09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਜਥੇਦਾਰ ਕੁਲਦੀਪ ਸਿੰਘ ਗੜਗੱਜ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਭਲਾਈਪੁਰ ਦੀ ਮੌਤ ਦਾ ਅਫ਼ਸੋਸ ਕਰਨ ਪੁੱਜੇ

ਮੀਆਂਵਿੰਡ, 8 ਅਕਤੂਬਰ (ਗੁਰਪ੍ਰਤਾਪ ਸਿੰਘ ਸੰਧੂ)-ਬੀਤੇ ਦਿਨੀ ਗੁਰੂ ਚਰਨਾਂ ਵਿਚ ਜਾ ਬਿਰਾਜੇ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਅਮਰਜੀਤ ਸਿੰਘ ਭਲਾਈਪੁਰ ਦੀ ਮੌਤ ਦਾ ਅਫਸੋਸ ਪ੍ਰਗਟ ਕਰਨ ਸ੍ਰੀ ਅਕਾਲ ਤਖਤ ਸਾਹਿਬ ਜੀ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਪਿੰਡ ਭਲਾਈਪੁਰ ਪੁੱਜੇ। ਜਿੱਥੇ ਉਨ੍ਹਾਂ ਜਥੇਦਾਰ ਦੀ ਪਤਨੀ ਜਸਬੀਰ ਕੌਰ, ਪੁੱਤਰ ਫਕੀਰ ਸਿੰਘ, ਨੂੰਹ ਪ੍ਰਿੰਸੀਪਲ ਪਵਨਦੀਪ ਕੌਰ ਅਤੇ ਹੋਰ ਪਰਿਵਾਰਕ ਮੈਂਬਰਾਂ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ।

Ad Position 21
No active advertisement
ਅਜੀਤ ਡੈਸਕ 09-10-2026
ਮੀਆਂਵਿੰਡ, 8 ਅਕਤੂਬਰ (ਗੁਰਪ੍ਰਤਾਪ ਸਿੰਘ ਸੰਧੂ)-ਬੀਤੇ ਦਿਨੀ ਗੁਰੂ ਚਰਨਾਂ ਵਿਚ ਜਾ ਬਿਰਾਜੇ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਅਮਰਜੀਤ ਸਿੰਘ ਭਲਾਈਪੁਰ ਦੀ ਮੌਤ ਦਾ ਅਫਸੋਸ ਪ੍ਰਗਟ ਕਰਨ ਸ੍ਰੀ ਅਕਾਲ ਤਖਤ ਸਾਹਿਬ ਜੀ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਪਿੰਡ ਭਲਾਈਪੁਰ ਪੁੱਜੇ। ਜਿੱਥੇ ਉਨ੍ਹਾਂ ਜਥੇਦਾਰ ਦੀ ਪਤਨੀ ਜਸਬੀਰ ਕੌਰ, ਪੁੱਤਰ ਫਕੀਰ ਸਿੰਘ, ਨੂੰਹ ਪ੍ਰਿੰਸੀਪਲ ਪਵਨਦੀਪ ਕੌਰ ਅਤੇ ਹੋਰ ਪਰਿਵਾਰਕ ਮੈਂਬਰਾਂ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਉਨ੍ਹਾਂ ਪਰਿਵਾਰ ਨੂੰ ਹੌਂਸਲਾ ਦਿੰਦੇ ਹੋਏ ਰੱਬ ਦਾ ਭਾਣਾ ਮੰਨਣ ਲਈ ਕਿਹਾ। ਇਸ ਮੌਕੇ ਸਾਬਕਾ ਬੀ.ਡੀ.ਪੀ.ਓ. ਰਸ਼ਪਾਲ ਸਿੰਘ ਖਡੂਰ ਸਾਹਿਬ, ਸਾਬਕਾ ਚੇਅ. ਪ੍ਰਤਾਪ ਸਿੰਘ ਖਡੂਰ ਸਾਹਿਬ, ਜੁਗਰਾਜ ਸਿੰਘ ਖਡੂਰ ਸਾਹਿਬ ਜਨਰਲ ਕੌਂਸਲ ਮੈਂਬਰ, ਕਸ਼ਮੀਰ ਸਿੰਘ ਗਗੜੇਵਾਲ, ਵਜੀਰ ਸਿੰਘ ਭਲਾਈਪੁਰ, ਗੁਰਪ੍ਰੀਤ ਸਿੰਘ ਉੱਪਲ ਰਾਮਪੁਰ ਨਰੋਤਮਪੁਰ, ਅਮਰਜੀਤ ਸਿੰਘ ਹੁੰਦਲ, ਸੀਨੀਅਰ ਅਕਾਲੀ ਆਗੂ ਗੁਰਦਿਆਲ ਸਿੰਘ ਬਿੱਲਾ, ਛਾਪਿਆਂਵਾਲੀ, ਬਾਬਾ ਰਜਿੰਦਰ ਸਿੰਘ ਗਗੜੇਵਾਲ, ਅਮਰਜੀਤ ਸਿੰਘ ਘੱਗੇ, ਸਰਵਣ ਸਿੰਘ ਮੱਟੂ ਘੱਗੇ, ਜੈਮਲ ਸਿੰਘ ਸ਼ਾਹ ਖੋਜਕੀਪੁਰ, ਹਰਬਿੰਦਰ ਸਿੰਘ ਰਾਜੂ, ਲਵਲੀ ਖੋਜਕੀਪੁਰ, ਸਾਬਕਾ ਸਰਪੰਚ ਜੋਗਾ ਸਿੰਘ ਖੋਜਕੀਪੁਰ ਆਦਿ ਵਲੋਂ ਵੀ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ ਗਈ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਹੁਨਰ ਵਿਕਾਸ ਮਿਸ਼ਨ ਕਰਵਾਏਗਾ ਪਲੰਬਰ ਅਤੇ ਵੈਲਡਰ ਦਾ ਮੁਫ਼ਤ ਕੋਰਸ - ਜ਼ਿਲ੍ਹਾ ਰੁਜ਼ਗਾਰ ਅਫ਼ਸਰ ਅਗਲੀ ਖ਼ਬਰ ਬਾਬਾ ਬੁੱਢਾ ਸਾਹਿਬ ਜੀ ਦੇ ਸਾਲਾਨਾ ਜੋੜ ਮੇਲੇ ਮੌਕੇ ਸਾਬਕਾ ਮੰਤਰੀ ਰਣੀਕੇ ਅਤੇ ਖਾਪੜਖੇੜੀ ਵੀ ਹੋਏ ਨਤਮਸਤਕ
Ad Position 24