਯੁਵਕ ਮੇਲੇ ਵਿਚ ਓਵਰਆਲ ਚੈਂਪੀਅਨ ਟਰਾਫ਼ੀ ਜਿੱਤ ਕੇ ਕਾਲਜ ਦਾ ਨਾਂਅ ਰੌਸ਼ਨ ਕੀਤਾ
Ad Position 24